ਸੋਮਵਾਰ, ਜੂਨ 9, 2025 02:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਯੁਕਤ ਰਾਸ਼ਟਰ ਮੁਖੀ ਗੁਤਾਰੇਸ ਅਗਲੇ ਹਫਤੇ ਹੜ੍ਹ ਪ੍ਰਭਾਵਿਤ ਪਾਕਿਸਤਾਨ ਦਾ ਕਰਨਗੇ ਦੌਰਾ

ਸੰਯੁਕਤ ਰਾਸ਼ਟਰ ਮੁਖੀ ਗੁਤਾਰੇਸ ਅਗਲੇ ਹਫਤੇ ਹੜ੍ਹ ਪ੍ਰਭਾਵਿਤ ਪਾਕਿਸਤਾਨ ਦਾ ਕਰਨਗੇ ਦੌਰਾ

by Gurjeet Kaur
ਸਤੰਬਰ 1, 2022
in Featured, Featured News, ਵਿਦੇਸ਼
0

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤਾਰੇਸ ਹੜ੍ਹ ਪ੍ਰਭਾਵਿਤ ਪਾਕਿਸਤਾਨ ਦੇ ਲੋਕਾਂ ਨਾਲ ਇਕਜੁੱਟਤਾ ਦਿਖਾਉਣ ਲਈ ਅਗਲੇ ਹਫ਼ਤੇ ਪਾਕਿਸਤਾਨ ਦਾ ਦੌਰਾ ਕਰਨਗੇ। ਪਾਕਿਸਤਾਨ ਦੀ ਆਪਣੀ ਯਾਤਰਾ ਦੌਰਾਨ ਗੁਤਾਰੇਸ ਇਹ ਵੀ ਦੇਖਣਗੇ ਕਿ ਕਿਵੇਂ ਹੜ੍ਹਾਂ ਤੋਂ ਪ੍ਰਭਾਵਿਤ ਲੱਖਾਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਰਕਾਰ ਦੇ ਯਤਨਾਂ ਦਾ ਸਮਰਥਨ ਕਰਨ ਲਈ ਸੰਯੁਕਤ ਰਾਸ਼ਟਰ ਕਿਵੇਂ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ 54 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ

ਨਕਦੀ ਸੰਕਟ ਨਾਲ ਜੂਝ ਰਹੀ ਪਾਕਿਸਤਾਨ ਸਰਕਾਰ ਦੇ ਮੰਗਲਵਾਰ ਨੂੰ ਗਲੋਬਲ ਬਾਡੀ ਨਾਲ ਚਰਚਾ ਤੋਂ ਬਾਅਦ ਇਸ ਦੌਰੇ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਵਿੱਚ ਭਿਆਨਕ ਹੜ੍ਹਾਂ ਕਾਰਨ 30 ਲੱਖ ਤੋਂ ਵੱਧ ਲੋਕ ਬੇਘਰ ਹੋ ਗਏ ਹਨ ਅਤੇ ਇਸ ਨਾਲ ਨਜਿੱਠਣ ਲਈ 16 ਕਰੋੜ ਅਮਰੀਕੀ ਡਾਲਰ ਦੀ ਫੌਰੀ ਸਹਾਇਤਾ ਲਈ ਅਪੀਲ ਜਾਰੀ ਕੀਤੀ ਗਈ। ਆਫਤਾਂ ਨਾਲ ਨਜਿੱਠਣ ਵਾਲੀ ਦੇਸ਼ ਦੀ ਸਰਵਉੱਚ ਸੰਸਥਾ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐੱਨ.ਐੱਮ.ਡੀ.ਏ.) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਦੇਸ਼ ‘ਚ ਹੜ੍ਹ ਨਾਲ ਸਬੰਧਤ ਘਟਨਾਵਾਂ ‘ਚ ਮਰਨ ਵਾਲਿਆਂ ਦੀ ਗਿਣਤੀ 1,162 ਹੋ ਗਈ, ਜਦਕਿ 3,554 ਲੋਕ ਜ਼ਖ਼ਮੀ ਹੋਏ। ਹੜ੍ਹਾਂ ਕਾਰਨ 3.3 ਕਰੋੜ ਲੋਕਾਂ ਨੂੰ ਵਿਸਥਾਪਨ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ-MLA ਰਾਣਾ ਗੁਰਜੀਤ ਦੀ ਕਾਰ ਡਿੱਗੀ ਖੱਡ ‘ਚ, ਹਿਮਾਚਲ ਪ੍ਰਦੇਸ਼ ਦੇ ਚੈਲ ‘ਚ ਵਾਪਰਿਆ ਹਾਦਸਾ (ਵੀਡੀਓ)

ਸੰਯੁਕਤ ਰਾਸ਼ਟਰ ਨੇ ਮੰਗਲਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਸਕੱਤਰ-ਜਨਰਲ ਗੁਤਾਰੇਸ ਇਤਿਹਾਸਕ ਹੜ੍ਹਾਂ ਤੋਂ ਪ੍ਰਭਾਵਿਤ ਲੱਖਾਂ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਦਰਪੇਸ਼ ਦੁਖਦਾਈ ਸਥਿਤੀ ਦੇ ਮੱਦੇਨਜ਼ਰ ਇਕਜੁੱਟਤਾ ਦਿਖਾਉਣ ਲਈ ਪਾਕਿਸਤਾਨ ਦੀ ਯਾਤਰਾ ਕਰਨਗੇ। ਸਕੱਤਰ ਜਨਰਲ ਦੇ 9 ਸਤੰਬਰ ਨੂੰ ਇਸਲਾਮਾਬਾਦ ਪਹੁੰਚਣ ਦੀ ਉਮੀਦ ਹੈ ਅਤੇ ਫਿਰ ਉਹ ਕੁਦਰਤੀ ਆਫ਼ਤ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਦੀ ਯਾਤਰਾ ਕਰਨਗੇ। ਗੁਤਾਰੇਸ ਵਿਸਥਾਪਿਤ ਪਰਿਵਾਰਾਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ ਅਤੇ ਮਾਨਵਤਾਵਾਦੀ ਭਾਈਵਾਲਾਂ ਦੇ ਨਾਲ ਮਿਲ ਕੇ ਸੰਯੁਕਤ ਰਾਸ਼ਟਰ ਸਰਕਾਰੀ ਰਾਹਤ ਪ੍ਰੋਗਰਾਮਾਂ ਵਿੱਚ ਮਦਦ ਅਤੇ ਲੱਖਾਂ ਲੋਕਾਂ ਨੂੰ ਮਦਦ ਪਹੁੰਚਾਉਣ ਵਿਚ ਕਿਵੇਂ ਕੰਮ ਕਰ ਰਿਹਾ ਹੈ ਇਸ ਦਾ ਵੀ ਜਾਇਜ਼ਾ ਲੈਣਗੇ। ਉਨ੍ਹਾਂ ਦੇ 11 ਸਤੰਬਰ ਨੂੰ ਨਿਊਯਾਰਕ ਪਰਤਣ ਦੀ ਉਮੀਦ ਹੈ।

Tags: next weekpakistanUN chief Guterresvisit flood-hit
Share200Tweet125Share50

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.