ਬ੍ਰਹਮਾਸਤਰ ਨੇ ਬਾਕਸ ਆਫਿਸ ‘ਤੇ ਧਮਾਲ ਮਚਾਈ
ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਫਿਲਮ ਬ੍ਰਹਮਾਸਤਰ ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ
ਫਿਲਮ ਦਾ ਹਰ ਸ਼ੋਅ ਹਾਊਸਫੁੱਲ ਜਾ ਰਿਹਾ ਹੈ
ਬ੍ਰਹਮਾਸਤਰ ਬਾਲੀਵੁੱਡ ਦੇ ਸੋਕੇ ਨੂੰ ਖਤਮ ਕਰਨ ਵਿੱਚ ਸਫਲ ਸਾਬਤ ਹੋਈ ਹੈ
ਇਸ ਫਿਲਮ ਨੇ ਆਪਣੇ ਦੇਸ਼ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਹਿੱਟ ਦਾ ਝੰਡਾ ਬੁਲੰਦ ਕੀਤਾ ਹੈ
ਬ੍ਰਹਮਾਸਤਰ ਤਿੰਨ ਦਿਨਾਂ ਵਿੱਚ 100 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋ ਗਈ ਹੈ
ਫਿਲਮ ਦਾ ਤੀਜੇ ਦਿਨ ਦਾ ਕਲੈਕਸ਼ਨ ਸਾਹਮਣੇ ਆ ਗਿਆ ਹੈ
ਜਿਸ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਕੁਝ ਹੀ ਦਿਨਾਂ ‘ਚ ਇਹ ਫਿਲਮ 200 ਕਰੋੜ ਦਾ ਅੰਕੜਾ ਵੀ ਪਾਰ ਕਰ ਲਵੇਗੀ
Read full story ...