ਐਤਵਾਰ, ਜੁਲਾਈ 5, 2026 12:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਈਸਾਈ ਆਗੂਆਂ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੀਟਿੰਗ…

ਧਰਮ ਪਰਿਵਰਤਨ ਦਾ ਮੱਸਲਾ

by Raminder Singh
ਸਤੰਬਰ 8, 2022
in Featured News, ਪੰਜਾਬ
0

ਧਰਮ ਪਰਿਵਰਤਨ ਮਾਮਲੇ ਵਿਚ ਈਸਾਈ ਭਾਈਚਾਰੇ ਦੇ ਧਾਰਮਿਕ ਆਗੂਆਂ ਨੇ ਆਖਿਆ ਕਿ ਨਕਲੀ ਪਾਸਟਰਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਸਬੰਧ ਵਿੱਚ ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਚ ਸਿੱਖ ਤੇ ਈਸਾਈ ਭਾਈਚਾਰੇ ਦੇ ਧਾਰਮਿਕ ਆਗੂਆਂ ਦੀ ਸਾਂਝੀ ਮੀਟਿੰਗ ਹੋਈ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਹੋਰ ਸਿੱਖ ਚਿੰਤਕ ਸ਼ਾਮਲ ਸਨ। ਦੂਜੇ ਪਾਸੇ, ਈਸਾਈ ਭਾਈਚਾਰੇ ਵੱਲੋਂ ਮਸੀਹੀ ਮਹਾਸਭਾ, ਕੈਥਲਿਕ ਚਰਚ ਆਫ ਇੰਡੀਆ, ਚਰਚ ਆਫ ਨਾਰਥ ਇੰਡੀਆ ਸਣੇ ਸੱਤ ਹੋਰ ਚਰਚਾਂ ਦਾ ਸਾਂਝਾ ਵਫ਼ਦ ਸ਼ਾਮਲ ਸੀ।

 

ਇਸ ਦੌਰਾਨ ਡਾਇਸਸ ਆਫ਼ ਜਲੰਧਰ ਦੇ ਬਿਸ਼ਪ ਐਂਜਲੀਨੋ ਗਰੇਸ਼ੀਅਸ ਨੇ ਆਖਿਆ ਕਿ ਨਕਲੀ ਪਾਸਟਰਾਂ ਦਾ ਈਸਾਈਅਤ ਨਾਲ ਕੋਈ ਸਬੰਧ ਨਹੀਂ ਹੈ। ਡਾਇਸਿਸ ਆਫ ਅੰਮ੍ਰਿਤਸਰ ਦੇ ਬਿਸ਼ਪ ਡਾ. ਪਰਦੀਪ ਕੁਮਾਰ ਸਮਾਨਥਾਰਾਏ ਨੇ ਆਖਿਆ ਕਿ ਨਕਲੀ ਪਾਸਟਰਾਂ ਦੀ ਪਛਾਣ ਲਈ ਨੋਟਿਸ ਕੱਢਿਆ ਜਾਵੇਗਾ ਅਤੇ ਨਕਲੀ ਪਾਸਟਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾਇਸਸ ਆਫ਼ ਚੰਡੀਗੜ੍ਹ ਦੇ ਬਿਸ਼ਪ ਡੀਜ਼ਲ ਪੀ ਨੇ ਆਖਿਆ ਕਿ ਸਰਕਾਰ ਨਕਲੀ ਪਾਸਟਰਾਂ ਨੂੰ ਹੋ ਰਹੀ ਫੰਡਿੰਗ ਦੇ ਸਰੋਤਾਂ ਦੀ ਜਾਂਚ ਕਰੇ।

ਇਸ ਲਈ ਸਿੱਖ ਕੌਮ ਉਨ੍ਹਾਂ ਨੂੰ ਸਹਿਯੋਗ ਦੇਵੇਗੀ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਸਾਂਝੀ ਤਾਲਮੇਲ ਕਮੇਟੀ ਬਣਾਉਣ ’ਤੇ ਸਹਿਮਤੀ ਬਣੀ ਹੈ। ਇਸ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ ਅਤੇ ਅਜਿਹੇ ਮਾਮਲਿਆਂ ਸਬੰਧੀ ਸੂਚਨਾ ਵੀ ਸਾਂਝੀ ਕੀਤੀ ਜਾਵੇਗੀ।

ਇਸ ਮੌਕੇ ਸਿੱਖ ਆਗੂਆਂ ਵੱਲੋਂ ਈਸਾਈ ਆਗੂਆਂ ਦਾ ਸਨਮਾਨ ਕੀਤਾ ਗਿਆ।

 

Tags: Jathedar Giani harpreet singhsikh dharam news
Share204Tweet128Share51

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.