ਸ਼ਨੀਵਾਰ, ਅਗਸਤ 9, 2025 02:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼੍ਰੋਮਣੀ ਕਮੇਟੀ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ..

by Raminder Singh
ਸਤੰਬਰ 12, 2022
in Featured News, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਮਾਰਚ ਤੇ ਧਰਨੇ ਦਿੱਤੇ ਜਾਣਗੇ। ਪ੍ਰਦਰਸ਼ਨਕਾਰੀ ਕਾਲੇ ਚੋਲੇ ਤੇ ਗਲ ਵਿੱਚ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕਰਨਗੇ।

ਜਿਕਰਯੋਗ ਹੈ ਕਿ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਕਾਲੇ ਚੋਲੇ ਤੇ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਇਹ ਦਿਖਾਉਣ ਦਾ ਯਤਨ ਕੀਤਾ ਜਾਵੇਗਾ ਕਿ ਦੇਸ਼ ਵਿੱਚ ਸਿੱਖ ਅਜੇ ਵੀ ਗੁਲਾਮ ਹਨ ਤੇ ਇਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੈ। ਪੰਜਾਬ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸ਼ਿਰਕਤ ਕਰਨਗੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾ ਵੱਲੋਂ ਲੰਮੇ ਸਮੇਂ ਤੋਂ ਜੱਦੋ ਜਹਿਦ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਵਾਰ ਸਰਕਾਰਾਂ ਕੋਲੋਂ ਮੰਗ ਵੀ ਕੀਤੀ ਜਾ ਚੁੱਕੀ ਹੈ ਪਰ ਕੋਈ ਸੁਣਵਾਈ ਨਹੀਂ ਕੀਤੀ ਗਈ। ਜੇਲ੍ਹਾਂ ਵਿੱਚ ਸਿੱਖ ਦੋ ਤੋਂ ਤਿੰਨ ਦਹਾਕਿਆਂ ਤੋਂ ਬੰਦ ਹਨ ਤੇ ਉਨ੍ਹਾਂ ਦੀਆਂ ਨਿਰਧਾਰਤ ਸਜ਼ਾਵਾਂ ਦੀ ਮਿਆਦ ਵੀ ਪੂਰੀ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਵਰਤਾਰਾ ਮਨੁੱਖੀ ਹੱਕਾਂ ਦੀ ਉਲੰਘਣਾ ਦੇ ਨਾਲ-ਨਾਲ ਸਿੱਖਾਂ ਨਾਲ ਵਿਤਕਰੇ ਦਾ ਵੀ ਪ੍ਰਤੱਖ ਪ੍ਰਮਾਣ ਹੈ।


ਸ਼੍ਰੋਮਣੀ ਕਮੇਟੀ ਦੀ ਮੰਗ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ ਤੇ ਇਸ ਸਬੰਧੀ ਰੋਸ ਵਿਖਾਵੇ ਦੌਰਾਨ ਸਰਕਾਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਪਰੋਕਤ ਫ਼ੈਸਲਾ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਸੱਦੇ ਗਏ ਇਕ ਵਿਸ਼ੇਸ਼ ਇਜਲਾਸ ਦੌਰਾਨ ਲਿਆ ਗਿਆ ਸੀ।

Tags: bandi singh newsbandi singh sgpcmarch rosprotest newssgpc news
Share204Tweet127Share51

Related Posts

ਤਿਉਹਾਰ ਮੌਕੇ ਭਾਰਤੀ ਰੇਲਵੇ ਦਾ ਲੋਕਾਂ ਨੂੰ ਵੱਡਾ ਤੋਹਫ਼ਾ, ਸ਼ੁਰੂ ਕੀਤਾ ਖ਼ਾਸ, ਜਾਣੋ ਯਾਤਰੀਆਂ ਨੂੰ ਕਿਵੇਂ ਮਿਲੇਗਾ ਲਾਭ

ਅਗਸਤ 9, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਪੰਜਾਬ ‘ਚ ਬਦਲਿਆ ਮੌਸਮ, ਜਾਣੋ ਕਦੋਂ ਪਏਗਾ ਭਾਰੀ ਮੀਂਹ

ਅਗਸਤ 9, 2025

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025
Load More

Recent News

ਤਿਉਹਾਰ ਮੌਕੇ ਭਾਰਤੀ ਰੇਲਵੇ ਦਾ ਲੋਕਾਂ ਨੂੰ ਵੱਡਾ ਤੋਹਫ਼ਾ, ਸ਼ੁਰੂ ਕੀਤਾ ਖ਼ਾਸ, ਜਾਣੋ ਯਾਤਰੀਆਂ ਨੂੰ ਕਿਵੇਂ ਮਿਲੇਗਾ ਲਾਭ

ਅਗਸਤ 9, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਪੰਜਾਬ ‘ਚ ਬਦਲਿਆ ਮੌਸਮ, ਜਾਣੋ ਕਦੋਂ ਪਏਗਾ ਭਾਰੀ ਮੀਂਹ

ਅਗਸਤ 9, 2025

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.