ਬੁੱਧਵਾਰ, ਫਰਵਰੀ 4, 2026 11:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਐਡਵੋਕੇਟ ਧਾਮੀ ਨੇ ਅਫਗਾਨਿਸਤਾਨ ’ਚੋਂ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆਉਣ ਤੋਂ ਰੋਕਣ ਦੀ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਅਫਗਾਨਿਸਤਾਨ ’ਚੋਂ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆਉਣ ਤੋਂ ਰੋਕਣ ਦੀ ਕੀਤੀ ਨਿੰਦਾ

by Bharat Thapa
ਸਤੰਬਰ 14, 2022
in Featured, Featured News, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਫਗਾਨਿਸਤਾਨ ਤੋਂ ਬਾਹਰ ਲਿਜਾਣ ’ਤੇ ਪਾਬੰਦੀ ਲਗਾਉਣ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ 11 ਸਤੰਬਰ 2022 ਨੂੰ 60 ਅਫਗਾਨੀ ਸਿੱਖਾਂ ਦੇ ਜਥੇ ਨੇ ਭਾਰਤ ਆਉਣਾ ਸੀ। ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਲਿਆਉਣ ਤੋਂ ਰੋਕਣ ਕਾਰਨ ਉਹ ਭਾਰਤ ਨਹੀਂ ਆ ਸਕੇ।

ਇਹ ਵੀ ਪੜ੍ਹੋ : ਹੁਣ 800 ਰੁਪਏ ਤੋਂ ਘੱਟ ‘ਚ ਮਿਲੇਗਾ ਗੈਸ ਸਿਲੰਡਰ, ਬਸ ਕਰੋ ਇਹ ਕੰਮ…

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਅਫਗਾਨ ਸ਼ਾਸਨ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਹੈ। ਇਕ ਪਾਸੇ ਅਫਗਾਨਿਸਤਾਨ ਅੰਦਰ ਸਿੱਖਾਂ ਅਤੇ ਪਾਵਨ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਜਾ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਲਿਆਉਣ ਤੋਂ ਰੋਕਿਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਸਿੱਖ ਸੁਰੱਖਿਅਤ ਨਾ ਹੋਣ ਕਰਕੇ ਦੇਸ਼ ਛੱਡ ਰਹੇ ਹਨ ਅਤੇ ਜਦੋਂ ਸਿੱਖ ਦੇਸ਼ ਅੰਦਰ ਨਾ ਰਹੇ ਤਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕੌਣ ਕਰੇਗਾ? ਇਸੇ ਕਰਕੇ ਹੀ ਸਿੱਖ ਆਪਣੇ ਨਾਲ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆ ਰਹੇ ਹਨ।

ਇਹ ਵੀ ਪੜ੍ਹੋ : ਵੀਡੀਓ : ਦੇਖੋ ਕਿਵੇਂ ਰੁੱਸੀ ਹੋਈ ਅਧਿਆਪਕਾ ਨੂੰ ਮਨਾ ਰਿਹਾ ਇਹ ਕਿਊਟ ਬੱਚਾ…

ਉਨ੍ਹਾਂ ਆਖਿਆ ਕਿ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਵਿਰੁੱਧ ਫ਼ੈਸਲੇ ਨਹੀਂ ਕਰਨੇ ਚਾਹੀਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਅਫਗਾਨਿਸਤਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਰੋਕਣ।

Tags: Advocate DhamiAfghanistancondemnedprevention of SikhsSri Guru Granth Sahib
Share234Tweet146Share59

Related Posts

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026
Load More

Recent News

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.