ਮੰਗਲਵਾਰ, ਮਾਰਚ 31, 2026 10:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

MLA ਰਾਣਾ ਗੁਰਜੀਤ ਦੀ ਕਾਰ ਡਿੱਗੀ ਖੱਡ ‘ਚ, ਹਿਮਾਚਲ ਪ੍ਰਦੇਸ਼ ਦੇ ਚੈਲ ‘ਚ ਵਾਪਰਿਆ ਹਾਦਸਾ (ਵੀਡੀਓ)

MLA ਰਾਣਾ ਗੁਰਜੀਤ ਦੀ ਕਾਰ ਡਿੱਗੀ ਖੱਡ 'ਚ, ਹਿਮਾਚਲ ਪ੍ਰਦੇਸ਼ ਦੇ ਚੈਲ 'ਚ ਵਾਪਰਿਆ ਹਾਦਸਾ

by Gurjeet Kaur
ਅਗਸਤ 31, 2022
in Featured, Featured News, ਪੰਜਾਬ
0

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਹਾਦਸੇ ਦਾ ਸ਼ਿਕਾਰ ਹੋਏ। ਉਨ੍ਹਾਂ ਦੀ ਗੱਡੀ ਰੋਡ ਤੋਂ ਹੇਠ ਉੱਤਰ ਕਿ ਪਲਟ ਗਈ। ਰਾਹਤ ਦੀ ਖ਼ਬਰ ਇਹ ਹੈ ਕਿ ਰਾਣਾ ਗੁਰਜੀਤ ਬੱਚ ਗਏ ਹਨ। ਉਨ੍ਹਾਂ ਦੀ ਕਾਰ ਹਿਮਾਚਲ ਦੇ ਚੈਲ ਨੇੜੇ ਹਾਦਸਾਗ੍ਰਸਤ ਹੋਈ ਹੈ।

ਏਬੀਪੀ ਸਾਂਝਾ ਨਾਲ ਫੋਨ ‘ਤੇ ਗੱਲਬਾਤ ਕਰਦੇ ਹੋਏ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਹਾਦਸਾ ਹਿਮਾਚਲ ਦੇ ਹਿੱਲ ਸਟੇਸ਼ਨ ਚੈਲ ਨੇੜੇ ਵਾਪਰਿਆ ਹੈ।ਰਾਣਾ ਗੁਰਜੀਤ ਦੀ ਗਰਦਨ ‘ਤੇ ਮਾਮੂਲੀ ਸੱਟ ਲੱਗੀ ਹੈ, ਉਨ੍ਹਾਂ ਦਾ ਭਲਕੇ ਐਕਸਰੇ ਕਰਵਾਇਆ ਜਾਵੇਗਾ। ਰਾਣਾ ਗੁਰਜੀਤ ਨੇ ਦੱਸਿਆ ਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਇਹ ਵੀ ਪੜ੍ਹੋ- ਮਹਿਲਾ ਸਰਪੰਚ ਦੇ ਪਤੀ ਨੇ ਸੰਭਾਲਿਆ ਕੰਮਕਾਜ ਤਾਂ ਕਰ ਦਿਤਾ ਜਾਵੇਗਾ ਸਸਪੈਂਡ: ‘ਆਪ’ (ਵੀਡੀਓ)

2022 ਵਿਧਾਨ ਸਭਾ ਚੋਣਾਂ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਦੀ ਟਕਿਟ ਤੋਂ ਚੋਣ ਲੜੀ ਸੀ। ਰਾਣਾ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਮੰਜੂ ਰਾਣਾ ਨੂੰ 7304 ਵੋਟਾਂ ਦੇ ਫਰਕ ਨਾਲ ਹਰਾ ਕੇ ਸੀਟ ਜਿੱਤੀ ਸੀ। ਇਸ ਤੋਂ ਪਹਿਲਾਂ ਚੰਨੀ ਸਰਕਾਰ ਵੇਲੇ ਰਾਣਾ ਕੈਬਨਿਟ ਮੰਤਰੀ ਵੀ ਰਹੇ ਹਨ।

 

Tags: car accidentHimachal PradeshMLA Rana Gurjit
Share242Tweet151Share60

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.