ਸੋਮਵਾਰ, ਜੂਨ 15, 2026 11:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

iPhone 14 ਦੀ ਲਾਂਚਿੰਗ ਤੋਂ ਪਹਿਲਾਂ ਇਸ ਦੇਸ਼ ਨੇ Apple ਨੂੰ ਦਿੱਤਾ ਵੱਡਾ ਝਟਕਾ, ਲਗਾਇਆ ਕਰੋੜਾਂ ਦਾ ਜੁਰਮਾਨਾ

iPhone 14 ਦੀ ਲਾਂਚਿੰਗ ਤੋਂ ਪਹਿਲਾਂ ਇਸ ਦੇਸ਼ ਨੇ Apple ਨੂੰ ਦਿੱਤਾ ਵੱਡਾ ਝਟਕਾ, ਲਗਾਇਆ ਕਰੋੜਾਂ ਦਾ ਜੁਰਮਾਨਾ

by Gurjeet Kaur
ਸਤੰਬਰ 7, 2022
in Featured, Featured News, ਤਕਨਾਲੋਜੀ
0

ਐਪਲ ਦੀ ਆਈਫੋਨ 14 ਸੀਰੀਜ਼ ਦੀ ਲਾਂਚਿੰਗ ਤੋਂ ਠੀਕ ਪਹਿਲਾਂ ਬ੍ਰਾਜ਼ੀਲ ਨੇ ਐਪਲ ਨੂੰ ਵੱਡਾ ਝਟਕਾ ਦਿੱਤਾ ਹੈ। ਬ੍ਰਾਜ਼ੀਲ ਨੇ ਪੂਰੇ ਦੇਸ਼ ’ਚ ਬਿਨਾਂ ਚਾਰਜਰ ਵਾਲੇ ਆਈਫੋਨ ਦੀ ਵਿਕਰੀ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਇਸਤੋਂ ਇਲਾਵਾ ਬ੍ਰਾਜ਼ੀਲ ਦੀ ਸਰਕਾਰ ਨੇ ਆਈਫੋਨ ਦੇ ਨਾਲ ਚਾਰਜਰ ਨਾ ਦੇਣ ਨੂੰ ਲੈ ਕੇ ਐਪਲ ’ਤੇ ਕਰੀਬ 18 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਇਹ ਵੀ ਪੜ੍ਹੋ- Apple Event 2022 Today: iPhone-13, iPhone-12 ਤੇ iPhone-11 ‘ਤੇ ਮਿਲ ਰਹੀ 30 ਹਜ਼ਾਰ ਤੱਕ ਦੀ ਛੂਟ

ਸਰਕਾਰ ਨੇ ਆਪਣੇ ਇਕ ਆਦੇਸ਼ ’ਚ ਕਿਹਾ ਹੈ ਕਿ ਗਾਹਕਾਂ ਨੂੰ ਪੂਰਾ ਪ੍ਰੋਡਕਟ ਨਹੀਂ ਦਿੱਤਾ ਗਿਆ। ਦੱਸ ਦੇਈਏ ਕਿ ਆਈਫੋਨ 14 ਸੀਰੀਜ਼ ਦੀ ਲਾਂਚਿੰਗ ਅੱਜ ਯਾਨੀ 7 ਸਤੰਬਰ ਨੂੰ ਹੋਣ ਜਾ ਰਹੀ ਹੈ ਅਤੇ ਉਸ ਤੋਂ ਠੀਕ ਪਹਿਲਾਂ ਆਇਆ ਸਰਕਾਰ ਦਾ ਫੈਸਲਾ ਐਪਲ ਲਈ ਮੁਸੀਬਤ ਬਣ ਸਦਾ ਹੈ ਕਿਉਂਕਿ ਨਵੇਂ ਆਈਫੋਨ ਵੀ ਬਿਨਾਂ ਚਾਰਜਰ ਦੇ ਹੀ ਵਿਕਣ ਵਾਲੇ ਸਨ।

ਇਕ ਮੀਡੀਆ ਰਿਪੋਰਟ ਮੁਤਾਬਕ, ਬ੍ਰਾਜ਼ੀਲ ਦੇ ਨਿਆਂ ਮੰਤਰਾਲਾ ਨੇ ਐਪਲ ਨੂੰ ਆਈਫੋਨ 12 ਅਤੇ ਨਵੇਂ ਮਾਡਲਾਂ ਦੀ ਵਿਕਰੀ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਨਾਲ ਹੀ ਉਨ੍ਹਾਂ ਸਾਰੇ ਆਈਫੋਨ ਮਾਡਲਾਂ ਦੀ ਵਿਕਰੀ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ ਜੋ ਚਾਰਜਰ ਦੇ ਨਾਲ ਨਹੀਂ ਆਉਂਦੇ। ਮੰਤਰਾਲਾ ਨੇ ਇਹ ਵੀ ਕਿਹਾ ਹੈ ਕਿ ਫੋਨ ਦੇ ਨਾਲ ਚਾਰਜਰ ਨਾ ਦੇਣਾ ਗਾਹਕਾਂ ਦੇ ਖ਼ਿਲਾਫ਼ ਜਾਣਬੁੱਝ ਕੇ ਭੇਦਭਾਵਪੂਰਨ ਵਿਵਹਾਰ ਦੇ ਅਧੀਨ ਆਉਂਦਾ ਹੈ।

ਇਹ ਵੀ ਪੜ੍ਹੋ- ਖਾੜੀ ਅਰਬ ਦੇਸ਼ਾਂ ਦੀ Netflix ਨੂੰ ਚਿਤਾਵਨੀ, ਕਿਹਾ- “ਇਸਲਾਮੀ ਕਦਰਾਂ-ਕੀਮਤਾਂ ਤੇ ਸਿਧਾਂਤਾਂ ਨਾਲ ਨਾ ਕੀਤਾ ਜਾਵੇ ਖਿਲਵਾੜ

ਐਪਲ ਨੇ 2020 ’ਚ ਆਈਫੋਨ 12 ਦੇ ਲਾਂਚ ਦੇ ਨਾਲ ਚਾਰਜਰ ਨੂੰ ਫੋਨ ਦੇ ਨਾਲ ਦੇਣਾ ਬੰਦ ਕਰ ਦਿੱਤਾ ਸੀ। ਕੰਪਨੀ ਦਾ ਕਹਿਣਾ ਹੈ ਕਿ ਇਹ ਕਦਮ ਕਾਰਬਨ ਨਿਕਾਸੀ ਨੂੰ ਘੱਟ ਕਰਨ ਲਈ ਚੁੱਕਿਆ ਗਿਆ ਹੈ। ਐਪਲ ਦੇ ਇਨ੍ਹਾਂ ਤਰਕਾਂ ਨੂੰ ਕਥਿਤ ਤੌਰ ’ਤੇ ਨਿਆਂ ਮੰਤਰਾਲਾ ਨੇ ਰੱਦ ਕਰ ਦਿੱਤਾ ਸੀ। ਮੰਤਰਾਲਾ ਨੇ ਕਿਹਾ ਸੀ ਕਿ ਫੋਨ ਦੇ ਨਾਲ ਚਾਰਜਰ ਨਾ ਦੇਣ ਨਾਲ ਵਾਤਾਵਰਣ ਲਈ ਸੁਰੱਖਿਆ ਦਾ ਕੋਈ ਸਬੂਤ ਨਹੀਂ ਹੈ।

 

Tags: Appleimposed fineiPhone 14
Share736Tweet460Share184

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.