ਸ਼ਨੀਵਾਰ, ਮਈ 2, 2026 10:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਟੀ-20 ਮੈਚ ਮੋਹਾਲੀ ਦੇ (PCA) ਸਟੇਡੀਅਮ ਚ ਹੋਵੇਗਾ, ਟਿਕਟਾਂ ਦੀ ਕੀਮਤ ਜਾਣੋ…

by Raminder Singh
ਸਤੰਬਰ 12, 2022
in Featured News, ਖੇਡ
0

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਮੋਹਾਲੀ ਦੇ ਪੀਸੀਏ (PCA) ਸਟੇਡੀਅਮ ਤੋਂ ਸ਼ੁਰੂ ਹੋਵੇਗੀ। ਅੱਜ ਤੋਂ ਸਟੇਡੀਅਮ ਦੇ ਬਾਹਰ ਵਿਦਿਆਰਥੀਆਂ ਨੂੰ ਟਿਕਟਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਹਾਲਾਂਕਿ ਇਸ ਵਾਰ ਜਿਕਰਯੋਗ ਹੈ ਕਿ ਵਿਦਿਆਰਥੀਆਂ ਨੂੰ ਆਪਣਾ ਸਕੂਲ/ਕਾਲਜ ਪਛਾਣ ਪੱਤਰ ਦਿਖਾਉਣਾ ਪਵੇਗਾ। ਉਨ੍ਹਾਂ ਲਈ ਟਿਕਟ ਦਾ ਰੇਟ ਸਿਰਫ 300 ਰੁਪਏ ਰੱਖਿਆ ਗਿਆ ਹੈ। ਹਾਲਾਂਕਿ 10 ਹਜ਼ਾਰ ਰੁਪਏ ਤੱਕ ਮੈਚ ਦੀ ਟਿਕਟ ਵੀ ਹੈ।

 

ਵਿਦਿਆਰਥੀ ਟਿਕਟਾਂ ਨੂੰ ਛੱਡ ਕੇ ਪੇਟੀਐਮ ਤੋਂ ਸਟੈਂਡ ਅਨੁਸਾਰ ਟਿਕਟਾਂ ਦੀ ਵਿਕਰੀ ਆਨਲਾਈਨ ਕੀਤੀ ਜਾ ਰਹੀ ਹੈ। ਆਨਲਾਈਨ ਟਿਕਟਾਂ ਸਵੇਰੇ 11 ਵਜੇ ਤੋਂ ਉਪਲਬਧ ਹੋਣਗੀਆਂ। ਮੈਚ 20 ਸਤੰਬਰ ਨੂੰ ਸ਼ਾਮ 7.30 ਵਜੇ ਸ਼ੁਰੂ ਹੋਵੇਗਾ।

ਦੱਸ ਦੇਈਏ ਕਿ ਸੀਰੀਜ਼ ਦਾ ਦੂਜਾ ਮੈਚ 23 ਸਤੰਬਰ ਨੂੰ ਵਿਦਰਭ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਨਾਗਪੁਰ ਅਤੇ ਤੀਜਾ ਫਾਈਨਲ ਮੈਚ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ, ਹੈਦਰਾਬਾਦ ਵਿੱਚ ਹੋਵੇਗਾ। ਜਦਕਿ ਬਾਕੀ ਦੇ ਮੈਚ ਸ਼ਾਮ 7.30 ਵਜੇ ਸ਼ੁਰੂ ਹੋਣਗੇ।

ਵਿਦਿਆਰਥੀ ਪਹੁੰਚੇ ਟਿਕਟਾਂ ਲੈਣ ਸਟੇਡੀਅਮ

ਦੱਸ ਦੇਈਏ ਕਿ ਐਤਵਾਰ ਨੂੰ ਵਿਦਿਆਰਥੀ ਟਿਕਟਾਂ ਲੈਣ ਲਈ ਸਟੇਡੀਅਮ ਪਹੁੰਚੇ ਸਨ, ਜਦਕਿ ਟਿਕਟਾਂ ਸੋਮਵਾਰ ਤੋਂ ਮਿਲਣੀਆਂ ਸਨ। 11 ਸਤੰਬਰ ਨੂੰ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ ਰਾਸ਼ਟਰੀ ਸੋਗ ਵਜੋਂ ਟਿਕਟਾਂ ਦੀ ਵਿਕਰੀ ਰੋਕ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਟਿਕਟਾਂ ਲਈ 11 ਸਤੰਬਰ ਦੀ ਤਰੀਕ ਤੈਅ ਕੀਤੀ ਗਈ ਸੀ। ਪੀਸੀਏ ਸਟੇਡੀਅਮ ਵਿੱਚ 26,950 ਦਰਸ਼ਕਾਂ ਦੇ ਬੈਠਣ ਦੀ ਸਮਰੱਥਾ ਹੈ। ਇਹ ਵਿਸ਼ਵ ਪੱਧਰੀ ਸਟੇਡੀਅਮ ਹੈ ਅਤੇ ਇੱਥੇ ਕਈ ਅੰਤਰਰਾਸ਼ਟਰੀ ਮੈਚ ਹੋ ਚੁੱਕੇ ਹਨ।

Tags: 2022india australiaindia cricket matchmohali cricket matchmohali stadium
Share363Tweet227Share91

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.