ਸੋਮਵਾਰ, ਮਾਰਚ 30, 2026 10:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਸ਼ਿਮਲਾ ਪਹੁੰਚੇ ਰਾਹੁਲ ਗਾਂਧੀ

by propunjabtv
ਜੁਲਾਈ 9, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਰਾਹੁਲ ਗਾਂਧੀ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਸ਼ਿਮਲ ਪਹੁੰਚੇ | ਰਾਹੁਲ ਗਾਂਧੀ  ਨੇ ਰਾਜੀਵ ਭਵਨ ਪਹੁੰਚ ਕੇ  ਵੀਰਭੱਦਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਰਾਹੁਲ ਗਾਂਧੀ ਤੋਂ ਇਲਾਵਾ ਹੋਰ ਸੂਬਿਆਂ ਦੇ ਵੱਡੇ ਨੇਤਾ ਵੀ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ। ਸਾਬਕਾ ਮੁੱਖ ਮੰਤਰੀ ਦੀ ਦੇਹ ਨੂੰ ਦੁਪਹਿਰ 1 ਵਜੇ ਤੱਕ ਦਫਤਰ ਵਿਚ ਰੱਖਿਆ ਗਿਆ, ਹੁਣ ਇੱਥੋਂ ਉਸ ਦੀ ਦੇਹ ਨੂੰ ਵੀ ਉਨ੍ਹਾਂ ਦੇ ਜੱਦੀ ਪਿੰਡ ਰਾਮਪੁਰ ਲਿਜਾਇਆ ਜਾਵੇਗਾ।

ਦੱਸ ਦੇਈਏ ਕਿ ਵੀਰਭੱਦਰ ਸਿੰਘ (87) ਦਾ ਇੰਦਰਾ ਗਾਂਧੀ ਮੈਡੀਕਲ ਕਾਲਜ ਸ਼ਿਮਲਾ ਵਿਖੇ ਵੀਰਵਾਰ ਨੂੰ ਤੜਕੇ 3.40 ਵਜੇ ਦੇਹਾਂਤ ਹੋ ਗਿਆ। ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨ ਲਈ ਇੱਥੇ ਉਨ੍ਹਾਂ ਦੀ ਰਿਹਾਇਸ਼ ਹੋਲੀ ਲੌਜ ਵਿਖੇ ਰੱਖਿਆ ਗਿਆ ਸੀ। ਸ਼ਨੀਵਾਰ ਦੁਪਹਿਰ 2 ਵਜੇ ਤੱਕ ਉਨ੍ਹਾਂ ਦੇ ਜੱਦੀ ਪਿੰਡ ਰਾਮੂਪਰ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Tags: ormer Chief Ministerrahul gandhiShimlaVirbhadra Singh
Share199Tweet124Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮਾਰਚ 30, 2026

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 30, 2026

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 30, 2026

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮਾਰਚ 30, 2026

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 30, 2026

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 30, 2026

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result