ਸ਼ੁੱਕਰਵਾਰ, ਜਨਵਰੀ 9, 2026 04:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

“E-Governance: ਰਜਿਸਟਰੀਆਂ ਕਰਵਾਉਣ ਲਈ ਜਾਂ NOC ਲੈਣ ਲਈ ਘਰ ਤੋਂ ਹੀ ਕਰੋ ਅਪਲਾਈ

by Raminder Singh
ਸਤੰਬਰ 11, 2022
in Featured News, ਪੰਜਾਬ
0

ਆਪ ਸਰਕਾਰ ਹਰ ਰੋਜ਼ ਕਈ ਐਲਾਨ ਕਰ ਰਹੀ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਜਿਸਟਰੀ ਸਬੰਧੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਨੇ ਇੱਕ ਪੋਰਟਲ ਲਾਂਚ ਕੀਤਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ, “E-Governance ਵੱਲ ਇੱਕ ਹੋਰ ਕਦਮ ਮਾਨ ਸਰਕਾਰ ਦੁਆਰਾ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਰਜਿਸਟਰੀਆਂ ਕਰਵਾਉਣ ਲਈ ਜਾਂ NOC ਲੈਣ ਲਈ ਇੱਕ ਪੋਰਟਲ ਲਾਂਚ ਕੀਤਾ ਗਿਆ। ਹੁਣ ਪੰਜਾਬੀ ਘਰ ਬੈਠੇ ਫੀਸ ਭਰ ਕੇ ਰਜਿਸਟਰੀ ਕਰਵਾ ਸਕਦੇ ਹਨ।”

E-Governance ਵੱਲ ਇੱਕ ਹੋਰ ਕਦਮ

ਮਾਨ ਸਰਕਾਰ ਦੁਆਰਾ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਰਜਿਸਟਰੀਆਂ ਕਰਵਾਉਣ ਲਈ ਜਾਂ NOC ਲੈਣ ਲਈ ਇੱਕ ਪੋਰਟਲ ਲਾਂਚ ਕੀਤਾ ਗਿਆ। ਹੁਣ ਪੰਜਾਬੀ ਘਰ ਬੈਠੇ ਫੀਸ ਭਰ ਕੇ ਰਜਿਸਟਰੀ ਕਰਵਾ ਸਕਦੇ ਨੇ
—@AroraAmanSunam
ਕੈਬਨਿਟ ਮੰਤਰੀ, ਪੰਜਾਬ pic.twitter.com/v4lwRc0O2x

— AAP Punjab (@AAPPunjab) September 10, 2022

 

ਅਮਨ ਅਰੋੜਾ ਨੇ ਅੱਗੇ ਦੱਸਿਆ ਕਿ ਇਸ ਪੋਰਟਲ ਤਹਿਤ ਪੰਜਾਬ ਦੇ ਉਹ ਲੋਕ ,ਜਿਨ੍ਹਾਂ ਨੇ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਆਪਣੇ ਮਕਾਨ ਬਣਾਉਣ ਲਈ ਪਲਾਟ ਲਏ ਹਨ ਅਤੇ ਜਿਨ੍ਹਾਂ ਨੇ 18-3-2018 ਤੋਂ ਪਹਿਲਾਂ ਵੀ ਕਲੋਨੀਆਂ ਕੱਢੀਆਂ ਹਨ। ਉਹ ਇਸ ਪੋਰਟਲ ‘ਤੇ NOC ਆਨਲਾਈਨ ਪ੍ਰਾਪਤ ਕਰਨਗੇ। ਇਸ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।

 

ਲੋਕ ਔਨਲਾਈਨ ਅਰਜ਼ੀ ਦੇ ਸਕਦੇ ਹਨ, ਫੀਸਾਂ ਦਾ ਭੁਗਤਾਨ ਕਰ ਸਕਦੇ ਹਨ ਅਤੇ ਆਪਣੀ ਅਰਜ਼ੀ ਦਾ ਪਤਾ ਲਗਾ ਸਕਦੇ ਹਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਘਰ ਬੈਠੇ ਹੀ 21 ਦਿਨਾਂ ‘ਚ NOC ਮਿਲ ਜਾਵੇਗੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ www.punjabregularization.in ਦੇ ਨਾਂ ‘ਤੇ ਪੋਰਟਲ ਸ਼ੁਰੂ ਕੀਤਾ ਹੈ

Tags: aap sarkaraman arora newscabinet minister aman arorae governencemla aman arorapunjab cabinet
Share236Tweet148Share59

Related Posts

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.