ਬੁੱਧਵਾਰ, ਜੂਨ 25, 2025 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਰਾਜਸਥਾਨ : 200 ਫੁੱਟ ਡੂੰਘੇ ਬੋਰਵੈੱਲ ‘ਚੋਂ ਮਾਸੂਮ ਬੱਚੀ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਦੌਸਾ ਜ਼ਿਲ੍ਹੇ ਦੇ ਬਾਂਦੀਕੁਈ ਵਿੱਚ ਸਵੇਰੇ 11 ਵਜੇ ਇੱਕ ਦੋ ਸਾਲ ਦੀ ਬੱਚੀ 200 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਈ ਸੀ। ਮਾਸੂਮ ਕਰੀਬ 100 ਫੁੱਟ ਦੀ ਡੂੰਘਾਈ 'ਚ ਫਸੀ ਹੋਈ ਸੀ। ਐਸਡੀਆਰਐਫ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਬਚਾਅ ਕੰਮ ਵਿੱਚ ਜੁਟੀਆਂ ਹੋਈਆਂ ਸਨ। ਇਸ ਦੇ ਨਾਲ ਹੀ ਲੜਕੀ ਨੂੰ ਬਾਹਰ ਕੱਢਣ ਲਈ ਦੇਸੀ ਜੁਗਾੜ ਦਾ ਵੀ ਸਹਾਰਾ ਲਿਆ ਜਾ ਰਿਹਾ ਸੀ। ਜਿਸ ਵਿੱਚ ਸਫਲਤਾ ਹਾਸਿਲ ਹੋਈ ਹੈ।

by Bharat Thapa
ਸਤੰਬਰ 15, 2022
in Featured, Featured News, ਦੇਸ਼
0

ਦੌਸਾ ਜ਼ਿਲ੍ਹੇ ਦੇ ਬਾਂਦੀਕੁਈ ਵਿੱਚ ਸਵੇਰੇ 11 ਵਜੇ ਇੱਕ ਦੋ ਸਾਲ ਦੀ ਬੱਚੀ 200 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਈ ਸੀ। ਮਾਸੂਮ ਕਰੀਬ 100 ਫੁੱਟ ਦੀ ਡੂੰਘਾਈ ‘ਚ ਫਸੀ ਹੋਈ ਸੀ। ਐਸਡੀਆਰਐਫ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਬਚਾਅ ਕੰਮ ਵਿੱਚ ਜੁਟੀਆਂ ਹੋਈਆਂ ਸਨ। ਇਸ ਦੇ ਨਾਲ ਹੀ ਲੜਕੀ ਨੂੰ ਬਾਹਰ ਕੱਢਣ ਲਈ ਦੇਸੀ ਜੁਗਾੜ ਦਾ ਵੀ ਸਹਾਰਾ ਲਿਆ ਜਾ ਰਿਹਾ ਸੀ। ਜਿਸ ਵਿੱਚ ਸਫਲਤਾ ਹਾਸਿਲ ਹੋਈ ਹੈ।

ਇਹ ਵੀ ਪੜ੍ਹੋ- ਪਿਛਲੀਆਂ ਘਟਨਾਵਾਂ ਤੋਂ ਕੋਈ ਸਬਕ ਨਹੀਂ, ਹੁਣ ਰਾਜਸਥਾਨ ‘ਚ 200 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਮਾਸੂਮ ਬੱਚੀ

ਬੱਚੀ ਨੂੰ 8 ਘੰਟੇ ਬਾਅਦ 200 ਫੁੱਟ ਡੂੰਘੇ ਬੋਰਵੈੱਲ ‘ਚੋਂ ਬਾਹਰ ਕੱਢਿਆ ਗਿਆ ਹੈ। ਕੁੜੀ ਨੂੰ ਇੰਨੀ ਜਲਦੀ ਬਾਹਰ ਕੱਢਣ ‘ਚ ਦੇਸੀ ਜੁਗਾੜ ਕੰਮ ਆਇਆ ਹੈ। ਜਿਵੇਂ ਹੀ ਬੱਚੀ ਬਾਹਰ ਆਈ ਤਾਂ ਮਾਂ ਨੇ ਉਸ ਨੂੰ ਛਾਤੀ ਨਾਲ ਲਗਾ ਲਿਆ ਅਤੇ ਰੋਣ ਲੱਗੀ। ਬੱਚੀ ਨੂੰ ਇਲਾਜ ਲਈ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ। ਉਹ ਪੂਰੀ ਤਰ੍ਹਾਂ ਸਿਹਤਮੰਦ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- Bullet ‘ਤੇ ਆ ਰਹੇ ਨੌਜਵਾਨ ਨੂੰ ਮੱਝ ਨੇ ਮਾਰੀ ਟੱਕਰ, ਮੌਕੇ ‘ਤੇ ਹੀ ਮੌਤ (ਵੀਡੀਓ)

ਪਾਣੀ ਦੀ ਬੋਤਲ ਦਿੱਤੀ ਗਈ
ਬੱਚੀ ਤੱਕ ਪਾਣੀ ਪਹੁੰਚਾਉਣ ਲਈ ਬਚਾਅ ਕਾਰਜ ‘ਚ ਲੱਗੀ ਟੀਮ ਨੇ ਬੱਚੀ ਨੂੰ ਰੱਸੀ ਨਾਲ ਬੰਨ੍ਹ ਕੇ ਪਾਣੀ ਦੀ ਇਕ ਬੋਤਲ ਦਿੱਤੀ। ਬੋਤਲ ‘ਤੇ ਇੱਕ ਨਿੱਪਲ ਵੀ ਸੀ ਤਾਂ ਜੋ ਮਾਸੂਮ ਆਸਾਨੀ ਨਾਲ ਪਾਣੀ ਪੀ ਸਕੇ। ਉਸਨੇ ਆਪਣੇ ਹੱਥ ਵਿੱਚ ਬੋਤਲ ਫੜੀ ਹੋਈ ਸੀ, ਕੈਮਰੇ ਵਿੱਚ ਉਹ ਆਪਣੇ ਹੱਥ ਵਿੱਚ ਬੋਤਲ ਫੜੀ ਨਜ਼ਰ ਆ ਰਹੀ ਸੀ। ਇਸੇ ਤਰ੍ਹਾਂ ਉਸ ਨੂੰ ਦੁੱਧ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦਿੱਤੀਆਂ ਜਾ ਰਹੀਆਂ ਸਨ।

Tags: 200 feet borewell200 feet deep borewellborewellchild in borewellinnocent childpropunjabtvrajasthansafely taken out
Share282Tweet176Share71

Related Posts

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025

Weather Update: ਪੰਜਾਬ ਦੇ ਮੌਸਮ ‘ਚ ਆਇਆ ਬਦਲਾਅ, ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ ਜਾਰੀ

ਜੂਨ 25, 2025
Load More

Recent News

Monsoon Health Tips: ਮਾਨਸੂਨ ‘ਚ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦੇ ਹਨ ਇਹ ਫ਼ਲ

ਜੂਨ 25, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਜ਼ਰਾਈਲ ਤੇ ਈਰਾਨ ਵਿਚਕਾਰ ਹੋਈ ਜੰਗਬੰਦੀ, ਇਜ਼ਰਾਈਲ PM ਨੇ ਇਜ਼ਰਾਈਲ ਦੀ ਜਿੱਤ ਦਾ ਕੀਤਾ ਦਾਅਵਾ

ਜੂਨ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.