ਬੁੱਧਵਾਰ, ਜੂਨ 17, 2026 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਜ ਭਰ ਦੇ ਡਾਕਟਰ 12 ਤੋਂ 14 ਜੁਲਾਈ ਤੱਕ ਕੰਮ ਬੰਦ ਕਰਨਗੇ ,19 ਤੋਂ ਅਣਮਿੱਥੇ ਸਮੇਂ ਲਈ ਹੜਤਾਲ

by propunjabtv
ਜੁਲਾਈ 10, 2021
in ਦੇਸ਼, ਪੰਜਾਬ
0

ਦੇਸ਼ ਭਰ ਦੇ ਡਾਕਟਰ 2 ਦਿਨ ਆਪਣਾ ਕੰਮ ਬੰਦ ਰੱਖਣੇ ਇਹ ਐਲਾਨ ਡਾਕਟਰਾਂ ਦੇ ਵੱਲੋਂ  ਆਪਣੀਆ ਮੰਗਾਂ ਨੂੰ ਲੈ ਕੇ ਕੀਤਾ ਗਿਆ ਹੈ | ਅੱਜ ਸਾਂਝੀ ਸਰਕਾਰੀ ਡਾਕਟਰ ਤਾਲਮੇਲ ਕਮੇਟੀ (ਜੇਜੀਡੀਸੀਸੀ) ਦੀ ਹੰਗਾਮੀ ਬੈਠਕ ਹੋਈ ਜਿਸ ਵਿੱਚ 12 ਤੋਂ 14 ਜੁਲਾਈ ਤੱਕ ਪੰਜਾਬ ਭਰ ਵਿੱਚ ਓਪੀਡੀਜ਼ ਸਮੇਤ ਸਿਹਤ ਅਤੇ ਵੈਟਰਨਰੀ ਸੇਵਾਵਾਂ ਠੱਪ ਕਰਨ ਦਾ ਫ਼ੈਸਲਾ ਕੀਤਾ ਗਿਆ। ਹਾਲਾਂਕਿ ਐਮਰਜੈਂਸੀ, ਕੋਵਿਡ, ਪੋਸਟਮਾਰਟਮ ਅਤੇ ਮੈਡੀਕਲ / ਵੈਟਰੋ-ਕਾਨੂੰਨੀ ਸੇਵਾਵਾਂ ਆਮ ਵਾਂਗ ਰਹਿਣਗੀਆਂ। ਡਾਕਟਰ ਨੇ ਐੱਨਪੀਏ ਵਿੱਚ ਕਟੌਤੀ ਮਾਮਲੇ ’ਤੇ ਸਰਕਾਰ ਦੀ ਚੁੱਪ ਤੇ ਇਸ ਦਾ ਠੋਸ ਹੱਲ ਨਾ ਕੱਢਣ ਕਾਰਨ ਇਹ ਫ਼ੈਸਲਾ ਕੀਤਾ ਹੈ। ਪੀਸੀਐੱਮਐੱਸਏ ਦੇ ਪ੍ਰਧਾਨ ਡਾ. ਗਗਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ: ਗਗਨਦੀਪ ਸਿੰਘ ਸ਼ੇਰਗਿੱਲ, ਵੈਟਰਨਰੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ, ਡੈਂਟਲ ਐਸੋਸੀਏਸ਼ਨ ਦੀ ਪ੍ਰਧਾਨ ਡਾ. ਪਵਨਪ੍ਰੀਤ ਕੌਰ, ਆਯੁਰਵੈਦਿਕ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਪਾਠਕ, ਹੋਮਿਓਪੈਥਿਕ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਰੂਰਲ ਮੈਡੀਕਲ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ ਦੀਪਇੰਦਰ ਸਿੰਘ ਨੇ ਕਿਹਾ ਕਿ ਐੱਨਪੀਏ ਮਾਮਲੇ ’ਤੇ ਸਰਕਾਰ ਦੇ ਰਵੱਈਏ ਖ਼ਿਲਾਫ ਹੜਤਾਲ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ 15 ਤੋਂ 17 ਜੁਲਾਈ ਤੱਕ ਓਪੀਡੀਜ਼ ਦਾ ਬਾਈਕਾਟ ਕੀਤਾ ਜਾਵੇਗਾ ਪਰ ਹਸਪਤਾਲਾਂ ਦੇ ਵਿਹੜਿਆਂ ’ਚ ਸਮਾਂਤਰ ਓਪੀਡੀਜ਼ ਲਗਾਈ ਜਾਵੇਗੀ। ਇਸ ਦੇ ਬਾਵਜੂਦ ਸਰਕਾਰ ਨੇ 18 ਜੁਲਾਈ ਤੱਕ ਕੋਈ ਹੱਲ ਨਾ ਕੀਤਾ ਤਾਂ 19 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਜਾਵੇਗੀ।

Tags: doctorsindefinite strikestop work
Share199Tweet124Share50

Related Posts

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.