ਸੋਮਵਾਰ, ਅਗਸਤ 17, 2026 07:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇਸ ਸ਼ਖ਼ਸ ਦੀਆਂ ਹਨ 15 ਪਤਨੀਆਂ ਤੇ 107 ਬੱਚੇ, ਖੁੱਦ ਨੂੰ ਦਸਦੈ ਰਾਜਾ ਸੁਲੇਮਾਨ (ਵੀਡੀਓ)

ਇਸ ਸ਼ਖ਼ਸ ਦੀਆਂ ਹਨ 15 ਪਤਨੀਆਂ ਤੇ 107 ਬੱਚੇ, ਖੁੱਦ ਨੂੰ ਦਸਦੈ ਰਾਜਾ ਸੁਲੇਮਾਨ (ਵੀਡੀਓ)

by Gurjeet Kaur
ਸਤੰਬਰ 9, 2022
in Featured, Featured News, ਵਿਦੇਸ਼
0

ਇਕ ਸ਼ਖਸ ਦੀਆਂ 15 ਪਤਨੀਆਂ ਤੇ 107 ਬੱਚੇ ਹਨ। 61 ਸਾਲਾ ਇਹ ਸ਼ਖਸ ਇਕ ਛੋਟੇ ਜਿਹੇ ਪਿੰਡ ’ਚ ਆਪਣੀਆਂ ਸਾਰੀਆਂ ਪਤਨੀਆਂ ਨਾਲ ਰਹਿੰਦਾ ਹੈ। ਉਸ ਨੇ ਸਾਰੀਆਂ ਪਤਨੀਆਂ ਲਈ ਵੱਖ-ਵੱਖ ਡਿਊਟੀ ਤੈਅ ਕੀਤੀ ਹੋਈ ਹੈ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਆਸਾਨੀ ਨਾਲ ਚੱਲ ਸਕੇ। ਇਸ ਸ਼ਖ਼ਸ ਦਾ ਦਾਅਵਾ ਹੈ ਕਿ ਉਹ ਰਾਜਾ ਸੁਲੇਮਾਨ ਵਾਂਗ ਹੈ, ਜਿਸ ਦੀਆਂ 700 ਪਤਨੀਆਂ ਸਨ। ਸ਼ਖ਼ਸ ਦਾ ਨਾਂ ਡੇਵਿਡ ਸਕਾਯੋ ਕਲੁਹਾਨਾ ਹੈ। ਉਹ ਪੱਛਮੀ ਕੀਨੀਆ ’ਚ ਰਹਿੰਦਾ ਹੈ।

20 ਪਤਨੀਆਂ ਹੁੰਦੀਆਂ ਤਾਂ ਵੀ ਦਿੱਕਤ ਨਾ ਹੁੰਦੀ
ਡੇਵਿਡ ਨੇ ਕਿਹਾ ਕਿ ਜਿਸ ਤਰ੍ਹਾਂ ਦਾ ਮੇਰਾ ਦਿਮਾਗ਼ ਹੈ, ਇਸ ਨੂੰ ਮੈਨੇਜ ਕਰਨ ਲਈ ਇਕ ਔਰਤ ਕਾਫ਼ੀ ਨਹੀਂ। ਮੇਰੇ ਦਿਮਾਗ਼ ’ਤੇ ਬਹੁਤ ਲੋਡ ਰਹਿੰਦਾ ਹੈ, ਜਿਸ ਨੂੰ ਇਕ ਔਰਤ ਨਹੀਂ ਸੰਭਾਲ ਸਕਦੀ। ਇਸ ਲਈ ਮੈਂ ਇਕ ਤੋਂ ਵੱਧ ਵਿਆਹ ਕਰਵਾਏ। ਡੇਵਿਡ ਨੇ ਵੀਡੀਓ ਇੰਟਰਵਿਊ ’ਚ ਕਿਹਾ ਕਿ ਜੇ ਉਸ ਦੀਆਂ 20 ਪਤਨੀਆਂ ਹੁੰਦੀਆਂ ਤਾਂ ਵੀ ਉਸ ਨੂੰ ਕੋਈ ਦਿੱਕਤ ਨਾ ਹੁੰਦੀ। ਉਹ ਰਾਜਾ ਸੁਲੇਮਾਨ ਵਾਂਗ ਹੈ, ਜਿਸ ਦੀਆਂ 700 ਪਤਨੀਆਂ ਤੇ 300 ਦਾਸੀਆਂ ਸਨ। ਡੇਵਿਡ ਦੀਆਂ ਪਤਨੀਆਂ ਵੀ ਉਸ ਨਾਲ ਬਹੁਤ ਖੁਸ਼ ਨਜ਼ਰ ਆਉਂਦੀਆਂ ਹਨ।

ਇਹ ਵੀ ਪੜ੍ਹੋ- ਸਪੇਨ ਦੇ ਵਿਗਿਆਨੀਆਂ ਦਾ ਵੱਡਾ ਦਾਅਵਾ! ਕਿਹਾ- ਮੌਤ ਨੂੰ ਹਰਾ ਕੇ ਜਲਦ ਹੀ ‘ਅਮਰ’ ਹੋ ਜਾਵੇਗਾ ਇਨਸਾਨ

ਇਕਜੁੱਟਤਾ ਨਾਲ ਰਹਿੰਦਾ ਹੈ ਪਰਿਵਾਰ
ਪਤਨੀ ਜੈਸਿਕਾ ਕਲੁਹਾਨਾ ਤੋਂ ਡੇਵਿਡ ਦੇ 13 ਬੱਚੇ ਹਨ। ਇਨ੍ਹਾਂ ਵਿਚੋਂ 2 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਜੈਸਿਕਾ ਨੇ ਕਿਹਾ ਕਿ ਅਸੀਂ ਸਾਰੇ ਸ਼ਾਂਤੀ ਤੇ ਇਕਜੁੱਟਤਾ ਨਾਲ ਰਹਿੰਦੇ ਹਾਂ। ਮੈਂ ਆਪਣੇ ਪਤੀ ਨਾਲ ਬਹੁਤ ਪਿਆਰ ਕਰਦੀ ਹਾਂ। ਇਸੇ ਤਰ੍ਹਾਂ ਡੇਵਿਡ ਦੀ ਪਤਨੀ ਡੁਰੀਨ ਕਲੁਹਾਨਾ ਨੇ ਕਿਹਾ ਕਿ ਉਹ ਕਿਸੇ ਨਾਲ ਜਲਨ ਨਹੀਂ ਕਰਦੀ। ਡੇਵਿਡ ਦੀ ਪਤਨੀ ਰੋਜ਼ ਡੇਵਿਡ ਕਲੁਹਾਨਾ ਨੇ ਕਿਹਾ ਕਿ ਅਸੀਂ ਸਾਰੇ ਇਕ ਚੰਗੀ ਜ਼ਿੰਦਗੀ ਜੀਅ ਰਹੇ ਹਾਂ ਅਤੇ ਇਕ-ਦੂਜੇ ਨੂੰ ਬਹੁਤ ਪਿਆਰ ਕਰਦੇ ਹਾਂ। ਦੱਸ ਦੇਈਏ ਕਿ ਰੋਜ਼, ਡੇਵਿਡ ਦੀ 7ਵੀਂ ਪਤਨੀ ਹੈ। ਉਸ ਨੇ ਡੇਵਿਡ ਦੇ 15 ਬੱਚਿਆਂ ਨੂੰ ਜਨਮ ਦਿੱਤਾ ਹੈ

Tags: 107 children15 wifes61year manhappy lifeKenya
Share218Tweet136Share55

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.