ਐਤਵਾਰ, ਮਈ 24, 2026 02:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਅਮਰੀਕੀ ਸੰਸਦ ਮੈਂਬਰਾਂ ਨੇ ‘ਇੰਡੀਆ ਡੇਅ ਪਰੇਡ’ ‘ਚ ਬੁਲਡੋਜ਼ਰ ਚਲਾਉਣ ਦੀ ਕੀਤੀ ਨਿੰਦਾ

ਅਮਰੀਕੀ ਸੰਸਦ ਮੈਂਬਰਾਂ ਨੇ 'ਇੰਡੀਆ ਡੇਅ ਪਰੇਡ' 'ਚ ਬੁਲਡੋਜ਼ਰ ਚਲਾਉਣ ਦੀ ਕੀਤੀ ਨਿੰਦਾ

by Bharat Thapa
ਸਤੰਬਰ 4, 2022
in ਵਿਦੇਸ਼
0

ਅਮਰੀਕਾ ਦੇ ਦੋ ਚੋਟੀ ਦੇ ਸੰਸਦ ਮੈਂਬਰਾਂ ਨੇ ਨਿਊਜਰਸੀ ਦੇ ਐਡੀਸਨ ‘ਚ ਪਿਛਲੇ ਮਹੀਨੇ ‘ਇੰਡੀਆ ਡੇਅ ਪਰੇਡ’ ਮੌਕੇ ਬੁਲਡੋਜ਼ਰ ਪ੍ਰਦਰਸ਼ਨ ਦੀ ਨਿੰਦਾ ਕੀਤੀ ਹੈ। ਸੈਨੇਟਰ ਬੌਬ ਮੇਨੇਡੇਜ਼ ਅਤੇ ਕੋਰੀ ਬੁਕਰ ਨੇ ਇਸ ਹਫ਼ਤੇ ਭਾਰਤੀ-ਅਮਰੀਕੀ ਮੁਸਲਿਮ ਕੌਂਸਲ ਦੇ ਇਕ ਵਫ਼ਦ ਅਤੇ ਭਾਈਚਾਰੇ ਦੇ ਕਈ ਸਮੂਹਾਂ ਨਾਲ ਮੁਲਾਕਾਤ ਕੀਤੀ, ਜੋ ਐਡੀਸਨ ਸਿਟੀ ਵਿੱਚ ਪ੍ਰਸਿੱਧ ਇੰਡੀਆ ਡੇਅ ਪਰੇਡ ਵਿੱਚ ਬੁਲਡੋਜ਼ਰ ਚਲਾਉਣ ਦੇ ਵਿਰੁੱਧ ਸਨ। ਮੁਸਲਿਮ ਸਮੂਹਾਂ ਨੇ ਦੋਸ਼ ਲਾਇਆ ਕਿ ਬੁਲਡੋਜ਼ਰ ਨਫ਼ਰਤ ਅਪਰਾਧ ਦਾ ਪ੍ਰਤੀਕ ਬਣ ਗਿਆ ਹੈ ਅਤੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਖ਼ਾਸ ਤੌਰ ‘ਤੇ ਕੁਝ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਉਣ ਲਈ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕੀਤੀ। ਹਾਲਾਂਕਿ ਭਾਰਤ ਸਰਕਾਰ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਸੈਨੇਟਰ ਮੇਨੇਡੇਜ਼ ਅਤੇ ਬੁਕਰ ਨੇ ਸ਼ੁੱਕਰਵਾਰ ਨੂੰ ਇੱਕ ਸਾਂਝੇ ਬਿਆਨ ਵਿੱਚ ਕਿਹਾ, “ਇਸ ਹਫ਼ਤੇ ਅਸੀਂ ਨਿਊ ਜਰਸੀ ਵਿੱਚ ਦੱਖਣੀ ਏਸ਼ੀਆਈ ਭਾਈਚਾਰੇ ਦੇ ਨੇਤਾਵਾਂ ਅਤੇ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜੋ ਪਿਛਲੇ ਮਹੀਨੇ ਐਡੀਸਨ ਵਿੱਚ ਇੰਡੀਆ ਡੇਅ ਪਰੇਡ ਵਿੱਚ ਬੁਲਡੋਜ਼ਰ ਦੇ ਪ੍ਰਦਰਸ਼ਨ ਤੋਂ ਬਹੁਤ ਪਰੇਸ਼ਾਨ ਅਤੇ ਨਾਰਾਜ਼ ਸਨ।” ਉਨ੍ਹਾਂ ਕਿਹਾ, “ਬੁਲਡੋਜ਼ਰ ਭਾਰਤ ਵਿੱਚ ਮੁਸਲਮਾਨਾਂ ਅਤੇ ਹੋਰ ਧਾਰਮਿਕ ਘੱਟ ਗਿਣਤੀਆਂ ਨੂੰ ਡਰਾਉਣ ਦਾ ਪ੍ਰਤੀਕ ਬਣ ਗਿਆ ਹੈ ਅਤੇ ਇਸ ਨੂੰ ਸਮਾਰੋਹ ਵਿੱਚ ਸ਼ਾਮਲ ਕਰਨਾ ਗ਼ਲਤ ਸੀ।” ਜ਼ਿਕਰਯੋਗ ਹੈ ਕਿ 14 ਅਗਸਤ ਨੂੰ ਓਕ ਟ੍ਰੀ ਰੋਡ ‘ਤੇ ਇੰਡੀਆ ਡੇ ਪਰੇਡ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੀਆਂ ਤਸਵੀਰਾਂ ਵਾਲਾ ਬੁਲਡੋਜ਼ਰ ਪ੍ਰਦਰਸ਼ਿਤ ਕੀਤਾ ਗਿਆ ਸੀ। ਐਡੀਸਨ ਦੇ ਮੇਅਰ ਸੈਮ ਜੋਸ਼ੀ ਨੇ ਇਸ ਦੀ ਨਿੰਦਾ ਕੀਤੀ ਹੈ। ਸਮਾਗਮ ਦੇ ਆਯੋਜਕ ਇੰਡੀਅਨ ਬਿਜਨੈੱਸ ਐਸੋਸੀਏਸ਼ਨ ਨੇ ਮੁਆਫੀ ਮੰਗੀ ਹੈ।

Tags: bulldozercondemnedparliamentariansThe American
Share219Tweet137Share55

Related Posts

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਜਾਪਾਨ ਦੇ ਕਾਗੋਸ਼ੀਮਾ ਵਿੱਚ ਆਇਆ 5.9 ਤੀਬਰਤਾ ਦਾ ਭੂਚਾਲ

ਮਈ 20, 2026

ਇਟਲੀ ਪਹੁੰਚਣ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ

ਮਈ 20, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.