ਵੀਰਵਾਰ, ਅਕਤੂਬਰ 15, 2026 06:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰੂਸ ਆਪਣੇ ਟੀਚਿਆਂ ਨੂੰ ਹਾਸਲ ਕਰਨ ਤੱਕ ਯੂਕ੍ਰੇਨ ‘ਚ ਫੌਜੀ ਕਾਰਵਾਈ ਰੱਖੇਗਾ ਜਾਰੀ : ਪੁਤਿਨ

ਰੂਸ ਆਪਣੇ ਟੀਚਿਆਂ ਨੂੰ ਹਾਸਲ ਕਰਨ ਤੱਕ ਯੂਕ੍ਰੇਨ 'ਚ ਫੌਜੀ ਕਾਰਵਾਈ ਰੱਖੇਗਾ ਜਾਰੀ : ਪੁਤਿਨ

by Gurjeet Kaur
ਸਤੰਬਰ 7, 2022
in Featured, Featured News, ਵਿਦੇਸ਼
0

ਰੂਸ ਨੂੰ ਪਾਬੰਦੀਆਂ ਰਾਹੀਂ ਅਲੱਗ-ਥਲੱਗ ਕਰਨ ਸਬੰਧੀ ਪੱਛਮੀ ਦੇਸ਼ਾਂ ਦੀਆਂ ਕੋਸ਼ਿਸ਼ਾਂ ਦਾ ਮਜ਼ਾਕ ਉਡਾਉਂਦੇ ਹੋਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ ਨੂੰ ਕਿਹਾ ਕਿ ਮਾਸਕੋ ਆਪਣੇ ਉਦੇਸ਼ਾਂ ਨੂੰ ਹਾਸਲ ਕਰਨ ਤੱਕ ਯੂਕ੍ਰੇਨ ‘ਚ ਆਪਣੀ ਫੌਜੀ ਕਾਰਵਾਈ ਜਾਰੀ ਰੱਖੇਗਾ। ਪੁਤਿਨ ਨੇ ਸੁਦੂਰ ਪੂਰਬੀ ਬੰਦਰਗਾਹ ਸ਼ਹਿਰ ਵਾਲਦੀਵੋਸਤੋਕ ‘ਚ ਆਰਥਿਕ ਮੰਚ ਦੀ ਸਾਲਾਨਾ ਬੈਠਕ ‘ਚ ਕਿਹਾ ਕਿ ਯੂਕ੍ਰੇਨ ‘ਚ ਫੌਜ ਭੇਜਣ ਦੇ ਪਿੱਛੇ ਅੱਠ ਸਾਲ ਦੀ ਲੜਾਈ ਤੋਂ ਬਾਅਦ ਉਸ ਦੇਸ਼ ਦੇ ਪੂਰਬੀ ਖੇਤਰ ‘ਚ ਨਾਗਰਿਕਾਂ ਦੀ ਰੱਖਿਆ ਕਰਨ ਦਾ ਮੁੱਖ ਟੀਚਾ ਸੀ।

ਇਹ ਵੀ ਪੜ੍ਹੋ- Apple Event 2022 Today: iPhone-13, iPhone-12 ਤੇ iPhone-11 ‘ਤੇ ਮਿਲ ਰਹੀ 30 ਹਜ਼ਾਰ ਤੱਕ ਦੀ ਛੂਟ

ਉਨ੍ਹਾਂ ਕਿਹਾ ਕਿ ਅਸੀਂ ਉਹ ਲੋਕ ਨਹੀਂ ਹਾਂ ਜਿਨ੍ਹਾਂ ਨੇ ਫੌਜੀ ਕਾਰਵਾਈ ਸ਼ੁਰੂ ਕੀਤੀ ਸੀ, ਅਸੀਂ ਇਸ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਨੇ ਆਪਣੇ ਇਸ ਤਰਕ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਯੂਕ੍ਰੇਨ ‘ਚ ਰੂਸ ਸਮਰਥਤਿ ਵੱਖਵਾਦੀ ਖੇਤਰਾਂ ਤੋਂ ਬਾਅਦ ਭੜਕੇ ਸੰਘਰਸ਼ ‘ਚ ਯੂਕ੍ਰੇਨੀ ਫੌਜ ਨਾਲ ਲੜਾਈ ਲੜੀ ਹੈ। ਪੁਤਿਨ ਨੇ ਕਿਹਾ ਕਿ ਸਾਡੀ ਸਾਰੀ ਕਾਰਵਾਈ ਦਾ ਉਦੇਸ਼ ਡੋਨਬਾਸ ‘ਚ ਰਹਿਣ ਵਾਲੇ ਲੋਕਾਂ ਦੀ ਮਦਦ ਕਰਨਾ ਹੈ, ਇਹ ਸਾਡਾ ਫਰਜ਼ ਹੈ ਅਤੇ ਅਸੀਂ ਇਸ ਟੀਚੇ ਨੂੰ ਹਾਸਲ ਕਰਕੇ ਰਹਾਂਗੇ। ਪੁਤਿਨ ਨੇ ਦਾਅਵਾ ਕੀਤਾ ਕਿ ਰੂਸ ਨੇ ਪੱਛਮੀ ਦੇਸ਼ਾਂ ਦੀਆਂ ਪਾਬੰਦੀਆਂ ਦਾ ਸਾਹਮਣਾ ਕਰਦੇ ਹੋਏ ਆਪਣੀ ਪ੍ਰਭੂਸੱਤਾ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰੂਸ ਨੇ ਪੱਛਮੀ ਦੇਸ਼ਾਂ ਦੇ ਆਰਥਿਕ, ਵਿੱਤੀ ਅਤੇ ਤਕਨੀਕੀ ਹਮਲੇ ਦਾ ਜਵਾਬ ਦਿੱਤਾ ਹੈ।

Tags: military operationsPutinRussiaUkraine
Share215Tweet135Share54

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.