ਮੰਗਲਵਾਰ, ਜੂਨ 23, 2026 01:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

6 ਵਾਰ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ 87 ਸਾਲ ਦੀ ਉਮਰ ‘ਚ ਮੌਤ, IGMC ਸ਼ਿਮਲਾ ‘ਚ ਲਏ ਆਖ਼ਰੀ ਸਾਹ

by propunjabtv
ਜੁਲਾਈ 8, 2021
in ਦੇਸ਼, ਰਾਜਨੀਤੀ
0

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਵੀਰਭੱਦਰ ਸਿੰਘ  ਨੇ ਅੱਜ ਸਵੇਰੇ ਕਰੀਬ 4 ਵਜੇ ਆਖਰੀ ਸਾਹ ਲਏ |ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ  ਹੈ। ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਐਂਡ ਹਸਪਤਾਲ (IGMC) ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ ।

ਦਰਅਸਲ, ਵੀਰਭੱਦਰ ਸਿੰਘ ਲਗਭਗ ਪਿਛਲੇ ਦੋ ਮਹੀਨਿਆਂ ਤੋਂ ਹਸਪਤਾਲ ਵਿੱਚ ਦਾਖਲ ਸੀ। ਉਨ੍ਹਾਂ ਨੇ ਦੋ ਵਾਰ ਕੋਰੋਨਾ ਨੂੰ ਹਰਾਇਆ ਸੀ। ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੋ ਰਹੀ ਸੀ।

ਜਿਸਦੇ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ । ਉਹ ਛੇ ਵਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ ਸਨ । ਇਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਹਿਮਾਚਲ ਦੀ ਰਾਜਨੀਤੀ ਵਿੱਚ ਉਨ੍ਹਾਂ ਦਾ ਕੱਦ ਕਿੰਨਾ ਵੱਡਾ ਸੀ।

ਵੀਰਭੱਦਰ ਸਿੰਘ ਨੌਂ ਵਾਰ ਵਿਧਾਇਕ ਰਹੇ ਸਨ । ਇਸਦੇ ਨਾਲ ਹੀ ਉਹ ਪੰਜ ਵਾਰ ਸੰਸਦ ਮੈਂਬਰ ਵੀ ਚੁਣੇ ਗਏ ਸਨ । ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੀ ਮੁੱਖ ਮੰਤਰੀ ਵੱਜੋਂ 6 ਵਾਰ ਵਾਗਡੋਰ ਵੀ ਸੰਭਾਲੀ ਸੀ ।

ਮਿਲੀ ਜਾਣਕਾਰੀ ਅਨੁਸਾਰ ਵੀਰਭੱਦਰ ਸਿੰਘ ਨੂੰ ਬੁੱਧਵਾਰ ਦੁਪਹਿਰ ਨੂੰ ਰਾਮਪੁਰ ਤੋਂ ਇਲਾਜ ਲਈ IGMC ਸ਼ਿਮਲਾ ਵਿਖੇ ਦਾਖਲ ਕਰਵਾਇਆ ਗਿਆ ਸੀ । ਵੀਰਭੱਦਰ ਸਿੰਘ ਨੂੰ ਸਾਹ ਲੈਣ ਵਿੱਚ ਵੱਧ ਰਹੀ ਮੁਸ਼ਕਿਲ ਕਾਰਨ ਆਈਜੀਐਮਸੀ ਵਿੱਚ ਦਾਖਲ ਕਰਵਾਇਆ ਗਿਆ ਸੀ। ਆਈਜੀਐਮਸੀ ਨਾਲ ਜੁੜੇ ਡਾਕਟਰਾਂ ਦਾ ਕਹਿਣਾ ਹੈ ਕਿ ਵੀਰਭੱਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਜ਼ੁਕਾਮ ਅਤੇ ਖਾਂਸੀ ਨਾਲ ਪੀੜਤ ਸੀ, ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਸੀ।

Tags: age 87Chief Ministerdiessix-time Chief MinisterVirbhadra Singh
Share202Tweet126Share51

Related Posts

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

ਜੂਨ 21, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਬਲਾਤਕਾਰ ਦੇ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਦੀ ਮਹੱਤਵਪੂਰਨ ਟਿੱਪਣੀ

ਜੂਨ 20, 2026

ਦੋਸਤਾਂ ਦੀ ਖਤਰਨਾਕ ਸ਼ਰਾਰਤ ਨੇ ਲਈ ਨੌਜਵਾਨ ਦੀ ਜਾਨ

ਜੂਨ 20, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.