ਸ਼ਨੀਵਾਰ, ਸਤੰਬਰ 19, 2026 03:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

SYL ਦਾ ਫ਼ੈਸਲਾ ਹਰਿਆਣਾ ਦੇ ਹੱਕ ’ਚ, ਸਿਰਫ਼ ਹੁਕਮ ਬਾਕੀ: ਖੱਟਰ (ਵੀਡੀਓ)

SYL ਦਾ ਫ਼ੈਸਲਾ ਹਰਿਆਣਾ ਦੇ ਹੱਕ ’ਚ, ਸਿਰਫ਼ ਹੁਕਮ ਬਾਕੀ: ਖੱਟਰ

by Bharat Thapa
ਸਤੰਬਰ 19, 2022
in Featured, Featured News, ਦੇਸ਼
0

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ ਵੱਲੋਂ ਐੱਸਵਾਈਐੱਲ ਨਹਿਰ ਦਾ ਫ਼ੈਸਲਾ ਹਰਿਆਣਾ ਦੇ ਹੱਕ ਵਿੱਚ ਕੀਤਾ ਜਾ ਚੁੱਕਾ ਹੈ ਤੇ ਇਸ ਸਬੰਧੀ ਸਿਰਫ ਹੁਕਮ ਹੋਣੇ ਹੀ ਬਾਕੀ ਹਨ, ਜੋ ਕਿਸੇ ਵੀ ਸਮੇਂ ਹੋ ਸਕਦੇ ਹਨ।

ਇਹ ਵੀ ਪੜ੍ਹੋ- ਕੀ ਤੁਸੀਂ ਜਾਣਦੇ ਹੋ ਸ਼ਰਾਬ ਦੀ ਬੋਤਲ ‘ਤੇ ਲਿਖੇ Whisky ਤੇ Whiskey ਦਾ ਅੰਤਰ ! ਜੇ ਨਹੀਂ ਤਾਂ ਕਰੋ ਕਲਿਕ

ਉਨ੍ਹਾਂ ਕਿਹਾ ਕਿ ਪੰਜਾਬ ਨਾਲ ਗੱਲ ਕਰਨ ਲਈ ਕੇਂਦਰੀ ਜਲ ਸਰੋਤ ਮੰਤਰੀ ਨੂੰ ਪੱਤਰ ਲਿੱਖ ਦਿੱਤਾ ਗਿਆ ਹੈ। ਉਹ ਅੱਜ ਸੀਡੀਐੱਲਯੂ ਦੇ ਮਲਟੀਪਰਪਜ਼ ਹਾਲ ’ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ‘ਆਪ’ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਦਾ ਵਿਰੋਧ ਵੀ ਕੀਤਾ।

ਇਹ ਵੀ ਪੜ੍ਹੋ- ਇਸ ਤਿਉਹਾਰੀ ਸੀਜ਼ਨ ‘ਚ ਖੂਬ ਵਿਕੇਗੀ ਸ਼ਰਾਬ, ਕੰਪਨੀਆਂ ਨੇ ਲਈ ਇਹ ਜ਼ਬਰਦਸਤ ਤਿਆਰੀ

ਖੱਟਰ ਨੇ ਕਿਹਾ ਕਿ ਐੱਸਵਾਈਐੱਲ ਦੇ ਹਰਿਆਣਾ ਨੂੰ ਮਿਲਣ ਵਾਲੇ ਪਾਣੀ ਸਬੰਧੀ ਫ਼ੈਸਲਾ ਸੁਪਰੀਮ ਕੋਰਟ ਵੱਲੋਂ ਕੀਤਾ ਜਾ ਚੁੱਕਾ ਹੈ ਤੇ ਇਸ ਸਬੰਧੀ ਸਿਰਫ ਹੁਕਮ ਹੋਣੇ ਬਾਕੀ ਹਨ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ’ਤੇ ਤਨਜ਼ ਕਸਦਿਆਂ ਕਿਹਾ ਕਿ ਉਹ ਤਾਂ ਬੁਰੀ ਤਰ੍ਹਾਂ ਫਸ ਚੁੱਕੇ ਹਨ। ਉਨ੍ਹਾਂ ਦੇ ਗਲੇ ’ਚ ਅਜਿਹੀ ਹੱਡੀ ਫਸੀ ਹੈ ਜੋ ਨਾ ਉਹ ਨਿਗਲ ਸਕਦੇ ਹਨ ਤੇ ਨਾ ਬਾਹਰ ਕੱਢ ਸਕਦੇ ਹਨ।

 

Tags: CM Khattarfavor of Haryanaorder remainingsyl
Share223Tweet140Share56

Related Posts

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026
Load More

Recent News

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.