ਵੀਰਵਾਰ, ਨਵੰਬਰ 5, 2026 11:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਲਖਨਊ ਦਾ ਲੂਲੂ ਮਾਲ ਫਿਰ ਵਿਵਾਦਾਂ ‘ਚ, ਨਮਾਜ਼ ਅਦਾ ਕਰਨ ਵਾਲੀ ਔਰਤ ਦਾ ਵੀਡੀਓ ਵਾਇਰਲ

by Raminder Singh
ਸਤੰਬਰ 6, 2022
in Featured News, ਦੇਸ਼
0

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦਾ ਲਲੂ ਮਾਲ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਿਆ ਹੈ। ਗੋਲਫ ਸਿਟੀ ਦੇ ਅਮਰ ਸ਼ਹੀਦ ਮਾਰਗ ‘ਤੇ ਸਥਿਤ ਇਸ ਮਾਲ ‘ਚ ਇਕ ਵਾਰ ਫਿਰ ਨਮਾਜ਼ ਪੜ੍ਹੀ ਗਈ ਹੈ। ਸੋਸ਼ਲ ਮੀਡੀਆ ‘ਤੇ ਇਕ ਔਰਤ ਦੀ ਨਮਾਜ਼ ਅਦਾ ਕਰਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਹਾਲਾਂਕਿ ਜ਼ੀ ਨਿਊਜ਼ ਨੇ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਹੈ।

ਸੋਮਵਾਰ ਸ਼ਾਮ 7 ਵਜੇ ਨਮਾਜ਼ ਅਦਾ ਕਰਨ ਦਾ ਵੀਡੀਓ ਸਾਹਮਣੇ ਆਇਆ ਹੈ। ਮਾਲ ਦੇ ਅੰਦਰ ਗਰਾਊਂਡ ਫਲੋਰ ‘ਤੇ ਇਕ ਔਰਤ ਦੇ ਦੁਆਲੇ ਚਾਰ-ਪੰਜ ਔਰਤਾਂ ਖੜ੍ਹੀਆਂ ਹਨ। ਹੋਰ ਔਰਤਾਂ ਨਾਲ ਘਿਰੀ ਹੋਈ ਔਰਤ ਨਮਾਜ਼ ਅਦਾ ਕਰ ਰਹੀ ਹੈ।

Uttar Pradesh: #Namaz offered in Lucknow's Lulu Mall again.

In July this year, four people were arrested for unauthorisedly offering namaz in the mall. The accused were Mohammad Rehan, Atif Khan, Mohammad Lokman and Mohammad Noman. pic.twitter.com/jmeQJ0rkua

— Organiser Weekly (@eOrganiser) September 5, 2022

ਲੂਲੂ ਮਾਲ ਦੇ ਮੈਨੇਜਰ ਨੇ ਕਿਹਾ ਕਿ ਉਸਨੂੰ ਨਹੀਂ ਪਤਾ ਕਿ ਨਮਾਜ਼ ਅਦਾ ਕੀਤੀ ਗਈ ਸੀ। ਜਾਂਚ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ। ਦਸ ਦਈਏ ਕਿ ਦੋ ਮਹੀਨੇ ਪਹਿਲਾਂ 13 ਜੁਲਾਈ ਨੂੰ ਲੂਲੂ ਮਾਲ ਦੇ ਉਦਘਾਟਨ ਦੇ ਦੂਜੇ ਦਿਨ ਨਮਾਜ਼ ਅਦਾ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ।ਮਾਲ ‘ਚ ਨਮਾਜ਼ ਅਦਾ ਕਰਨ ਦੇ ਦੋਸ਼ ‘ਚ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਚਾਰੋਂ ਕਥਿਤ ਨਮਾਜ਼ੀ (ਜੋ ਨਮਾਜ਼ ਪੜ੍ਹ ਰਹੇ ਸਨ) ਮੁਸਲਮਾਨ ਸਨ। ਇਨ੍ਹਾਂ ਦੀ ਪਛਾਣ ਮੁਹੰਮਦ ਰੇਹਾਨ, ਆਤਿਫ ਖਾਨ ਦੋਵੇਂ ਵਾਸੀ ਲਖਨਊ ਅਤੇ ਭਰਾ ਮੁਹੰਮਦ ਲੁਕਮਾਨ ਅਤੇ ਮੁਹੰਮਦ ਨੋਮਾਨ ਦੋਵੇਂ ਵਾਸੀ ਇੰਦਰਾ ਨਗਰ, ਲਖਨਊ ਵਜੋਂ ਹੋਈ ਹੈ।

Lulu Mall ਚ ਭਾਰਤ ਦੇ ਕੁਝ ਸਭ ਤੋਂ ਵੱਡੇ ਬ੍ਰਾਂਡ ਹਨ। ਇਸ ਵਿੱਚ ਮੈਗਾ ਲੂਲੂ ਹਾਈਪਰਮਾਰਕੀਟ ਅਤੇ ਫੈਮਿਲੀ ਐਂਟਰਟੇਨਮੈਂਟ ਜ਼ੋਨ ਸਮੇਤ ਕਈ ਆਕਰਸ਼ਣ ਸ਼ਾਮਲ ਹਨ। ਇਸ ਵਿੱਚ 15 ਵਧੀਆ ਡਾਇਨਿੰਗ ਰੈਸਟੋਰੈਂਟ ਅਤੇ ਕੈਫੇ ਅਤੇ 25 ਬ੍ਰਾਂਡ ਆਊਟਲੇਟਾਂ ਵਾਲਾ ਇੱਕ ਵਿਸ਼ਾਲ ਫੂਡ ਕੋਰਟ ਵੀ ਹੈ, ਜਿਸ ਵਿੱਚ 1,600 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਇਸ ਲਾਂਚ ਦੇ ਨਾਲ, ਲੁਲੂ ਗਰੁੱਪ ਇੰਟਰਨੈਸ਼ਨਲ ਦੇ ਹੁਣ ਦੇਸ਼ ਵਿੱਚ ਪੰਜ ਮਾਲ ਹਨ। ਹੋਰ ਮਾਲ ਕੋਚੀ, ਬੈਂਗਲੁਰੂ, ਤਿਰੂਵਨੰਤਪੁਰਮ ਅਤੇ ਤ੍ਰਿਸੂਰ ਵਿੱਚ ਹਨ।

 

Tags: Lucknowlucknow mall lullu malllullu mall
Share249Tweet156Share62

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.