ਮੰਗਲਵਾਰ, ਮਈ 19, 2026 10:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਨੇਡਾ ਨੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕੋਵਿਡ ਵੈਕਸੀਨ ਨੂੰ ਦਿੱਤੀ ਮਨਜ਼ੂਰੀ

ਕੈਨੇਡਾ ਨੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕੋਵਿਡ ਵੈਕਸੀਨ ਨੂੰ ਦਿੱਤੀ ਮਨਜ਼ੂਰੀ

by Bharat Thapa
ਸਤੰਬਰ 10, 2022
in Featured, Featured News, ਵਿਦੇਸ਼
0

ਕੈਨੇਡੀਅਨ ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਫਾਈਜ਼ਰ ਕੰਪਨੀ ਦੀ ਕੋਵਿਡ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਫੈਡਰਲ ਡਿਪਾਰਟਮੈਂਟ ਆਫ ਹੈਲਥ ਨੇ ਆਪਣੀ ਵੈੱਬਸਾਈਟ ‘ਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕੋਵਿਡ-19 ਵੈਕਸੀਨ ਦੀ ਮਨਜ਼ੂਰੀ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਪਲੱਬਧ ਅੰਕੜਿਆਂ ਵਿਚ 6 ਮਹੀਨੇ ਤੋਂ 4 ਸਾਲ ਤੱਕ ਦੇ ਬੱਚਿਆਂ ‘ਚ ਇਸ ਘਾਤਕ ਵਾਇਰਸ ਦੇ ਸੰਕਰਮਣ ਨੂੰ ਰੋਕਣ ਵੈਕਸੀਨ ਨੂੰ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਦੱਸਿਆ ਹੈ।

ਇਹ ਵੀ ਪੜ੍ਹੋ- ਗੈਰ-ਕਾਨੂੰਨੀ ਲੋਨ ਐਪਸ ’ਤੇ ਸ਼ਿਕੰਜਾ ਕੱਸਣ ਜਾ ਰਿਹੈ RBI, ‘ਵ੍ਹਾਈਟ ਲਿਸਟ’ ਕਰੇਗਾ ਤਿਆਰ

ਵਿਭਾਗ ਨੇ ਵੈਕਸੀਨ ਦੇ ਫਾਇਦਿਆਂ ਅਤੇ ਖ਼ਤਰਿਆਂ ਬਾਰੇ ਦੱਸਦਿਆਂ ਕਿਹਾ ਕਿ ਉਕਤ ਉਮਰ ਵਰਗ ਲਈ ਤਿੰਨ ਖ਼ੁਰਾਕਾਂ ਨੂੰ ਲਾਭਦਾਇਕ ਮੰਨਿਆ ਗਿਆ ਹੈ, ਜਿਸ ਵਿੱਚ ਪਹਿਲੀ ਖ਼ੁਰਾਕ ਤੋਂ ਤਿੰਨ ਹਫ਼ਤੇ ਬਾਅਦ ਦੂਜੀ ਖ਼ੁਰਾਕ ਅਤੇ ਦੂਜੀ ਖ਼ੁਰਾਕ ਤੋਂ ਘੱਟੋ-ਘੱਟ ਅੱਠ ਹਫ਼ਤੇ ਬਾਅਦ ਤੀਜੀ ਖੁਰਾਕ ਲੈਣੀ ਜ਼ਰੂਰੀ ਹੈ। ਸਿਹਤ ਮੰਤਰਾਲਾ ਵੱਲੋਂ ਜੁਲਾਈ ਵਿੱਚ ਮਾਡਰਨਾ ਦੀ ਸਪਾਈਕਵੈਕਸ ਵੈਕਸੀਨ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਇਸ ਉਮਰ ਵਰਗ ਲਈ ਇਹ ਦੂਜੀ ਵੈਕਸੀਨ ਹੈ।

Tags: 5 yearsapprovescanadachildrenCovid vaccine
Share208Tweet130Share52

Related Posts

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026
Load More

Recent News

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.