ਬੁੱਧਵਾਰ, ਅਕਤੂਬਰ 14, 2026 04:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਖੁਦ ਨੂੰ ਗੋਲੀ ਮਾਰਨ ਵਾਲੇ ASI ਦੇ ਭਰਾ ਨੇ ਰੋ-ਰੋ ਕੇ ਸੁਣਾਈਆਂ SHO ਦੀਆਂ ਕਰਤੂਤਾਂ, ਕਿਹਾ- ਭਰਾ ਨੂੰ ਕੱਢੀਆਂ ਸੀ ਗੰਦੀਆਂ ਗਾਲਾਂ (ਵੀਡੀਓ)

ਖੁਦ ਨੂੰ ਗੋਲੀ ਮਾਰਨ ਵਾਲੇ ASI ਦੇ ਭਰਾ ਨੇ ਰੋ-ਰੋ ਕੇ ਸੁਣਾਈਆਂ SHO ਦੀਆਂ ਕਰਤੂਤਾਂ, ਕਿਹਾ- ਭਰਾ ਨੂੰ ਕੱਢੀਆਂ ਸੀ ਗੰਦੀਆਂ ਗਾਲਾਂ (ਵੀਡੀਓ)

by Bharat Thapa
ਸਤੰਬਰ 10, 2022
in Featured, Featured News, ਪੰਜਾਬ
0

ਟਾਂਡਾ ਵਿਖੇ ਆਪਣੀ ਹੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੇ ਏ.ਐਸ.ਆਈ. ਦੇ ਭਰਾ ਵੱਲੋਂ ਐਸ.ਐਚ.ਓ. ‘ਤੇ ਉਸ ਦੇ ਭਰਾ ਨੂੰ ਉਕਸਾਉਣ ਦੇ ਇਲਜ਼ਾਮ ਲਗਾਏ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਐਸ.ਐਚ.ਓ. ਉਨ੍ਹਾਂ ਦੇ ਭਰਾ ਨੂੰ ਤੰਗ ਪਰੇਸ਼ਾਨ ਕਰਦਾ ਸੀ ਜਿਵੇਂ ਕਿ ਉਨ੍ਹਾਂ ਨੇ ਸੁਸਾਈਡ ਨੋਟ ਤੇ ਵੀਡੀਓ ‘ਚ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਐਸ.ਐਚ.ਓ. ਵੱਲੋਂ ਮੇਰੇ ਭਰਾ ਨੂੰ ਜ਼ਲੀਲ ਕਰਦਿਆਂ ਗੰਦੀਆਂ ਗਾਲਾਂ ਕੱਢੀਆਂ ਗਈਆਂ ਜਿਸ ਕਾਰਨ ਉਹ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਗਿਆ ਤੇ ਉਨ੍ਹਾਂ ਨੇ ਆਪਣੇ ਹੀ ਸਰਵਿਸ ਰਿਵੋਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ।

ਕੀ ਹੈ ਸਾਰਾ ਮਾਮਲਾ
ਅੱਜ ਟਾਂਡਾ ਵਿਖੇ ਥਾਣੇਦਾਰ ਵੱਲੋਂ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਹੈ। ਸਤੀਸ਼ ਕੁਮਾਰ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਬਣਾ ਐਸ.ਐਚ.ਓ. ‘ਤੇ ਵੱਡੇ ਦੋਸ਼ ਲਗਾਏ।

ਇਹ ਵੀ ਪੜ੍ਹੋ- ਪੰਜਾਬ ਤੇ ਹਰਿਆਣਾ ‘ਚ ‘ਖ਼ੁਦਕੁਸ਼ੀ’ ਲਈ ਉਕਸਾਉਣ ਦੇ ਮਾਮਲੇ ਸਭ ਤੋਂ ਜ਼ਿਆਦਾ

ਮਰਨ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿਚ ਸਤੀਸ਼ ਕੁਮਾਰ ਨੇ ਦੱਸਿਆ ਕਿ 8 ਸਤੰਬਰ ਨੂੰ ਮੈਂ ਥਾਣਾ ਹਰਿਆਣਾ ਵਿਖੇ ਬਤੌਰ ਡਿਊਟੀ ਅਫ਼ਸਰ ਵਜੋਂ ਮੌਜੂਦ ਸੀ ਤਾਂ ਰਾਤ 2 ਵਜੇ ਓਂਕਾਰ ਸਿੰਘ ਐੱਸ. ਐੱਚ. ਓ. ਟਾਂਡਾ ਚੈਕਿੰਗ ਕਰਨ ਲਈ ਆਏ ਸਨ। ਉਨ੍ਹਾਂ ਨੇ ਮੈਨੂੰ ਬੁਲਾਇਆ ਤੇ ਪੁੱਛਿਆ ਕਿ ਸਵੇਰੇ ਹਾਈਕੋਰਟ ਮੈਟਰ ਕਿੰਨੇ ਲੱਗੇ ਹਨ ਅਤੇ ਮੇਰੇ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਕ ਹੀ ਹਾਈਕੋਰਟ ਮੈਟਰ ਲੱਗਾ ਹੈ। ਉਨ੍ਹਾਂ ਨੇ ਮੇਰੇ ਕੋਲ ਉਹ ਸਵਾਲ ਪੁੱਛੇ ਜੋ ਮੇਰੀ ਡਿਊਟੀ ਨਾਲ ਸਬੰਧਤ ਨਹੀਂ ਸਨ। ਇਸ ਦੌਰਾਨ ਉਨ੍ਹਾਂ ਮੈਨੂੰ ਬਹੁਤ ਜ਼ਲੀਲ ਕੀਤਾ ਤੇ ਕਿਹਾ ਕਿ ਮੈਨੂੰ ਕੁਝ ਵੀ ਨਹੀਂ ਪਤਾ ਹੈ। ਇਸ ਦੇ ਇਲਾਵਾ ਮੈਨੂੰ ਮਾਂ-ਭੈਣ ਦੀਆਂ ਗਾਲ੍ਹਾਂ ਵੀ ਕੱਢੀਆਂ। ਮੈਂ ਉਨ੍ਹਾਂ ਨੂੰ ਆਖਿਆ ਕਿ ਜ਼ਲੀਲ ਕਰਨ ਨਾਲੋਂ ਚੰਗਾ ਹੈ ਕਿ ਮੈਨੂੰ ਗੋਲ਼ੀ ਹੀ ਮਾਰ ਦਿਓ। ਉਹ ਜਾਂਦੇ ਸਮੇਂ ਮੇਰੇ ਖ਼ਿਲਾਫ਼ ਰਿਪੋਰਟ ਵੀ ਲਿਖਵਾ ਗਏ। ਇਸ ਸਬੰਧੀ ਮੈਂ ਆਪਣੇ ਐੱਸ. ਐੱਚ. ਓ. ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਵੀ ਇਹੀ ਕਿਹਾ ਕਿ ਐੱਸ. ਐੱਚ. ਓ. ਟਾਂਡਾ ਓਂਕਾਰ ਸਿੰਘ ਨੇ ਬੇਹੱਦ ਮਾੜਾ ਕੀਤਾ ਹੈ।

ਇਹ ਵੀ ਪੜ੍ਹੋ- ‘ਕਿਸੇ ਨੂੰ ਦੋਸ਼ੀ ਸਾਬਤ ਕਰਨ ਲਈ ਸੁਸਾਈਡ ਨੋਟ ‘ਚ ਨਾਂ ਹੋਣਾ ਕਾਫੀ ਨਹੀਂ’

ਭਾਵੁਕ ਹੋ ਕੇ ਸਤੀਸ਼ ਕੁਮਾਰ ਨੇ ਵੀਡੀਓ ਵਿਚ ਅੱਗੇ ਦੱਸਿਆ ਕਿ ਓਂਕਾਰ ਸਿੰਘ ਨੇ ਛੋਟੇ ਮੁਲਾਜ਼ਮਾਂ ਨਾਲ ਬੇਹੱਦ ਹੀ ਮਾੜਾ ਸਲੂਕ ਕਰਦਾ ਹੈ, ਮੈਨੂੰ ਬੇਹੱਦ ਜ਼ਲੀਲ ਕਰਕੇ ਮਾਂ-ਭੈਣ ਦੀਆਂ ਗਾਲ੍ਹਾਂ ਤੱਕ ਕੱਢੀਆਂ। ਓਂਕਾਰ ਸਿੰਘ ‘ਤੇ ਗੰਭੀਰ ਇਲਜ਼ਾਮ ਲਗਾ ਕੇ ਸਤੀਸ਼ ਕੁਮਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਮੇਰੀ ਮੌਤ ਦਾ ਜ਼ਿੰਮੇਵਾਰ ਇੰਸਪੈਕਟਰ ਓਂਕਾਰ ਸਿੰਘ ਟਾਂਡਾ ਹੀ ਹੈ।ਉਥੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Tags: abusedASI brotherpunjab policeshosuicide
Share250Tweet156Share62

Related Posts

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026

ਪੰਜਾਬ ਸਰਕਾਰ ਵੱਲੋਂ 4 IAS/PCS ਅਧਿਕਾਰੀਆਂ ਦਾ ਤਬਾਦਲਾ

ਅਕਤੂਬਰ 14, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.