ਸ਼ਨੀਵਾਰ, ਅਗਸਤ 23, 2025 03:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਬੀੜੀ ਪੀਣ ਤੋਂ ਰੋਕਣ ਕਾਰਨ ਹੋਏ ਝਗੜੇ ’ਚ ਨੌਜਵਾਨ ਦੀ ਹੱਤਿਆ…

by Raminder Singh
ਸਤੰਬਰ 8, 2022
in Featured News, ਪੰਜਾਬ
0

ਇਥੇ ਥਾਣਾ ਬੀ ਡਿਵੀਜ਼ਨ ਦੇ ਇਲਾਕੇ ਕੋਟ ਮਾਹਣਾ ਸਿੰਘ ਨੇੜੇ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ‘ਤੇ ਬੀੜੀ ਪੀਣ ਕਾਰਨ ਹੋਏ ਝਗੜੇ ’ਚ ਨਿਹੰਗ ਸਿੰਘ ਬਾਣੇ ਦੇ ਵਿੱਚ ਦੋ ਵਿਅਕਤੀਆਂ ਸਣੇ ਚਾਰ ਜਣਿਆਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਇਹ ਸਾਰੀ ਘਟਨਾ ਜਿਸ ਹੋਟਲ ਬਾਹਰ ਹੋਈ ਉਹ ਉਸ ਦੇ ਕੈਮਰਿਆਂ ਵਿੱਚ ਕੈਦ ਹੋ ਗਈ। ਮ੍ਰਿਤਕ ਦੀ ਸ਼ਨਾਖਤ ਹਰਮਨਜੀਤ ਸਿੰਘ (30 ਸਾਲ)ਵਾਸੀ ਪਿੰਡ ਚਾਟੀਵਿੰਡ ਵਜੋਂ ਹੋਈ ਹੈ। ਪੁਲੀਸ ਦਾ ਕਹਿਣਾ ਹੈ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ ਤੇ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਿਕਰਯੋਗ ਹੈ ਕਿ ਮ੍ਰਿਤਕ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਤਰਨਤਾਰਨ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ।ਜਿਸ ਦਾ ਸੁਲਤਾਨਵਿੰਡ ਗੇਟ ਵਾਲੇ ਪਾਸਿਓਂ ਦਰਬਾਰ ਸਾਹਿਬ ਆਉਣ ਵਾਲੇ ਰਸਤੇ ‘ਚ ਨਿਹੰਗ ਸਿੰਘ ਦੇ ਬਾਣੇ ‘ਚ ਦੋ ਨੌਜਵਾਨਾਂ ਨਾਲ ਵਿਵਾਦ ਹੋ ਗਿਆ ਤੇ ਦੋਵਾਂ ਨੇ ਤੇਜਧਾਰ ਹਥਿਆਰਾਂ ਨਾਲ ਹਰਮਨਦੀਪ ਦਾ ਕਤਲ ਕਰ ਦਿੱਤਾ।

ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਥਾਣਾ ਬੀ ਡਵੀਜਨ ਦੇ ਐਸਐਚਓ ਮੁਤਾਬਕ ਮ੍ਰਿਤਕ ਦੇ ਸਰੀਰ ‘ਤੇ ਤੇਜਧਾਰ ਹਥਿਆਰਾਂ ਦੇ ਕਈ ਵਾਰ ਦੇ ਨਿਸ਼ਾਨ ਹਨ ਤੇ ਪੁਲਿਸ ਨੇ ਹੁਣ ਇਸ ਸੰਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags: amritsar viral videonihangnihang sikhnihang sikh amritsar newsviral video
Share323Tweet202Share81

Related Posts

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025
Load More

Recent News

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.