ਸ਼ੁੱਕਰਵਾਰ, ਮਈ 23, 2025 10:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਹਾਰਾਣੀ ਐਲਿਜ਼ਾਬੈਥ II ਨੇ 1997 ‘ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ

ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ

by Gurjeet Kaur
ਸਤੰਬਰ 9, 2022
in Featured, Featured News, ਪੰਜਾਬ
0
Queen Elizabeth II, walks on the balcony of Buckingham Palace, London, Thursday June 2, 2022, on the first of four days of celebrations to mark the Platinum Jubilee. (AP Photo/Alastair Grant)

Queen Elizabeth II, walks on the balcony of Buckingham Palace, London, Thursday June 2, 2022, on the first of four days of celebrations to mark the Platinum Jubilee. (AP Photo/Alastair Grant)

ਬ੍ਰਿਟੇਨ ’ਤੇ ਸਭ ਤੋਂ ਵੱਧ ਸਮਾਂ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੈਥ II ਦਾ ਵੀਰਵਾਰ ਨੂੰ 96 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਹੈ। ਮਹਾਰਾਣੀ ਨੇ 70 ਸਾਲ ਬ੍ਰਿਟੇਨ ’ਤੇ ਰਾਜ ਕੀਤਾ। ਉਨ੍ਹਾਂ ਦੀ ਮੌਤ ਨਾਲ ਬ੍ਰਿਟੇਨ ਦੇ ਇਤਿਹਾਸ ਵਿਚ ਕਿਸੇ ਸ਼ਾਸਕ ਦੇ ਸਭ ਤੋਂ ਲੰਬੇ ਸ਼ਾਸਨ ਦਾ ਅੰਤ ਹੋ ਗਿਆ ਹੈ। ਮਹਾਰਾਣੀ ਦੇ ਦੇਹਾਂਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਐਲਿਜ਼ਾਬੈਥ II ਦਾ ਪੁਰਾਣਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਥਾ ਟੇਕਦੀ ਹੋਈ ਵਿਖਾਈ ਦੇ ਰਹੀ ਹੈ।

ਦਰਅਸਲ ਮਹਾਰਾਣੀ ਐਲਿਜ਼ਾਬੈਥ II ਨੇ ਸਾਲ 1997 ਵਿੱਚ ਭਾਰਤ ਦੀ ਆਖਰੀ ਯਾਤਰਾ ਕੀਤੀ ਸੀ। ਇਹ ਭਾਰਤ ਦੀ ਬ੍ਰਿਟੇਨ ਤੋਂ ਆਜ਼ਾਦੀ ਦੀ 50ਵੀਂ ਵਰ੍ਹੇਗੰਢ ਸੀ ਅਤੇ ਦੇਸ਼ ਆਜ਼ਾਦੀ ਦੇ ਇਸ ਸੁਨਹਿਰੀ ਮੌਕੇ ਨੂੰ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਸੀ। ਇਸ ਦੌਰੇ ਦੌਰਾਨ ਬ੍ਰਿਟਿਸ਼ ਮਹਾਰਾਣੀ ਨੇ ਆਪਣੇ ਪਤੀ ਪ੍ਰਿੰਸ ਫਿਲਿਪ ਨਾਲ ਕਈ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਮੱਥਾ ਟੇਕਿਆ ਸੀ।

ਇਹ ਵੀ ਪੜ੍ਹੋ- ਬ੍ਰਿਟੇਨ ਦੇ ਨਵੇਂ ਰਾਜਾ ਚਾਰਲਸ ਨੂੰ ਮਿਲਣਗੀਆਂ ਇਹ ਸ਼ਾਹੀ ਸਹੂਲਤਾਂ ਜੋ ‘ਦੁਨੀਆ ‘ਚ ਕਿਸੇ ਹੋਰ ਨੂੰ ਨਹੀਂ’

ਇਸ ਦੇ ਨਾਲ ਹੀ ਮਹਾਰਾਣੀ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦੀ ਸਮਾਰਕ ‘ਤੇ ਨੰਗੇ ਪੈਰੀਂ ਫੁੱਲ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਜਲਿਆਂਵਾਲਾ ਬਾਗ ਵਿਖੇ ਕਰੀਬ 15 ਮਿੰਟ ਬਿਤਾਏ ਸਨ। ਮਹਾਰਾਨੀ ਨੇ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਵੀ ਰੱਖਿਆ ਸੀ। ਜਲ੍ਹਿਆਂਵਾਲਾ ਬਾਗ ਤੋਂ ਰਵਾਨਾ ਹੋ ਕੇ ਮਹਾਰਾਣੀ ਦਾ ਕਾਫਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ। ਉਸ ਸਮੇਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਹਾਰਾਣੀ ਦਾ ਸਵਾਗਤ ਕੀਤਾ। ਇਸ ਮੌਕੇ ਸਿੱਖ ਪੰਥ ਵੱਲੋਂ ਮਹਾਰਾਣੀ ਨੂੰ ਸਨਮਾਨਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ- Queen Elizabeth II Death: ਬ੍ਰਿਟੇਨ ਹੀ ਨਹੀਂ ਮਹਾਰਾਣੀ ਦੇ ਦਿਹਾਂਤ ਤੋਂ ਬਾਅਦ ਇਨ੍ਹਾਂ ਦੇਸ਼ਾਂ ਦਾ ਵੀ ਝੁਕਿਆ ਰਹੇਗਾ ਝੰਡਾ…

ਮਹਾਰਾਣੀ ਅਜਿਹਾ ਕਰਨ ਵਾਲੀ ਪਹਿਲੀ ਬ੍ਰਿਟਿਸ਼ ਰਾਜ ਦੀ ਮੁਖੀ ਸੀ। ਮਹਾਰਾਣੀ ਦਾ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦੀ ਸਮਾਰਕ ’ਤੇ ਜਾਣ ਵਾਲਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Tags: obeisanceQueen Elizabeth IISri Harmandir Sahibvisit 1997
Share240Tweet150Share60

Related Posts

ਇਸ ਸਰਕਾਰੀ ਟੈਲੀਕਾਮ ਕੰਪਨੀ ਨੇ ਕਰ ਲਈ ਵੱਡੀ ਤਿਆਰੀ,Users ਨੂੰ ਹੋਵੇਗਾ ਵੱਡਾ ਫਾਇਦਾ

ਮਈ 23, 2025

Vaibhav Suryavanshi ਦੇ ਨਾਮ ਲੱਗੇ ਅਜਿਹੇ 5 ਰਿਕਾਰਡ ਜਿੰਨ੍ਹਾਂ ਨੂੰ ਤੋੜਨਾ ਹੈ ਮੁਸ਼ਕਿਲ, ਹੁਣ ਇੱਕ ਹੋਰ ਵੱਡੀ ਕਾਮਯਾਬੀ

ਮਈ 23, 2025

ਟਰੰਪ ਪ੍ਰਸ਼ਾਸ਼ਨ ਦਾ ਵੱਡਾ ਫੈਸਲਾ ਹੁਣ ਇਸ ਯੂਨੀਵਰਸਿਟੀ ‘ਚ ਨਹੀਂ ਮਿਲੇਗਾ ਬਾਹਰਲੇ ਵਿਦਿਆਰਥੀਆਂ ਨੂੰ ਦਾਖਲਾ

ਮਈ 23, 2025

Weather Update: ਪੰਜਾਬ ਦੇ ਇਹਨਾਂ 10 ਜ਼ਿਲਿਆਂ ‘ਚ ਮੀਂਹ ਹਨੇਰੀ ਦਾ ਅਲਰਟ, ਮਿਲੇਗੀ ਗਰਮੀ ਤੋਂ ਰਾਹਤ

ਮਈ 23, 2025

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੁਨੀਆਂ ‘ਚ ਪਹਿਲਾ AI ‘ਤੇ ਹੋ ਗਿਆ ਕੇਸ ਦਰਜ਼, ਬੇਬੱਸ ਮਾਂ ਲਵੇਗੀ ਇਨਸਾਫ਼, ਪੜ੍ਹੋ ਖਬਰ

ਮਈ 22, 2025
Load More

Recent News

ਇਸ ਸਰਕਾਰੀ ਟੈਲੀਕਾਮ ਕੰਪਨੀ ਨੇ ਕਰ ਲਈ ਵੱਡੀ ਤਿਆਰੀ,Users ਨੂੰ ਹੋਵੇਗਾ ਵੱਡਾ ਫਾਇਦਾ

ਮਈ 23, 2025

Vaibhav Suryavanshi ਦੇ ਨਾਮ ਲੱਗੇ ਅਜਿਹੇ 5 ਰਿਕਾਰਡ ਜਿੰਨ੍ਹਾਂ ਨੂੰ ਤੋੜਨਾ ਹੈ ਮੁਸ਼ਕਿਲ, ਹੁਣ ਇੱਕ ਹੋਰ ਵੱਡੀ ਕਾਮਯਾਬੀ

ਮਈ 23, 2025

ਟਰੰਪ ਪ੍ਰਸ਼ਾਸ਼ਨ ਦਾ ਵੱਡਾ ਫੈਸਲਾ ਹੁਣ ਇਸ ਯੂਨੀਵਰਸਿਟੀ ‘ਚ ਨਹੀਂ ਮਿਲੇਗਾ ਬਾਹਰਲੇ ਵਿਦਿਆਰਥੀਆਂ ਨੂੰ ਦਾਖਲਾ

ਮਈ 23, 2025

Weather Update: ਪੰਜਾਬ ਦੇ ਇਹਨਾਂ 10 ਜ਼ਿਲਿਆਂ ‘ਚ ਮੀਂਹ ਹਨੇਰੀ ਦਾ ਅਲਰਟ, ਮਿਲੇਗੀ ਗਰਮੀ ਤੋਂ ਰਾਹਤ

ਮਈ 23, 2025

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.