ਐਤਵਾਰ, ਅਪ੍ਰੈਲ 19, 2026 06:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਉੱਤਰ ਪ੍ਰਦੇਸ਼ ‘ਚ ਔਰਤਾਂ ਅਸੁਰੱਖਿਅਤ,ਕਿਹੜੇ ਮੂੰਹ ਨਾਲ CM ਆਪਣੇ ਆਪ ਨੂੰ ਕਹਾਉਂਦਾ ਯੋਗੀ-ਰਾਬੜੀ ਦੇਵੀ

by propunjabtv
ਜੁਲਾਈ 10, 2021
in ਦੇਸ਼, ਪੰਜਾਬ, ਰਾਜਨੀਤੀ
0

ਬਿਹਾਰ ਦੀ ਸਾਬਕਾ ਮੁੱਖ ਮੰਤਰੀ ਅਤੇ ਰਾਜਦ ਨੇਤਾ ਰਾਬੜੀ ਦੇਵੀ  ਨੇ  ਯੋਗੀ ਆਦਿੱਤਿਆਨਾਥ  ਤੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜੇ ਕੀਤੇ ਹਨ । ਔਰਤਾਂ ਨਾਲ ਅੱਤਿਆਚਾਰ ਦੇ ਮੁੱਦੇ ਦੇ ਸਬੰਧ ਵਿੱਚ ਰਾਬੜੀ ਦੇਵੀ ਨੇ ਦੋਸ਼ ਲਗਾਇਆ ਹੈ ਕਿ ਉੱਤਰ ਪ੍ਰਦੇਸ਼ ‘ਚ ਇੱਕ ਰਾਖਸ਼ਸ ਰਾਜ ਹੈ।

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ‘ਤੇ ਟਿੱਪਣੀ ਕਰਦਿਆਂ ਰਾਬੜੀ ਦੇਵੀ ਨੇ ਸਵਾਲ ਪੁੱਛਿਆ ਹੈ ਕਿ ਜਿਸ ਰਾਜ  ਵਿਚ ਔਰਤਾਂ ਅਸੁਰੱਖਿਅਤ ਹੋਣ ਉਸ ਰਾਜ ਵਿਚ ਮੁੱਖ ਮੰਤਰੀ ਕਿਸ ਮੂੰਹ ਨਾਲ ਆਪਣੇ ਆਪ ਨੂੰ ਬਾਬਾ ਅਤੇ ਯੋਗੀ  ਕਹਾਉਂਦਾ ਹੈ? ਰਾਬੜੀ ਦੇਵੀ ਨੇ ਟਵੀਟ ਕਰਕੇ ਲਿਖਿਆ, ”ਉੱਤਰ ਪ੍ਰਦੇਸ਼ ਵਿੱਚ ਇੱਕ ਰਾਖਸ਼ਸ ਰਾਜ ਹੈ। ਕਿਸ ਮੂੰਹ ਨਾਲ ਉਹ ਆਪਣੇ ਆਪ ਨੂੰ ਬਾਬਾ ਅਤੇ ਯੋਗੀ ਕਹਾਉਂਦੇ ਹਨ?

ਰਾਬੜੀ ਦੇਵੀ ਨੇ ਅੱਗੇ ਯੋਗੀ ਸਰਕਾਰ’ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉੱਤਰ ਪ੍ਰਦੇਸ਼ ਪੁਲਿਸ ਦੇ ਵੇਸ਼ ‘ਚ ਗੁੰਡੇ ਕਾਨੂੰਨ ਦੀ ਰਾਖੀ ਕਰ ਰਹੇ ਹਨ। ਇਸਦੇ ਨਾਲ ਹੀ ਰਾਬੜੀ ਦੇਵੀ ਨੇ ਆਪਣੀ ਪੋਸਟ ਵਿੱਚ ਮਹਾਭਾਰਤ ਵਿੱਚ ਦ੍ਰੋਪਦੀ ਚੀਰ ਹਾਰਨ ਦੀ ਤਸਵੀਰ ਵੀ ਸਾਂਝੀ ਕੀਤੀ ਹੈ ਅਤੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਉਤਰ ਪ੍ਰਦੇਸ਼ ਵਿੱਚ ਵੀ ਇਸੇ ਤਰ੍ਹਾਂ ਔਰਤਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ।

Tags: cminsecureUttar Pradeshwomenyogi
Share200Tweet125Share50

Related Posts

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026
Load More

Recent News

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.