ਸੋਮਵਾਰ, ਅਗਸਤ 25, 2025 02:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਸ਼ੂ ਪਾਲਣ ਮੰਤਰੀ ਨੇ ਗਲ-ਘੋਟੂ ਤੇ ਮੂੰਹ-ਖੁਰ ਦਾ ਟੀਕਾਕਰਨ ਮੁਕੰਮਲ ਕਰਨ ਲਈ ਮਿੱਥਿਆ ਟੀਚਾ

ਪਸ਼ੂ ਪਾਲਣ ਮੰਤਰੀ ਨੇ ਗਲ-ਘੋਟੂ ਤੇ ਮੂੰਹ-ਖੁਰ ਦਾ ਟੀਕਾਕਰਨ ਮੁਕੰਮਲ ਕਰਨ ਲਈ ਮਿੱਥਿਆ ਟੀਚਾ

by Bharat Thapa
ਸਤੰਬਰ 14, 2022
in ਪੰਜਾਬ
0

ਪੰਜਾਬ ਵਿੱਚ ਪਸ਼ੂਆਂ ਦੇ ਗਲ-ਘੋਟੂ ਤੇ ਮੂੰਹ-ਖੁਰ ਬੀਮਾਰੀਆਂ ਤੋਂ ਬਚਾਅ ਲਈ ਚਲਾਏ ਜਾ ਰਹੇ ਟੀਕਾਕਰਨ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਦਾ ਟੀਚਾ ਮਿੱਥਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਗਲ-ਘੋਟੂ ਤੇ ਮੂੰਹ-ਖੁਰ ਬੀਮਾਰੀਆਂ ਦਾ ਟੀਕਾਕਰਨ ਕ੍ਰਮਵਾਰ 30 ਸਤੰਬਰ ਅਤੇ 15 ਅਕਤੂਬਰ ਤੱਕ ਹਰ ਹੀਲੇ ਪੂਰਾ ਕਰ ਲੈਣ।

ਇਹ ਵੀ ਪੜ੍ਹੋ : ਵਿਦੇਸ਼ੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਕੰਮ ਦੇ ਅਧਿਕਾਰਾਂ ‘ਚ ਕੀਤਾ ਵਾਧਾ

ਗੋਲ-ਘੋਟੂ ਟੀਕਾਕਰਨ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਸਾਲ 2022-23 ਲਈ ਪ੍ਰਾਪਤ ਹੋਈ ਵੈਕਸੀਨ ਦਾ ਟੀਚਾ 83 ਫ਼ੀਸਦ ਪੂਰਾ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 52,70,100 ਵੈਕਸੀਨ ਵਿੱਚੋਂ ਹੁਣ ਤੱਕ 43,74,710 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਦਕਿ ਬਾਕੀ ਰਹਿੰਦੀ 8,76,240 ਵੈਕਸੀਨ ਨੂੰ 30 ਸਤੰਬਰ ਤੱਕ ਪਸ਼ੂਆਂ ਦੇ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ 19,150 ਡੋਜ਼ਿਜ਼ ਅਣਵਰਤੀ ਰਹਿ ਗਈ ਜਿਸ ਕਾਰਨ ਵੈਕਸੀਨ ਦੀ ਮਿਆਦ-ਪੁੱਗ ਗਈ। ਇਸ ਸਬੰਧ ਵਿੱਚ ਸਮੂਹ ਜ਼ਿੰਮੇਵਾਰ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿੱਚ ਹਰ ਹੀਲੇ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਮੇਤ ਇਹ ਦਿੱਗਜ਼ ਨੇਤਾ

ਇਸੇ ਤਰ੍ਹਾਂ ਸੂਬੇ ਵਿੱਚ ਲਾਈ ਜਾ ਰਹੀ ਮੂੰਹ-ਖੁਰ ਦੀ ਵੈਕਸੀਨ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕੁੱਲ ਪ੍ਰਾਪਤ 62,94,970 ਵੈਕਸੀਨ ਵਿੱੱਚੋਂ 54,24,761 ਖ਼ੁਰਾਕਾਂ ਨਾਲ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਦਕਿ 8,70,209 ਡੋਜ਼ਿਜ਼ ਹਾਲੇ ਬਾਕੀ ਰਹਿੰਦੀਆਂ ਹਨ, ਜਿਨ੍ਹਾਂ ਨੂੰ 15 ਅਕਤੂਬਰ ਤੱਕ ਮੁਕੰਮਲ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਇਹ ਟੀਚਾ 86.17 ਫ਼ੀਸਦੀ ਪੂਰਾ ਕਰ ਲਿਆ ਗਿਆ ਹੈ।

Tags: Animal Husbandrycomplete vaccinationfoot and mouthMinister Laljit Singh Bhullar
Share199Tweet124Share50

Related Posts

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ

ਅਗਸਤ 23, 2025
Load More

Recent News

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.