ਗਿੱਪੀ ਗਰੇਵਾਲ ਦੇ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦਾ ਵੀਡੀਓ ਵਾਇਰਲ
ਪੰਜਾਬੀ ਗਾਇਕ ਅਜਕਲ ਗਿੱਪੀ ਗਰੇਵਾਲ ਇੰਨੀ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ
ਉਨ੍ਹਾਂ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` ਸੁਪਰਹਿੱਟ ਹੋ ਚੁੱਕੀ ਹੈ।
ਫ਼ਿਲਮ ਨੂੰ ਦੁਨੀਆ ਭਰ `ਚ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ
ਇਸ ਦੌਰਾਨ ਗਿੱਪੀ ਗਰੇਵਾਲ ਦੇ ਛੋਟੇ ਨਵਾਬ ਗੁਰਬਾਜ਼ ਗਰੇਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ `ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਵੀਡੀਓ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਗੁਰਬਾਜ਼ ਇਸ ਵੀਡੀਓ `ਚ ਸਿਰ ਤੇ ਪੱਗ ਪਹਿਨੇ ਨਜ਼ਰ ਆ ਰਹੇ ਹਨ।
ਇਹ ਵੀਡੀਓ ਮਹਿਜ਼ 10 ਸਕਿੰਟਾਂ ਦਾ ਹੈ, ਪਰ ਇਸ ਵੀਡੀਓ ਨੂੰ ਫ਼ੈਨਜ਼ ਕਾਫ਼ੀ ਪਿਆਰ ਦੇ ਰਹੇ ਹਨ।
ਖਾਸ ਕਰਕੇ ਗੁਰਬਾਜ਼ ਗਰੇਵਾਲ ਅਕਸਰ ਹੀ ਸੋਸ਼ਲ ਮੀਡੀਆ `ਤੇ ਛਾਏ ਰਹਿੰਦੇ ਹਨ
Read full story ....