ਵੀਰਵਾਰ, ਫਰਵਰੀ 19, 2026 05:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉਠੀ ਛੋਟੇ ਦੀ ਵੀ ਅਰਥੀ, ਉਜੜਿਆ ਪਰਿਵਾਰ

by Gurjeet Kaur
ਸਤੰਬਰ 3, 2022
in Featured News, ਪੰਜਾਬ
0
ਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉਠੀ ਛੋਟੇ ਦੀ ਵੀ ਅਰਥੀ, ਉਜੜਿਆ ਪਰਿਵਾਰ

ਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉਠੀ ਛੋਟੇ ਦੀ ਵੀ ਅਰਥੀ, ਉਜੜਿਆ ਪਰਿਵਾਰ

ਪੰਜਾਬ ਵਿੱਚ ਨਸ਼ਾ ਸਰਾਪ ਬਣਿਆ ਹੋਇਆ ਹੈ। ਲੋਕਾਂ ਦੇ ਘਰ ਉਜੜ ਰਹੇ ਹਨ, ਇਸ ਦੀ ਤਾਜ਼ਾ ਮਿਸਾਲ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਤੋਂ ਸਾਹਮਣੇ ਆਈ, ਜਿਥੇ ਕਿਸਾਨ ਪਰਿਵਾਰ ਨਾਲ ਸਬੰਧ ਰਖਣ ਵਾਲੇ ਦੋ ਭਰਾਵਾਂ ਦੀ ਇੱਕ ਦਿਨ ਦੇ ਵਕਫੇ ਵਿੱਚ ਨਸ਼ੇ ਕਰਕੇ ਮੌਤ ਹੋ ਗਈ। ਅੰਗਰੇਜ਼ ਸਿੰਘ ਨਾਂ ਦੇ ਨੌਜਵਾਨ ਦੀ ਬੀਤੇ ਵੀਰਵਾਰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਸੀ। ਅੰਗਰੇਜ਼ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸ਼ਨੀਵਾਰ ਨੂੰ ਪਾਏ ਜਾਣੇ ਸਨ ਕਿ ਛੋਟੇ ਭਰਾ ਗੁਰਮੇਲ ਸਿੰਘ ਨੇ ਵੀ ਨਸ਼ੇ ਦੀ ਓਵਰਡੋਜ਼ ਕਾਰਨ ਆਪਣੀ ਜਾਨ ਲੈ ਲਈ।

ਇਹ ਵੀ ਪੜ੍ਹੋ : ਦਸੰਬਰ 2023 ਤੱਕ ਯੁੱਧ ਨਹੀਂ ਕਰ ਸਕੇਗਾ INS ਵਿਕਰਾਂਤ, ਮਿਗ-29 ਨੇ ਵੀ ਵਧਾਈ ਚਿੰਤਾ, ਜਾਣੋ ਕਾਰਨ

ਥਾਣਾ ਚੋਹਲਾ ਸਾਹਿਬ ਨੂੰ ਆਉਂਦੇ ਪਿੰਡ ਧੁੰਨ ਢਾਏ ਵਾਲਾ ਦੇ ਕਿਸਾਨ ਮੁਖਤਿਆਰ ਸਿੰਘ ਦੇ ਦੋ ਪੁੱਤਰ ਸਨ। ਅੰਗਰੇਜ਼ ਸਿੰਘ (23) ਅਤੇ ਗੁਰਮੇਲ ਸਿੰਘ (21) ਗੁਜਰਾਤ ਦੇ ਮੁੰਦਰਾ ਸ਼ਹਿਰ ਵਿੱਚ ਕੰਮ ਕਰਦੇ ਸਨ। ਦੋਵੇਂ ਪੁੱਤਰ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ੇ ਦੇ ਆਦੀ ਹੋ ਗਏ। ਮੁਖਤਿਆਰ ਸਿੰਘ ਦੀ ਪਤਨੀ ਦੀ ਤਬੀਅਤ ਅਚਾਨਕ ਵਿਗੜ ਗਈ। ਜਿਸ ਕਾਰਨ ਉਸ ਨੂੰ ਸਟੰਟ ਪਾਇਆ ਗਿਆ ਸੀ।

ਗੁਜਰਾਤ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੇ ਮੁਖਤਿਆਰ ਸਿੰਘ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ (23) ਦੀ ਵੀਰਵਾਰ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਰਿਵਾਰ ਨੇ ਬਿਨਾਂ ਕੋਈ ਪੁਲਿਸ ਕਾਰਵਾਈ ਕੀਤੇ ਅੰਗਰੇਜ਼ ਸਿੰਘ ਦਾ ਸਸਕਾਰ ਕਰਵਾ ਦਿੱਤਾ।

ਅੰਗਰੇਜ਼ ਸਿੰਘ ਦੀ ਆਤਮਿਕ ਸ਼ਾਂਤੀ ਲਈ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਸ ਦਾ ਭੋਗ ਸ਼ਨੀਵਾਰ ਪੈਣਾ ਸੀ ਕਿ ਸ਼ੁੱਕਰਵਾਰ ਦੁਪਹਿਰ ਨੂੰ ਚੋਹਲਾ ਸਾਹਿਬ ਵਿਖੇ ਅੰਗਰੇਜ਼ ਸਿੰਘ ਦੇ ਛੋਟੇ ਭਰਾ ਗੁਰਮੇਲ ਸਿੰਘ (21) ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।ਗੁਰਮੇਲ ਸਿੰਘ ਦਾ ਵਿਆਹ ਦਸ ਮਹੀਨੇ ਪਹਿਲਾਂ ਹੋਇਆ ਸੀ। ਸ਼ੁੱਕਰਵਾਰ ਨੂੰ ਪਰਿਵਾਰ ਨੇ ਇਹ ਕਹਿੰਦੇ ਹੋਏ ਕਾਨੂੰਨੀ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਘਰ ਨਸ਼ੇ ਨਾਲ ਤਬਾਹ ਹੋ ਗਿਆ ਹੈ, ਹੁਣ ਕਾਨੂੰਨੀ ਕਾਰਵਾਈ ਦਾ ਕੋਈ ਫਾਇਦਾ ਨਹੀਂ ਹੈ।

ਇਹ ਵੀ ਪੜ੍ਹੋ : Pakistan Flood:ਪਾਕਿਸਤਾਨ ਦਾ ਇਕ ਤਿਹਾਈ ਹਿੱਸਾ ਪਾਣੀ ‘ਚ ਡੁੱਬਿਆ…

Tags: latest punjabi newsoverdosepunjabPunjab DrugYouth killes
Share957Tweet598Share239

Related Posts

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.