ਵੀਰਵਾਰ, ਫਰਵਰੀ 26, 2026 05:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

19 ਸਾਲ ਪੁਰਾਣੇ ਮਾਮਲੇ ‘ਚ ਗਾਇਕ ਦਲੇਰ ਮਹਿੰਦੀ ਨੂੰ ਵੱਡੀ ਰਾਹਤ, ਮਿਲੀ ਜ਼ਮਾਨਤ

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 19 ਸਾਲ ਪੁਰਾਣੇ ਇਕ ਕਬੂਤਰਬਾਜ਼ੀ ਦੇ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਪੁਲਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ 'ਤੇ ਸਾਲ 2003 'ਚ ਦਲੇਰ ਮਹਿੰਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ

by Bharat Thapa
ਸਤੰਬਰ 15, 2022
in Featured, Featured News, ਪੰਜਾਬ
0

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 19 ਸਾਲ ਪੁਰਾਣੇ ਇਕ ਕਬੂਤਰਬਾਜ਼ੀ ਦੇ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਪੁਲਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ‘ਤੇ ਸਾਲ 2003 ‘ਚ ਦਲੇਰ ਮਹਿੰਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ- Bullet ‘ਤੇ ਆ ਰਹੇ ਨੌਜਵਾਨ ਨੂੰ ਮੱਝ ਨੇ ਮਾਰੀ ਟੱਕਰ, ਮੌਕੇ ‘ਤੇ ਹੀ ਮੌਤ (ਵੀਡੀਓ)

ਟ੍ਰਾਇਲ ਕੋਰਟ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਦਲੇਰ ਮਹਿੰਦੀ ਪਟਿਆਲਾ ਜੇਲ੍ਹ ‘ਚ ਹੈ। ਇਸ ਮਾਮਲੇ ‘ਚ ਦਲੇਰ ਮਹਿੰਦੀ ਦੇ ਭਰਾ ਸ਼ਮਸ਼ੇਰ ਸਿੰਘ ਵੀ ਸਹਿ-ਦੋਸ਼ੀ ਸਨ ਪਰ ਸਾਲ 2017 ‘ਚ ਉਨ੍ਹਾਂ ਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਕਬੂਤਰਬਾਜ਼ੀ ਮਾਮਲੇ ‘ਚ ਹਾਈਕੋਰਟ ਨੇ ਦਲੇਰ ਮਹਿੰਦੀ ਦੀ ਸਜ਼ਾ ਸਸਪੈਂਡ ਕਰ ਦਿੱਤੀ ਹੈ। ਫ਼ਿਲਹਾਲ ਉਹ ਹਾਲੇ ਵੀ ਪਟਿਆਲਾ ਜੇਲ੍ਹ ‘ਚ ਬੰਦ ਹੈ।

ਇਹ ਵੀ ਪੜ੍ਹੋ- ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਕਤਲ, CCTV ਵੀਡੀਓ ਆਈ ਸਾਹਮਣੇ

ਕੀ ਹੈ ਪੂਰਾ ਮਾਮਲਾ
ਸਾਲ 2003 ‘ਚ ਪਟਿਆਲਾ ਪੁਲਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਦਲੇਰ ਮਹਿੰਦੀ, ਉਸ ਦੇ ਭਰਾ ਸ਼ਮਸ਼ੇਰ ਸਿੰਘ, ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਬਖਸ਼ੀਸ਼ ਸਿੰਘ ਨੇ ਕਿਹਾ ਸੀ ਕਿ ਦਲੇਰ ਮਹਿੰਦੀ ਨੇ 20 ਲੱਖ ਰੁਪਏ ਲੈ ਕੇ ਉਸ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦਿਵਾਇਆ ਸੀ। ਹਾਲਾਂਕਿ ਨਾ ਤਾਂ ਉਸ ਨੂੰ ਬਾਹਰ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। 15 ਸਾਲਾਂ ਬਾਅਦ ਸਾਲ 2018 ‘ਚ ਦਲੇਰ ਮਹਿੰਦੀ ਨੂੰ ਜੇ. ਐੱਮ. ਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ 2 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ 3 ਸਾਲ ਤੋਂ ਘੱਟ ਹੋਣ ਕਾਰਨ ਦਲੇਰ ਮਹਿੰਦੀ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ। ਇਸ ਮਾਮਲੇ ‘ਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ, ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

Tags: 19-year-old casegets bailpropunjabtvSinger Daler Mehndi
Share206Tweet129Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ

ਫਰਵਰੀ 25, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026

ਕੇਂਦਰ ਸਰਕਾਰ ਨੇ ਐੱਮਪੀ ਸਤਨਾਮ ਸਿੰਘ ਸੰਧੂ ਦੀ ‘ਇੰਡੀਆ-ਇਜੀਪਟ ਪਾਰਲੀਮੈਂਟਰੀ ਫਰੈਂਡਸ਼ਿਪ ਗਰੁੱਪ’ ਦੇ ਮੈਂਬਰ ਵਜੋਂ ਕੀਤੀ ਨਿਯੁਕਤੀ, ਭਾਰਤ-ਮਿਸਰ ਦੇ ਦੁਵੱਲੇ ਸਬੰਧ ਹੋਣਗੇ ਮਜ਼ਬੂਤ

ਫਰਵਰੀ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.