ਬੁੱਧਵਾਰ, ਅਪ੍ਰੈਲ 15, 2026 03:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗਾਇਕ ਕਾਕਾ ਵੱਲੋਂ ਆਪਣੇ ਰਿਸ਼ਤੇ ਦਾ ਐਲਾਨ, ਤਸਵੀਰ ਕੀਤੀ ਸਾਂਝੀ

by Gurjeet Kaur
ਸਤੰਬਰ 18, 2022
in Featured, ਪੰਜਾਬ, ਮਨੋਰੰਜਨ
0
ਗਾਇਕ ਕਾਕਾ ਵੱਲੋਂ ਆਪਣੇ ਰਿਸ਼ਤੇ ਦਾ ਐਲਾਨ, ਤਸਵੀਰ ਕੀਤੀ ਸਾਂਝੀ

ਗਾਇਕ ਕਾਕਾ ਵੱਲੋਂ ਆਪਣੇ ਰਿਸ਼ਤੇ ਦਾ ਐਲਾਨ, ਤਸਵੀਰ ਕੀਤੀ ਸਾਂਝੀ

ਪੰਜਾਬੀ ਇੰਡਸਟਰੀ ‘ਚ ਅੱਜਕੱਲ੍ਹ ਕਲਾਕਾਰਾਂ ਦੇ ਵਿਆਹਾਂ, ਰਿਲੇਸ਼ਨਸ਼ਿਪ ਦੀਆਂ ਖਬਰਾਂ ਬਹੁਤ ਆ ਰਹੀਆਂ ਹਨ।ਇਸੇ ਤਰ੍ਹਾਂ ਹੀ ਥੋੜ੍ਹੇ ਹੀ ਸਮੇਂ ‘ਚ ਪ੍ਰਸਿੱਧੀ ਖੱਟਣ ਵਾਲੇ ਕਲਾਕਾਰ ਕਾਕਾ ਨੂੰ ਕੌਣ ਨਹੀਂ ਜਾਣਦਾ।ਉਨਾਂ੍ਹ ਨੇ ਥੋੜ੍ਹੇ ਸਮੇਂ ‘ਚ ਹੀ ਨਾਮ ਤੇ ਦੌਤਲ ਸ਼ੌਹਰਤ ਹਾਸਲ ਕੀਤੀ।ਕਾਕਾ ਦੀ ਜ਼ਿੰਦਗੀ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ।

 

View this post on Instagram

 

A post shared by Kaka (@kaka._.ji)


ਦੱਸ ਦਈਏ ਕਿ ਕਾਕਾ ਇੰਨੀਂ ਦਿਨੀਂ ਕੈਨੇਡਾ ‘ਚ ਹੈ। ਉਹ ਆਪਣੇ ਮਿਊਜ਼ਿਕ ਸ਼ੋਅਜ਼ ‘ਚ ਬਿਜ਼ੀ ਹੈ। ਇਸ ਦੇ ਨਾਲ ਹੀ ਉਸ ਦਾ ਗੀਤ ‘ਮਿੱਟੀ ਦੇ ਟਿੱਬੇ’ ਜ਼ਬਰਦਸਤ ਹਿੱਟ ਹੋ ਰਿਹਾ ਹੈ। ਇਸ ਦੌਰਾਨ ਕਾਕਾ ਨੇ ਆਪਣੇ ਰਿਸ਼ਤੇ ਦਾ ਅਧਿਕਾਰਤ ਐਲਾਨ ਵੀ ਕਰ ਦਿੱਤਾ ਹੈ। ਪਿਛਲੇ ਦਿਨੀਂ ਉਸ ਨੇ ਆਪਣੇ ਇੰਸਟਾਗ੍ਰਾਮ ‘ਤੇ ਮਨਪ੍ਰੀਤ ਦਿਓਲ ਨਾਂ ਦੀ ਇੱਕ ਲੜਕੀ ਨਾਲ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਸੀ।

ਹੁਣ ਕਾਕਾ ਨੇ ਮੁੜ ਤੋਂ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਸ਼ੇਅਰ ਕਰਕੇ ਫ਼ੈਨਜ਼ ਦੇ ਦਿਲਾਂ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ। ਇਸ ਤਸਵੀਰ ‘ਚ ਉਹ ਇਕ ਲੜਕੀ ਦੇ ਹੱਥਾਂ ‘ਚ ਹੱਥ ਪਾਏ ਨਜ਼ਰ ਆ ਰਿਹਾ ਹੈ। ਉਸ ਨੇ ਇਹ ਤਸਵੀਰ ਆਪਣੇ ਅਧਿਕਾਰਕ ਇੰਸਟਾਗ੍ਰਾਮ ਸਟੋਰੀ ‘ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਦੇਖ ਫ਼ੈਨਜ਼ ਕਾਕਾ ਨੂੰ ਵਧਾਈਆਂ ਦੇ ਰਹੇ ਹਨ। ਉਥੇ ਹੀ ਕਾਕਾ ਦੀ ਪ੍ਰੇਮਿਕਾ ਮਨਪ੍ਰੀਤ ਵੀ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। ਉਹ ਆਪਣੀਆਂ ਤਸਵੀਰਾਂ ਦੇ ਨਾਲ-ਨਾਲ ਰੋਮਾਂਟਿਕ ਕੈਪਸ਼ਨਾਂ ਵੀ ਪਾ ਰਹੀ ਹੈ। ਇਸ ਤੋਂ ਪਹਿਲਾਂ ਉਸ ਨੇ ਇੱਕ ਤਸਵੀਰ ਸ਼ੇਅਰ ਕੀਤੀ ਸੀ, ਜਿਸ ਦਾ ਕ੍ਰੈਡਿਟ ਗਾਇਕ ਕਾਕਾ ਨੂੰ ਦਿੱਤਾ ਸੀ।

Tags: girlfriendkakaPicture Uploadpro punjab tvpunjabi newspunjabi singersocial media
Share764Tweet478Share191

Related Posts

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 15, 2026

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026
Load More

Recent News

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.