ਨੂੰਹ ਨੇ ਬਾਹਰਲੇ ਮੁਲਕ ਪਹੁੰਚ ਕੇ ਤੋੜੇ ਰਿਸ਼ਤੇ,26 ਲੱਖ ਖਰਚ ਕੇ ਭੇਜਿਆ ਸੀ

ਪੰਜਾਬ ਵਿੱਚ ਧੋਖਾਧੜੀ ਦਾ ਮਾਮਲਾ ਪਟਿਆਲਾ ਵਿੱਚ ਸਾਹਮਣੇ ਆਇਆ ਹੈ

ਲੋਕ ਲੱਖਾਂ ਰੁਪਏ ਖਰਚ ਕੇ ਨੂੰਹ ਨੂੰ ਵਿਦੇਸ਼ ਭੇਜਦੇ ਹਨ ਪਰ ਔਰਤ ਵਿਦੇਸ਼ ਜਾ ਕੇ ਸਾਰੇ ਰਿਸ਼ਤੇ ਤੋੜ ਦਿੰਦੀ ਹੈ

ਇੱਕ ਵਿਅਕਤੀ ਨੇ ਲੱਖਾਂ ਰੁਪਏ ਖਰਚ ਕੇ ਨੂੰਹ ਨੂੰ ਵਿਦੇਸ਼ ਭੇਜ ਦਿੱਤਾ ਪਰ ਉੱਥੇ ਜਾ ਕੇ ਉਸ ਨੇ ਆਪਣੇ ਪਤੀ ਨਾਲ ਗੱਲ ਕਰਨੀ ਬੰਦ ਕਰ ਦਿੱਤੀ

ਅਤੇ ਉਸ ਨੂੰ ਉੱਥੇ ਬੁਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ

ਥਾਣਾ ਬਨੂੜ ਦੀ ਪੁਲੀਸ ਨੇ ਸਹੁਰੇ ਦੀ ਸ਼ਿਕਾਇਤ ਦੇ ਆਧਾਰ ’ਤੇ ਨੂੰਹ

ਉਸ ਦੇ ਮਾਤਾ-ਪਿਤਾ ਅਤੇ ਭਰਾ ਖ਼ਿਲਾਫ਼ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ

ਪਰ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ