ਸੋਮਵਾਰ, ਜਨਵਰੀ 19, 2026 12:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇੰਸਟਾਗ੍ਰਾਮ ’ਚ ਜੁੜਿਆ ਨਵਾਂ ਨਿਗਰਾਨੀ ਫੀਚਰ, ਹੁਣ ਬੱਚਿਆਂ ’ਤੇ ਨਜ਼ਰ ਰੱਖ ਸਕਣਗੇ ‘ਮਾਪੇ’

ਇੰਸਟਾਗ੍ਰਾਮ ’ਚ ਜੁੜਿਆ ਨਵਾਂ ਨਿਗਰਾਨੀ ਫੀਚਰ, ਹੁਣ ਬੱਚਿਆਂ ’ਤੇ ਨਜ਼ਰ ਰੱਖ ਸਕਣਗੇ ‘ਮਾਪੇ’

by Bharat Thapa
ਸਤੰਬਰ 17, 2022
in Featured, Featured News, ਤਕਨਾਲੋਜੀ
0

ਫੋਟੋ-ਵੀਡੀਓ ਸ਼ੇਅਰਿੰਗ ਪਲੇਟਫਾਰਮ ਇੰਸਟਾਗ੍ਰਾਮ ਨੇ ਆਪਣੇ ਨਵੇਂ ਪ੍ਰਾਈਵੇਸੀ ਫੀਚਰ ਪੇਰੈਂਟਲ ਸੁਪਰਵਿਜ਼ਨ ਟੂਲਸ ਅਤੇ ਫੈਮਲੀ ਕੰਟਰੋਲ ਫੀਚਰ ਨੂੰ ਜਾਰੀ ਕਰ ਦਿੱਤਾ ਹੈ। ਇਸ ਬਦਲਾਅ ਤਹਿਤ ਹੁਣ 16 ਸਾਲਾਂ ਤੋਂ ਘੱਟ ਉਮਰ ਦੇ ਬੱਚੇ ਸੰਵੇਦਨਸ਼ੀਲ ਕੰਟੈਂਟ ਨਹੀਂ ਵੇਖ ਸਕਣਗੇ। ਨਾਲ ਹੀ ਮਾਤਾ-ਪਿਤਾ ਨੂੰ ਬੱਚਿਆਂ ਦੀ ਐਕਟੀਵਿਟੀ ’ਤੇ ਨਜ਼ਰ ਰੱਖਣ ’ਚ ਆਸਾਨੀ ਹੋਵੇਗੀ। ਦੱਸ ਦੇਈਏ ਕਿ ਇੰਸਟਾਗ੍ਰਾਮ ਨੇ ਇਸ ਫੀਚਰ ਦਾ ਐਲਾਨ ਇਸੇ ਸਾਲ ਮਾਰਚ ’ਚ ਕੀਤਾ ਸੀ। ਇਸ ਫੀਚਰ ਦੀ ਮਦਦ ਨਾਲ ਘੱਟ ਉਮਰ ਦੇ ਬੱਚਿਆਂ ਦੀ ਐਕਟੀਵਿਟੀ ’ਤੇ ਮਾਤਾ-ਪਿਤਾ ਨਜ਼ਰ ਰੱਖ ਸਕਦੇ ਹਨ। ਇਸ ਫੀਚਰ ਦੀ ਮਦਦ ਨਾਲ ਬੱਚਿਆਂ ਦੀ ਇੰਸਟਾਗ੍ਰਾਮ ਸਕਰੀਨ ਟਾਈਮ ਨੂੰ ਵੀ ਵੇਖਿਆ ਜਾ ਸਕਦਾ ਹੈ। ਨਾਲ ਹੀ ਜੇਕਰ ਤੁਹਾਡਾ ਬੱਚਾ ਕਿਸੇ ਮੁਸੀਬਤ ’ਚ ਫਸ ਜਾਂਦਾ ਹੈ ਤਾਂ ਇਸਦੀ ਨੋਟੀਫਿਕੇਸ਼ਨ ਤੁਰੰਤ ਤੁਹਾਨੂੰ ਮਿਲ ਜਾਵੇਗੀ।

ਇਹ ਵੀ ਪੜ੍ਹੋ- ਮਹਾਰਾਣੀ ਐਲਿਜ਼ਾਬੈਥ II ਦੀ ਲੰਬੀ ਉਮਰ ਦਾ ਕੀ ਸੀ ਰਾਜ਼ ! ਇਹ ਸੀ ਡਾਈਟ ਪਲੈਨ, ਇਸ ਤਰ੍ਹਾਂ ਹੁੰਦੀ ਸੀ ਦਿਨ ਦੀ ਸ਼ੁਰੂਵਾਤ?

ਇੰਝ ਕੰਮ ਕਰੇਗਾ ਫੀਚਰ
ਇੰਸਟਾਗ੍ਰਾਮ ਮੁਤਾਬਕ, ਇਸ ਫੀਚਰ ਨਾਲ ਇੰਸਟਾਗ੍ਰਾਮ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਅਤ ਅਤੇ ਮਜ਼ੇਦਾਰ ਹੋ ਜਾਵੇਗਾ। ਇੰਸਟਾਗ੍ਰਾਮ ਦੇ ਇਸ ਨਵੇਂ ਫੀਚਰ ਤਹਿਤ ਸੈਂਸੇਟਿਵ ਕੰਟੈਂਟ ਕੰਟਰੋਲ ’ਚ ਹੁਣ 16 ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਲਈ ਸਿਰਫ ਦੋ ਆਪਸ਼ਨ ਮਿਲਣਗੇ। ਬੱਚੇ ਸਿਰਫ ਸਟੈਂਡਰਡ ਅਤੇ ਲੈੱਸ ਆਪਸ਼ਨ ਦੀ ਹੀ ਚੋਣ ਕਰ ਸਕਦੇ ਹਨ। ਚੋਣ ਨਾ ਕਰਨ ’ਤੇ ਇਸਨੂੰ ਡਿਫਾਲਟ ਰੂਪ ਨਾਲ ਲੈੱਸ ’ਤੇ ਹੀ ਸੈੱਟ ਕੀਤਾ ਜਾਵੇਗਾ। ਯਾਨੀ ਹੁਣ ਇਸ ਪ੍ਰਾਈਵੇਸੀ ਫੀਚਰ ਨਾਲ ਬੱਚੇ ਸੈਂਸੇਟਿਵ ਕੰਟੈਂਟ ਜਾਂ ਉਸ ਨਾਲ ਜੁੜੇ ਕਿਸੇ ਵੀ ਕੀਵਰਡ, ਸਰਚ ਰਿਜ਼ਲਟ, ਹੈਸ਼ਟੈਗ, ਪੇਜ, ਰੀਲਸ, ਨਿਊਜ਼ ਫੀਡ ਨੂੰ ਵੀ ਨਹੀਂ ਲੱਭ ਸਕਣਗੇ।

ਇਹ ਵੀ ਪੜ੍ਹੋ- “ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ”, ਚਮਤਕਾਰੀ ਢੰਗ ਨਾਲ ਬਚਿਆ ਮੁਸਾਫਿਰ, ਹੈਰਾਨ ਕਰਨ ਵਾਲਾ ਵੀਡੀਓ

ਫੈਮਲੀ ਸੈਂਟਰ
ਪੇਰੈਂਟਲ ਸੁਪਰਵਿਜ਼ਨ ਟੂਲਸ ਦੇ ਨਾਲ ਮਾਪਿਆਂ ਨੂੰ ਫੈਮਲੀ ਸੈਂਟਰ ਦੀ ਸੁਵਿਧਾ ਵੀ ਮਿਲੇਗੀ, ਜਿਸ ਵਿਚ ਮਾਤਾ-ਪਿਤਾ ਮਾਹਿਰਾਂ ਦੀ ਮਦਦ ਲੈ ਸਕਦੇ ਹਨ। ਨਾਲ ਹੀ ਇੰਸਟਾਗ੍ਰਾਮ ਦੇ ਮਾਹਿਰ ਮਾਪਿਆਂ ਨੂੰ ਗਾਈਡ ਵੀ ਕਰਨਗੇ। ਇੰਸਟਾਗ੍ਰਾਮ ’ਤੇ ਮਾਹਿਰਾਂ ਦੁਆਰਾ ਤਿਆਰ ਕੀਤੇ ਗਏ ਕੰਟੈਂਟ ਆਰਟਿਕਲ ਨੂੰ ਵੀਡੀਓ ਕਲਿੱਪ ਦੇ ਰੂਪ ’ਚ ਵੇਖਿਆ ਜਾ ਸਕੇਗਾ।

Tags: childreninstagramNew monitoring featureparents
Share358Tweet224Share90

Related Posts

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026
Load More

Recent News

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.