ਵੀਰਵਾਰ, ਮਈ 29, 2025 11:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਅੱਜ ਬਾਰਿਸ਼ ਦਾ ਅਲਰਟ, ਜਾਣੋ ਤੁਹਾਡੇ ਸ਼ਹਿਰ ਦਾ ਹਾਲ

ਦੇਸ਼ ਦੇ ਕਈ ਸੂਬਿਆਂ 'ਚ ਇਨ੍ਹੀਂਦਿਨੀਂ ਮਾਨਸੂਨ ਸੀਜ਼ਨ ਦੀ ਬਾਰਿਸ਼ ਹੋ ਰਹੀ ਹੈ।ਬਾਰਿਸ਼ ਕਾਰਨ ਜਿੱਥੇ ਕੁਝ ਸੂਬਿਆਂ ਨੂੰ ਰਾਹਤ ਮਿਲੀ ਹੈ ਤਾਂ ਕਈ ਥਾਈਂ ਹੜ੍ਹ ਵਰਗੇ ਹਾਲਾਤ ਕਾਰਨ ਲੋਕ ਪ੍ਰੇਸ਼ਾਨ ਹਨ।ਇਸ ਦੌਰਾਨ, ਪੰਜਾਬ ਸਮੇਤ, ਰਾਸ਼ਟਰੀ ਰਾਜਧਾਨੀ ਦਿੱਲੀ 'ਚ ਬੀਤੇ ਦਿਨ ਤੇਜ ਬਰਸਾਤ ਹੋਈ।ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ।ਪੰਜਾਬ ਸਮੇਤ ਕਈ ਸੂਬਿਆਂ 'ਚ ਅੱਜ ਵੀ ਬਾਰਿਸ਼ ਦਾ ਅਨੁਮਾਨ ਹੈ।

by Gurjeet Kaur
ਸਤੰਬਰ 15, 2022
in Featured News, ਦੇਸ਼
0
ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਅੱਜ ਬਾਰਿਸ਼ ਦਾ ਅਲਰਟ, ਜਾਣੋ ਤੁਹਾਡੇ ਸ਼ਹਿਰ ਦਾ ਹਾਲ

ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਅੱਜ ਬਾਰਿਸ਼ ਦਾ ਅਲਰਟ, ਜਾਣੋ ਤੁਹਾਡੇ ਸ਼ਹਿਰ ਦਾ ਹਾਲ

ਦੇਸ਼ ਦੇ ਕਈ ਸੂਬਿਆਂ ‘ਚ ਇਨ੍ਹੀਂਦਿਨੀਂ ਮਾਨਸੂਨ ਸੀਜ਼ਨ ਦੀ ਬਾਰਿਸ਼ ਹੋ ਰਹੀ ਹੈ।ਬਾਰਿਸ਼ ਕਾਰਨ ਜਿੱਥੇ ਕੁਝ ਸੂਬਿਆਂ ਨੂੰ ਰਾਹਤ ਮਿਲੀ ਹੈ ਤਾਂ ਕਈ ਥਾਈਂ ਹੜ੍ਹ ਵਰਗੇ ਹਾਲਾਤ ਕਾਰਨ ਲੋਕ ਪ੍ਰੇਸ਼ਾਨ ਹਨ।ਇਸ ਦੌਰਾਨ, ਪੰਜਾਬ ਸਮੇਤ, ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬੀਤੇ ਦਿਨ ਤੇਜ ਬਰਸਾਤ ਹੋਈ।ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ।ਪੰਜਾਬ ਸਮੇਤ ਕਈ ਸੂਬਿਆਂ ‘ਚ ਅੱਜ ਵੀ ਬਾਰਿਸ਼ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ :ਅਗਲੇ ਦੋ ਦਿਨਾਂ ‘ਚ ਪੰਜਾਬ ‘ਚ ਹੋਵੇਗੀ ਜਬਰਦਸਤ ਬਾਰਿਸ਼, ਜਾਣੋ ਆਪਣੇ ਸ਼ਹਿਰ ਦਾ ਮੌਸਮ

ਮੌਸਮ ਵਿਭਾਗ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਦਾ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੱਕ ਜਾਵੇਗਾ।ਰਾਜਧਾਨੀ ‘ਚ ਅੱਜ ਮੀਡੀਅਮ ਬਾਰਿਸ਼ ਦਾ ਅਨੁਮਾਨ ਹੈ।ਗੁਜਰਾਤ ਦੇ ਵੀ ਕਈ ਜ਼ਿਲਿ੍ਹਆਂ ‘ਚ ਇਨੀਂ ਦਿਨੀਂ ਤੇਜ ਮੀਂਹ ਪਵੇਗਾ।ਅਹਿਮਦਾਬਾਦ ‘ਚ ਅੱਜ ਦਾ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਵੱਧ ਤੋਂ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ।ਇੱਥੇ ਤੇਜ ਬਾਰਿਸ਼ ਦਾ ਅਨੁਮਾਨ ਹੈ।

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ‘ਚ ਵੀ ਤੇਜ ਬਾਰਿਸ਼ ਹੋਣ ਵਾਲੀ ਹੈ।ਇੱਥੋਂ ਦਾ ਘੱਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਜਾਵੇਗਾ।ਇਸ ਤੋਂ ਇਲਾਵਾ, ਯੂਪੀ ਦੀ ਰਾਜਧਾਨੀ ਲਖਨਊ ‘ਚ ਅੱਜ ਦਾ ਨਿਊਨਤਮ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤੱਕ ਜਾਵੇਗਾ।ਲਖਨਊ ‘ਚ ਅੱਜ ਤੇਜ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।ਦੂਜੇ ਪਾਸੇ ਬਿਹਾਰ ਦੀ ਗੱਲ ਕਰੀਏ ਤਾਂ ਪਟਨਾ ‘ਚ ਵੀ ਤੇਜ ਬਾਰਿਸ਼ ਹੋਵੇਗੀ।ਪਟਨਾ ਦਾ ਘੱਟੋ ਘੱਟ ਤਾਪਮਾਨ 25 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ।

ਪਹਾੜੀ ਸੂਬਿਆਂ ਦੀ ਗੱਲ ਕਰੀਏ ਤਾਂ ਉਤਰਾਖੰਡ ‘ਚ ਅੱਜ ਬਾਰਿਸ਼ ਦਾ ਅਲਰਟ ਹੈ।ਦੇਹਰਾਦੂਨ ‘ਚ ਅੱਜ ਦਾ ਘੱਟੋ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ।ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਤਕ ਜਾਵੇਗਾ।ਆਸਮਾਨ ‘ਚ ਬੱਦਲ ਛਾਏ ਰਹਿਣਗੇ ਤੇ ਤੇਜ ਬਾਰਿਸ਼ ਹੋਵੇਗੀ।ਇਸ ਤੋਂ ਇਲਾਵਾ, ਹਿਮਾਚਲ ਪ੍ਰਦੇਸ਼ ‘ਚ ਵੀ ਤੇਜ ਬਰਸਾਤ ਦੀ ਸੰਭਾਵਨਾ ਹੈ।ਸ਼ਿਮਲਾ ‘ਚ ਅੱਜ ਦਾ ਘੱਟੋ ਘੱਟ ਤਾਪਮਾਨ 19 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਰਹੇਗਾ।

ਇਹ ਵੀ ਪੜ੍ਹੋ : wheather : ਮਾਨਸੂਨ ਨੇ ਫਿਰ ਫੜੀ ਰਫ਼ਤਾਰ, ਇਨ੍ਹਾਂ 5 ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ

Tags: IMD RAIN Alertpro punjab tvpunjabpunjabi newsWeather Forecasweather update today
Share232Tweet145Share58

Related Posts

ਇਸ ਟੈਲੀਕਾਮ ਕੰਪਨੀ ਨੇ ਲਾਂਚ ਕੀਤਾ ਨਵਾਂ ਰੀਚਾਰਜ ਪਲਾਨ, ਇੱਕ ਬਿਲ ‘ਤੇ ਚੱਲ ਸਕਦੇ ਹਨ 4 SIM

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

TRUMP vs ELON MUSK ਕਿਉਂ ਕੀਤੇ ਰਸਤੇ ਅਲੱਗ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025
Load More

Recent News

ਇਸ ਟੈਲੀਕਾਮ ਕੰਪਨੀ ਨੇ ਲਾਂਚ ਕੀਤਾ ਨਵਾਂ ਰੀਚਾਰਜ ਪਲਾਨ, ਇੱਕ ਬਿਲ ‘ਤੇ ਚੱਲ ਸਕਦੇ ਹਨ 4 SIM

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

TRUMP vs ELON MUSK ਕਿਉਂ ਕੀਤੇ ਰਸਤੇ ਅਲੱਗ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

Punjab Weather Update: ਪੰਜਾਬ ‘ਚ ਗਰਮੀ ਦਾ ਕਹਿਰ, ਜਾਣੋ ਕਦੋਂ ਮਿਲੇਗੀ ਰਾਹਤ, ਪਵੇਗਾ ਮੀਂਹ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.