ਸੋਮਵਾਰ, ਨਵੰਬਰ 24, 2025 08:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ‘ਤੇ SAD ਦੇ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਅਹੁਦੇਦਾਰਾਂ ਖ਼ਿਲਾਫ਼ ਕੇਸ ਦਰਜ

by propunjabtv
ਜੁਲਾਈ 5, 2021
in ਦੇਸ਼, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿਛਲੇ ਕਈ ਦਿਨਾਂ ਤੋਂ ਨਜਾਇਜ ਮਾਇਨਿੰਗ ਵਾਲੀਆਂ ਥਾਂਵਾਂ ਤੇ  ਜਾ ਕੇ ਛਾਪੇਮਾਰੀ ਕਰ ਰਹੇ ਹਨ |  ਬੀਤੇ ਦਿਨੀ ਸੁਖਬੀਰ ਬਾਦਲ ਨੇ ਹੁਸ਼ਿਆਰਪੁਰ ਦੇ ਪਿੰਡ ਹਾਜੀਪੁਰ ਅਤੇ ਸੰਘਵਾਲ ਦਾ ਦੌਰਾ ਕੀਤਾ ਸੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਨਜਾਇਜ਼ ਮਾਇਨਿੰਗ ਦੇ ਇਸ ਗੈਰ ਕਾਨੂੰਨੀ ਧੰਦੇ ਨੂੰ ਕਲੀਨ ਚਿੱਟ ਦੇ ਕੇ ਦਿਖਾਉਣ। ਸਾਬਕਾ ਉਪ ਮੁੱਖ ਮੰਤਰੀ ਨੇ ਨਜਾਇਜ਼ ਮਾਇਨਿਗ ਦੇ ਕਾਰੋਬਾਰ ਪਿੱਛੇ ਮੋਗਾ ਜ਼ਿਲ੍ਹੇ ਦੇ ਹਾਕਮ ਧਿਰ ਦੇ ਵਿਧਾਇਕ ਦੇ ਪੁੱਤ ਦਾ ਨਾਮ ਲਿਆ ਸੀ। ਇਸ ਮਗਰੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਸ਼ਨਿੱਚਰਵਾਰ ਦੇਰ ਸ਼ਾਮ ਦੋ ਘੰਟਿਆਂ ਲਈ ਬਾਘਾਪੁਰਾਣਾ ਚੌਕ ਵਿੱਚ ਹਾਕਮ ਧਿਰ ਦੇ ਵਿਧਾਇਕ ਦੇ ਨਜਾਇਜ਼ ਖਣਨ ਮਾਮਲੇ ’ਚ ਕਥਿਤ ਸ਼ਮੂਲੀਅਤ ਖ਼ਿਲਾਫ਼ ਧਰਨਾ ਦਿੱਤਾ ਸੀ।

ਬਾਘਾਪੁਰਾਣਾ ਪੁਲੀਸ ਨੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੀਆਂ ਕੋਵਿਡ-19 ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਤੀਰਥ ਸਿੰਘ ਵਾਸੀ ਮਾਹਲਾ ਕਲਾਂ, ਤਰਲੋਚਨ ਸਿੰਘ ਠੇਕੇਦਾਰ ਵਾਸੀ ਕਾਲੇਕੇ, ਪਵਨ ਕੁਮਾਰ ਢੰਡ ਵਾਸੀ ਬਾਘਾਪੁਰਾਣਾ, ਇੰਦਰਜੀਤ ਸਿੰਘ ਠੇਕੇਦਾਰ ਵਾਸੀ ਬੁੱਧ ਸਿੰਘ ਵਾਲਾ, ਬਲਤੇਜ ਸਿੰਘ ਪ੍ਰਧਾਨ ਵਾਸੀ ਲੰਗੇਆਣਾ ਨਵਾਂ, ਦਰਸ਼ਨ ਸਿੰਘ ਸਾਬਕਾ ਕਰਨਲ ਵਾਸੀ ਸਮਾਧ ਭਾਈ, ਇਕੱਤਰ ਸਿੰਘ ਵਾਸੀ ਥਰਾਜ, ਜਗਮੋਹਨ ਸਿੰਘ ਵਾਸੀ ਜੈ ਸਿੰਘ ਵਾਲਾ, ਸਤਨਾਮ ਸਿੰਘ ਸੱਤੂ ਸਾਬਕਾ ਐੱਮਸੀ, ਗੁਰਜੀਤ ਸਿੰਘ ਵਾਸੀ ਕੋਟਲਾ ਰਾਏਕਾ, ਹਰਮੇਲ ਸਿੰਘ ਵਾਸੀ ਮੋੜ ਨੌ ਅਬਾਦ, ਬਚਿੱਤਰ ਸਿੰਘ ਚੇਅਰਮੈਨ ਵਾਸੀ ਕਾਲੇਕੇ, ਗੁਰਜੰਟ ਸਿੰਘ ਭੁੱਟੋ ਵਾਸੀ ਰੋਡੇ, ਨੰਦ ਸਿੰਘ ਸਾਬਕਾ ਐੱਮਸੀ, ਇੰਦਰਜੀਤ ਸਿੰਘ ਯੂਥ ਪ੍ਰਧਾਨ ਵਾਸੀ ਲੰਗੇਆਣਾ ਨਵਾਂ, ਪਿਰਥੀ ਸਿੰਘ ਐੱਮਸੀ ਬਾਘਾਪੁਰਾਣਾ, ਮਾਸਟਰ ਬਲਵਿੰਦਰ ਸਿੰਘ, ਮਾਸਟਰ ਅਜੀਤ ਸਿੰਘ, ਬਲਵੀਰ ਸਿੰਘ, ਮੰਦਰ ਸਿੰਘ ਵਾਸੀ ਮਾੜੀ ਮੁਸਤਫਾ, ਪਰਮਜੀਤ ਸਿੰਘ ਵਾਸੀ ਰੋਡੇ, ਛਿੰਦਾ ਸਿੰਘ ਸਾਬਕਾ ਸਰਪੰਚ, ਕਾਲਾ ਸਿੰਘ ਵਾਸੀ ਰਾਜੇਆਣਾ ਅਤੇ 150 ਨਾਮਲੂਮ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 283/188 ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: Case registeredcovid-19sadSAD district presidentShromni akali dal
Share201Tweet126Share50

Related Posts

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025

PSPCL ਨੇ ਆਪਣੇ ਪਿਛਲੇ ਆਦੇਸ਼ ਨਵੇਂ ਨਿਰਦੇਸ਼ ਜਾਰੀ ਕੀਤੇ, ਹੁਣ ਬਿਨਾਂ ਕਿਸੇ ਰੁਕਾਵਟ ਦੇ ਮਿਲੇਗਾ ਬਿਜਲੀ ਕੁਨੈਕਸ਼ਨ

ਨਵੰਬਰ 23, 2025
Load More

Recent News

ਚੰਡੀਗੜ੍ਹ ਬਾਰੇ ਬਿੱਲ ਨੂੰ ਕੇਂਦਰ ਨੇ ਲਿਆ ਵਾਪਸ, CM ਮਾਨ ਨੇ ਟਵੀਟ ਕਰ ਫੈਸਲੇ ‘ਤੇ ਪ੍ਰਗਟਾਈ ਖੁਸ਼ੀ

ਨਵੰਬਰ 23, 2025

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਲਿਆ ਅਸ਼ੀਰਵਾਦ

ਨਵੰਬਰ 23, 2025

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ

ਨਵੰਬਰ 23, 2025

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ ਮਾਨ

ਨਵੰਬਰ 23, 2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਰੋਹ ਸ਼ੁਰੂ, ਰਾਜਪਾਲ ਕਟਾਰੀਆ, CM ਮਾਨ ਸਮੇਤ ਕਈ ਆਗੂ ਹੋਏ ਨਤਮਸਤਕ

ਨਵੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.