pakistan :ਪਾਕਿਸਤਾਨ ਦੀ ਇਕ ਵਿਸ਼ੇਸ਼ ਅਦਾਲਤ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਛੋਟੇ ਪੁੱਤਰ ਸੁਲੇਮਾਨ ਸ਼ਾਹਬਾਜ਼ ਦੇ 13 ਬੈਂਕ ਖਾਤਿਆਂ ਵਿਚੋਂ ਲੈਣ-ਦੇਣ ਉਤੇ ਰੋਕ ਲਾ ਦਿੱਤੀ ਹੈ।
ਇਹ ਕਾਰਵਾਈ ਅਰਬਾਂ ਡਾਲਰ ਦੇ ਮਨੀ ਲਾਂਡਰਿੰਗ ਕੇਸ ਵਿਚ ਕੀਤੀ ਗਈ ਹੈ। ਇਹ ਹੁਕਮ ਕੌਮੀ ਜਾਂਚ ਏਜੰਸੀ ਦੀ ਵਿਸ਼ੇਸ਼ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ।
ਹੋਰ ਅਪਡੇਟ ਲਈ ਖ਼ਬਰ ਲਿੱਖੀ ਜਾ ਰਹੀ ਹੈ