ਸ਼ਨੀਵਾਰ, ਅਗਸਤ 2, 2025 03:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Jacqueline Fernandez ਦੀਆਂ ਵਧੀਆਂ ਮੁਸ਼ਕਲਾਂ, ਦਿੱਲੀ ਪਟਿਆਲਾ ਹਾਊਸ ਕੋਰਟ ਨੇ ਜਾਰੀ ਕੀਤੇ ਸੰਮਣ, 26 ਸਤੰਬਰ ਨੂੰ ਅਦਾਲਤ `ਚ ਪੇਸ਼ੀ

Jacqueline Fernandez ਦੀਆਂ ਵਧੀਆਂ ਮੁਸ਼ਕਲਾਂ, ਦਿੱਲੀ ਪਟਿਆਲਾ ਹਾਊਸ ਕੋਰਟ ਨੇ ਜਾਰੀ ਕੀਤੇ ਸੰਮਣ, 26 ਸਤੰਬਰ ਨੂੰ ਅਦਾਲਤ `ਚ ਪੇਸ਼ੀ

by Gurjeet Kaur
ਅਗਸਤ 31, 2022
in Featured, Featured News, ਮਨੋਰੰਜਨ
0

ਜੈਕਲੀਨ ਫ਼ਰਨਾਂਡੀਜ਼ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਦਾਕਾਰਾ ਨੂੰ 200 ਕਰੋੜ ਦੇ ਧੋਖਾਧੜੀ ਦੇ ਮਾਮਲੇ `ਚ 26 ਸਤੰਬਰ ਨੂੰ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਅਦਾਕਾਰਾ ਨੇ ਮਹਾਂਠੱਗ ਸੁਕੇਸ਼ ਚੰਦਰਸ਼ੇਖਰ ਤੋਂ ਕਰੋੜਾਂ ਰੁਪਏ ਦੇ ਤੋਹਫ਼ੇ ਲਏ ਸੀ ਜਿਸ ਤੋਂ ਬਾਅਦ ਉਹ ਈਡੀ ਦੇ ਰਾਡਾਰ ਤੇ ਆ ਗਈ।

299300382_2313697248786624_1013680360617783027_n

ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਲਈ ਇਹ ਸਾਲ ਚੰਗਾ ਨਹੀਂ ਰਿਹਾ। ਜਦੋਂ ਤੋਂ ਸੁਕੇਸ਼ ਚੰਦਰਸ਼ੇਖਰ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਦਾ ਖੁਲਾਸਾ ਹੋਇਆ ਹੈ, ਉਹ ਧੋਖਾਧੜੀ ਦੇ ਮਾਮਲੇ ਵਿੱਚ ਫਸਦੀ ਜਾ ਰਹੀ ਹੈ। ਈਡੀ ਵੱਲੋਂ ਦਾਇਰ ਚਾਰਜਸ਼ੀਟ ਵਿੱਚ 200 ਕਰੋੜ ਦੀ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਅਭਿਨੇਤਰੀ ਦਾ ਨਾਂ ਸਾਹਮਣੇ ਆਇਆ ਹੈ।

294359573_752699299110501_5261756033510025399_n

ਇਹੀ ਨਹੀਂ ਈਡੀ ਨੇ ਆਪਣੀ ਚਾਰਜਸ਼ੀਟ `ਚ ਜੈਕਲੀਨ ਨੂੰ ਦੋਸ਼ੀ ਤੱਕ ਕਰਾਰ ਦੇ ਦਿੱਤਾ ਹੈ।

299315593_138959378552132_5909620322671485506_n

ਈਡੀ ਮੁਤਾਬਕ ਠੱਗ ਸੁਕੇਸ਼ ਚੰਦਰਸ਼ੇਖਰ ਨੇ ਜ਼ਬਰਦਸਤੀ ਦੇ ਪੈਸੇ ਤੋਂ ਜੈਕਲੀਨ ਨੂੰ ਕਰੋੜਾਂ ਰੁਪਏ ਦੇ ਤੋਹਫ਼ੇ ਦਿੱਤੇ ਸਨ। ਸੁਕੇਸ਼ ਨੇ ਜੈਕਲੀਨ ਦੇ ਪਰਿਵਾਰਕ ਮੈਂਬਰਾਂ ਨੂੰ ਮਹਿੰਗੇ ਤੋਹਫੇ ਵੀ ਦਿੱਤੇ। ਰਿਪੋਰਟਾਂ ਵਿੱਚ ਦੱਸਿਆ ਗਿਆ ਸੀ ਕਿ ਸੁਕੇਸ਼ ਨੇ ਇਹ ਸਾਰਾ ਪੈਸਾ ਅਪਰਾਧ ਕਰਕੇ ਕਮਾਇਆ ਸੀ।

289941847_723824175399389_1762236719081322017_n

ਪਿਛਲੇ ਦਿਨੀਂ ਮੀਡੀਆ `ਚ ਇਹ ਖਬਰਾਂ ਵੀ ਆ ਰਹੀਆਂ ਸੀ ਕਿ ਜੈਕਲੀਨ ਨੇ ਕੇਸ ਤੋਂ ਪਰੇਸ਼ਾਨ ਹੋ ਕੇ ਨਿਰਮਲ ਬਾਬਾ ਦਾ ਦਰਵਾਜ਼ਾ ਖੜਕਾਇਆ ਹੈ। ਉਹ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਨਿਰਮਲ ਬਾਬੇ ਦੇ ਦਰਬਾਰ ਜਾ ਪੁੱਜੀ ਹੈ। ਖਬਰਾਂ ਮੁਤਾਬਕ ਜੈਕਲੀਨ ਨੇ ਧਾਰਮਿਕ ਰਾਹ ਅਪਣਾ ਲਿਆ ਹੈ ਅਤੇ ਦਿੱਲੀ ਦੇ ਗੁਰੂ ਨਿਰਮਲ ਸਿੰਘ ਨੂੰ ਪੂਰੀ ਤਰ੍ਹਾਂ ਮੰਨਣ ਲੱਗ ਗਈ ਹੈ।

294118531_575966120788480_952777342847327616_n

ਜੈਕਲੀਨ ਛੱਤਰਪੁਰ ਗਈ ਸੀ ਤੇ ਇਸ ਦੌਰਾਨ ਜੈਕਲੀਨ ਨੇ ਨਿਰਮਲ ਬਾਬਾ ਦੁਆਰਾ ਬਣਾਏ ਗਏ ਸ਼ਿਵ ਮੰਦਰ ਦੇ ਦਰਸ਼ਨ ਵੀ ਕੀਤੇ ਸੀ। ਕਿਹਾ ਜਾਂਦਾ ਹੈ ਕਿ ਕਈ ਮਸ਼ਹੂਰ ਹਸਤੀਆਂ ਨਿਰਮਲ ਬਾਬਾ ਨੂੰ ਫਾਲੋ ਕਰਦੀਆਂ ਹਨ।

290759118_493837072593445_5627891448953878137_n

Tags: Delhi Patiala House CourtJacqueline Fernandez:problemssummons issued
Share211Tweet132Share53

Related Posts

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025
Load More

Recent News

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.