Queen Elizabeth: ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ ਦੀ ਸਿਹਤ ਇਨ੍ਹੀਂ ਦਿਨੀਂ ਠੀਕ ਨਹੀਂ ਹੈ। ਬਕਿੰਘਮ ਪੈਲੇਸ ਨੇ ਕਿਹਾ ਹੈ ਕਿ ਮਹਾਰਾਣੀ ਡਾਕਟਰਾਂ ਦੀ ਦੇਖ-ਰੇਖ ਹੇਠ ਹੈ, ਕਿਉਂਕਿ ਡਾਕਟਰ ਉਸਦੀ ਸਿਹਤ ਨੂੰ ਲੈ ਕੇ ਬਹੁਤ ਚਿੰਤਤ ਹਨ। ਜਦਕਿ ਬਕਿੰਘਮ ਪੈਲੇਸ ਨੇ ਕਿਹਾ, “ਅੱਜ ਸਵੇਰੇ ਡਾਕਟਰਾਂ ਨੇ ਮਹਾਰਾਣੀ ਦੀ ਸਿਹਤ ਦੀ ਸਮੀਖਿਆ ਕੀਤੀ ਅਤੇ ਮੁਲਾਂਕਣ ਤੋਂ ਬਾਅਦ, ਡਾਕਟਰ ਮਹਾਰਾਣੀ ਦੀ ਸਿਹਤ ਲਈ ਚਿੰਤਤ ਹਨ ਅਤੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰਹਿਣ ਦੀ ਸਿਫਾਰਸ਼ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਮਹਾਰਾਣੀ ਐਲਿਜ਼ਾਬੇਥ ਕਿਤੇ ਵੀ ਘੁੰਮਣ-ਫਿਰਨ ਤੋਂ ਅਸਮਰੱਥ ਹੈ, ਇਸ ਲਈ ਉਹ ਲੰਡਨ ਦੇ ਬਕਿੰਘਮ ਪੈਲੇਸ ਦੀ ਬਜਾਏ ਸਕਾਟਲੈਂਡ ਦੇ ਬਾਲਮੋਰਲ ਕੈਸਲ ‘ਚ ਉਨ੍ਹਾਂ ਨੂੰ ਮਿਲ ਰਹੀ ਹੈ।
ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਕੀ ਕਿਹਾ?
The whole country will be deeply concerned by the news from Buckingham Palace this lunchtime.
My thoughts – and the thoughts of people across our United Kingdom – are with Her Majesty The Queen and her family at this time.
— Liz Truss (@trussliz) September 8, 2022
ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਕਿਹਾ ਕਿ ਇਸ ਖਬਰ ਨਾਲ ਪੂਰਾ ਦੇਸ਼ ਚਿੰਤਤ ਹੋਵੇਗਾ। ਲਿਜ਼ ਟਰਸ ਨੇ ਟਵੀਟ ਕੀਤਾ: “ਮੈਂ ਅਤੇ ਯੂਨਾਈਟਿਡ ਕਿੰਗਡਮ ਦੇ ਲੋਕ ਇਸ ਸਮੇਂ ਮਹਾਰਾਣੀ ਅਤੇ ਉਸਦੇ ਪਰਿਵਾਰ ਦੇ ਨਾਲ ਹਾਂ।”
ਰਾਣੀ ਲੰਬੇ ਸਮੇਂ ਤੋਂ ਬਿਮਾਰ ਸੀ