ਵੀਰਵਾਰ, ਜੁਲਾਈ 30, 2026 11:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬੀ ਗਾਇਕ ਜੀ ਖਾਨ ਅਤੇ ਪ੍ਰਬੰਧਕ ਕਮੇਟੀ ਖਿਲਾਫ ਮਾਮਲਾ ਹੋਇਆ ਦਰਜ,ਜਾਣੋ ਕਾਰਨ

ਫੇਮਸ ਪੰਜਾਬੀ ਸਿੰਗਰ ਜੀ ਖਾਨ 'ਤੇ ਪਿਛਲੇ ਦਿਨੀਂ ਧਾਰਮਿਕ ਸਮਾਗਮ 'ਤੇ 'ਪੈਗ ਮੋਟੇ ਮੋਟੇ ਗਾਣਾ ਗਾਉਣ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਸੀ।ਜਿਸ ਮਾਮਲੇ 'ਚ ਪੰਜਾਬੀ ਗਾਇਕ 'ਤੇ ਲੁਧਿਆਣਾ 'ਚ ਜੀ ਖਾਨ ਤੇ ਪ੍ਰਬੰਧਕ ਕਮੇਟੀ ਖਿਲਾਫ ਮਾਮਲਾ ਦਰਜ ਹੋਇਆ ਹੈ

by Gurjeet Kaur
ਸਤੰਬਰ 14, 2022
in Featured News, ਮਨੋਰੰਜਨ
0
ਪੰਜਾਬੀ ਗਾਇਕ ਜੀ ਖਾਨ ਅਤੇ ਪ੍ਰਬੰਧਕ ਕਮੇਟੀ ਖਿਲਾਫ ਮਾਮਲਾ ਹੋਇਆ ਦਰਜ,ਜਾਣੋ ਕਾਰਨ

ਪੰਜਾਬੀ ਗਾਇਕ ਜੀ ਖਾਨ ਅਤੇ ਪ੍ਰਬੰਧਕ ਕਮੇਟੀ ਖਿਲਾਫ ਮਾਮਲਾ ਹੋਇਆ ਦਰਜ,ਜਾਣੋ ਕਾਰਨ

ਫੇਮਸ ਪੰਜਾਬੀ ਸਿੰਗਰ ਜੀ ਖਾਨ ‘ਤੇ ਪਿਛਲੇ ਦਿਨੀਂ ਧਾਰਮਿਕ ਸਮਾਗਮ ‘ਤੇ ‘ਪੈਗ ਮੋਟੇ ਮੋਟੇ ਗਾਣਾ ਗਾਉਣ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਸੀ।ਜਿਸ ਮਾਮਲੇ ‘ਚ ਪੰਜਾਬੀ ਗਾਇਕ ‘ਤੇ ਲੁਧਿਆਣਾ ‘ਚ ਜੀ ਖਾਨ ਤੇ ਪ੍ਰਬੰਧਕ ਕਮੇਟੀ ਖਿਲਾਫ ਮਾਮਲਾ ਦਰਜ ਹੋਇਆ ਹੈ।ਦੱਸ ਦੇਈਏ ਕਿ ਮਾਮਲਾ ਦਰਜ ਗਨੇਸ਼ ਮਹਾਂਉਤਸਵ ਦਿਹਾੜੇ ਮੌਕੇ ਜੀ ਖਾਨ ਵੱਲੋਂ ਧਾਰਮਿਕ ਸਟੇਜ ਤੇ ਗਾਣਾ ਗਾਉਣ ਨੂੰ ਲੈ ਕੇ ਹੋਇਆ ।

ਇਹ ਵੀ ਪੜ੍ਹੋ : G khan:ਧਾਰਮਿਕ ਪ੍ਰੋਗਰਾਮ ‘ਚ ‘ਪੈਗ ਮੋਟੇ-ਮੋਟੇ’ ਗਾਣਾ ਗਾ ਕੇ ਫਸੇ ਪੰਜਾਬੀ ਗਾਇਕ G Khan..

ਗਣਪਤੀ ਵਿਸਰਜਨ ਦਿਵਸ ‘ਤੇ ਪੰਜਾਬ ਦੇ ਲੁਧਿਆਣਾ ਦੇ ਮੁਹੱਲਾ ਜਨਕ ਪੁਰੀ ਵਿਖੇ ਬਾਬਾ ਗਣਪਤੀ ਸੇਵਾ ਸੰਘ ਦੇ ਪ੍ਰਬੰਧਕਾਂ ਵੱਲੋਂ ਪੰਜਾਬੀ ਗਾਇਕ ਜੀ ਖਾਨ ਨੂੰ ਸਮਾਗਮ ਵਿੱਚ ਗੁਣਗਾਨ ਕਰਨ ਲਈ ਸੱਦਾ ਦਿੱਤਾ ਗਿਆ ਸੀ। ਸਮਾਗਮ ਵਿੱਚ ਪੰਜਾਬੀ ਗਾਇਕ ਜੀ ਖਾਨ ਨੇ ਕੁਝ ਪੰਜਾਬੀ ਗੀਤ ਜਿਵੇਂ ‘ਪੈਗ ਮੋਟੇ-ਮੋਟੇ ਲਾ ਕੇ ਹਾਣ ਦੀਏ, ਤੇਰੇ ਵਿੱਚ ਵੱਜਣ ਨੂੰ ਜੀ ਕਰਦਾ’, ‘ਚੋਲੀ ਕੇ ਪੀਚੇ ਕਿਆ ਹੈ’ ਆਦਿ ਪੇਸ਼ ਕੀਤੇ।

ਇਸ ਬਾਰੇ ਜੀ ਖਾਨ ਦੇ ਗੀਤਾਂ ਦਾ ਵਿਰੋਧ ਕਰਦਿਆਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੇ ਥਾਣਾ ਡਵੀਜ਼ਨ ਨੰਬਰ 2 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਅਮਿਤ ਅਰੋੜਾ ਨੇ ਕਿਹਾ ਕਿ ਗਾਇਕ ਜੀ ਖਾਨ ਨੇ ਜਨਕਪੁਰੀ ਵਿੱਚ ਹੋਏ ਗਣਪਤੀ ਸਮਾਗਮ ਵਿੱਚ ਅਸ਼ਲੀਲ ਗੀਤ ਗਾ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੇ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦਾ ਵੀਡੀਓ ਵਾਇਰਲ ,ਤੁਸੀਂ ਵੀ ਦੇਖੇ ਬਿਨਾ ਨਹੀਂ ਰਹਿ ਸਕੋਗੇ

Tags: caseg khanlatest punjabi newspro punjab tvpunjab newspunjabi singer g khan
Share221Tweet138Share55

Related Posts

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result