ਐਤਵਾਰ, ਅਗਸਤ 2, 2026 11:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

inderjit nikku:ਇੰਦਰਜੀਤ ਨਿੱਕੂ ਵੱਲੋ ਯੂਰੋਪ ਟੂਰ ਦਾ ਐਲਾਨ,ਪੜ੍ਹੋ..

by Raminder Singh
ਸਤੰਬਰ 3, 2022
in ਅਜ਼ਬ-ਗਜ਼ਬ
0

inderjit nikku:ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵਰਲਡ ਟੂਰ ਵੀ ਜਲਦ ਕਰਨ ਜਾ ਰਹੇ ਹਨ। ਉਨ੍ਹਾਂ ਦੇ ਯੂਰੋਪ ਟੂਰ ਦਾ ਐਲਾਨ ਹੋ ਗਿਆ ਹੈ। ਨਿੱਕੂ 1 ਦਸੰਬਰ 2022 ਤੋਂ 13 ਦਸੰਬਰ ਤੱਕ ਯੂਰੋਪ ਟੂਰ ਤੇ ਹੋਣਗੇ। ਇਸ ਟੂਰ ਦਾ ਨਾਂ ਇੰਦਰਜੀਤ ਨਿੱਕੂ ਰੀਲੋਡਿਡ ਰੱਖਿਆ ਗਿਆ ਹੈ।

ਇਸ ਸਬੰਧੀ ਨਿੱਕੂ ਨੇ ਪੋਸਟ ਪਾ ਕੇ ਜਾਣਕਾਰੀ ਫ਼ੈਨਜ਼ ਨਾਲ ਸਾਂਝੀ ਕੀਤੀ। ਪੋਸਟ ਦੀ ਕੈਪਸ਼ਨ `ਚ ਉਨ੍ਹਾਂ ਲਿਖਿਆ, “ਸਤਿ ਸ੍ਰੀ ਅਕਾਲ ਜੀ ਸਭ ਨੂੰ। ਤੁਹਾਡਾ ਨਿੱਕੂ ਤੁਹਾਡੇ ਕੋਲ ਦਸੰਬਰ 1 ਤੋਂ 13 ਤੱਕ ਆ ਰਿਹਾ ਯੂਰੋਪ ਦਾ ਟੂਰ ਲੈਕੇ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇੰਦਰਜੀਤ ਨਿੱਕੂ ਦਾ ਇੱਕ ਵੀਡੀਓ ਸੋਸ਼ਲ਼ ਮੀਡੀਆ ‘ਤੇ ਵਾਇਰਲ ਹੋਇਆ ਸੀ।ਜਿਸ ‘ਚ ਉਹ ਇੱਕ ਡੇਰੇ ‘ਤੇ ਸੰਤ ਅੱਗੇ ਮੱਥਾ ਟੇਕ ਰਹੇ ਸਨ।ਇਸ ਵੀਡੀਓ ‘ਚ ਇੰਦਰਜੀਤ ਨਿੱਕੂ ਨੇ ਸੰਤ ਨੂੰ ਕੰਮ ਨਾ ਮਿਲਣ ਤੇ ਸਿਰ ਤੇ ਕਰਜ਼ੇ ਦਾ ਦਰਦ ਜਾਹਿਰ ਕੀਤਾ।ਵੀਡੀਓ ‘ਚ ਨਿੱਕੂ ਇਕ ਸੰਤ ਅੱਗੇ ਆਪਣੇ ਆਰਥਿਕ ਹਾਲਾਤਾਂ ਦਾ ਜ਼ਿਕਰ ਕਰਦੇ ਹੋਏ ਨਜ਼ਰ ਆਏ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਕਈ ਗਾਇਕ ਇੰਦਰਜੀਤ ਨਿੱਕੂ ਦੇ ਹੱਕ ‘ਚ ਆਏ ਤੇ ਮੱਦਦ ਦਾ ਵਾਅਦਾ ਕੀਤਾ।ਗਾਇਕ ਨਿੱਕੂ ਨੇ ਕਿਹਾ ਕਿ ਭਟਕਿਆ ਹੋਇਆ ਵਿਅਕਤੀ ਆਪਣੀ ਮੰਜ਼ਿਲ ‘ਤੇ ਪਹੁੰਚ ਹੀ ਜਾਂਦਾ ਹੈ।ਅੱਜ ਬਾਬੇ ਨਾਨਕ ਦੇ ਦਰ ‘ਤੇ ਪਹੁੰਚਿਆਂ ਹਾਂ।ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਦੁਨੀਆ ਤੋਂ ਪਿਆਰ ਮਿਲ ਰਿਹਾ ਹੈ।

ਹਾਲਾਂਕਿ ਦਿਲਜੀਤ ਦੋਸਾਂਝ ਦੇ ਨਾਲ ਨਾਲ ਨਿੱਕੂ ਨੇ ਪਰਮੀਸ਼ ਵਰਮਾ ਦੀ ਮਿਊਜ਼ਿਕ ਕੰਪਨੀ ਲਈ ਵੀ ਗੀਤ ਰਿਕਾਰਡ ਕੀਤਾ। ਇਸ ਦੀ ਤਸਵੀਰ ਨਿੱਕੂ ਨੇ ਇੰਸਟਾਗ੍ਰਾਮ ਸਟੋਰੀ ਤੇ ਸ਼ੇਅਰ ਕੀਤੀ। ਦੂਜੇ ਪਾਸੇ ਇੰਦਰਜੀਤ ਨਿੱਕੂ ਨੇ ਦਿਲਜੀਤ ਦੋਸਾਂਝ ਦੀ ਅਗਲੀ ਫ਼ਿਲਮ ਲਈ ਇੱਕ ਗੀਤ ਗਾਇਆ। ਜਿਸ ਦੀ ਰਿਕਾਰਡਿੰਗ ਵੀ ਹੋ ਚੁੱਕੀ ਹੈ। ਨਿੱਕੂ ਨੇ ਰਿਕਾਰਡਿੰਗ ਦੀ ਤਸਵੀਰ ਸੋਸ਼ਲ ਮੀਡੀਆ `ਤੇ ਸ਼ੇਅਰ ਕੀਤੀ।

Tags: inderjit nikkuMusicIndustry Inderjit Nikkunews inderjit nikkuSinger Inderjit Nikku
Share218Tweet136Share55

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.