ਐਤਵਾਰ, ਅਗਸਤ 10, 2025 04:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਜਰੀਵਾਲ ਨੇ GOA ‘ਚ ਵੀ ਮੁਫ਼ਤ ਬਿਜਲੀ ਤੇ ਪੁਰਾਣੇ ਬਿਲ ਮੁਆਫ਼ ਕਰਨ ਦਾ ਕੀਤਾ ਦਾਅਵਾ

by propunjabtv
ਜੁਲਾਈ 14, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਅਤੇ ਉਤਰਾਖੰਡ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ । ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ । ਇਸਦੇ ਨਾਲ ਹੀ ਕੇਜਰੀਵਾਲ ਨੇ ਪੁਰਾਣੇ ਸਾਰੇ ਬਿਜਲੀ ਬਿਲਾਂ ਨੂੰ ਮੁਆਫ ਕਰਨ ਦਾ ਵੀ ਵਾਅਦਾ ਕੀਤਾ ਹੈ।

ਦਰਅਸਲ, ਗੋਆ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਗੋਆ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਉਣ ’ਤੇ ਗੋਆ ਦੇ ਹਰ ਪਰਿਵਾਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮਿਲੇਗੀ। ਗੋਆ ਦੀ 40 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਫਰਵਰੀ ਵਿਚ ਹੋਣੀਆਂ ਹਨ। ਸ੍ਰੀ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਕਿਹਾ, ‘ਹਰ ਪਰਿਵਾਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮਿਲੇਗੀ। ਜੇ ਦਿੱਲੀ ਦੇ ਲੋਕਾਂ ਨੂੰ ਮੁਫਤ ਬਿਜਲੀ ਮਿਲ ਸਕਦੀ ਹੈ ਤਾਂ ਗੋਆ ਦੇ ਲੋਕ ਕਿਉਂ ਨਹੀਂ ਕਰ ਸਕਦੇ।’ ਇਸ ਤੋਂ ਪਹਿਲਾਂ ਉਹ ਪੰਜਾਬ ਤੇ ਉੱਤਰਾਖੰਡ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦਾ ਵਾਅਦਾ ਕਰ ਚੁੱਕੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੋਆ ਦਾ ਮੌਸਮ ਬਹੁਤ ਖੂਬਸੂਰਤ ਹੈ, ਪਰ ਇਥੋਂ ਦੀ ਰਾਜਨੀਤੀ ਬਹੁਤ ਖਰਾਬ ਅਤੇ ਭ੍ਰਿਸ਼ਟ ਹੈ । ਰਾਜ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਅਸੀਂ ਇਹ ਪਾਰਟੀ ਰਾਜਨੀਤੀ ਲਈ ਨਹੀਂ ਬਲਕਿ ਲੋਕਾਂ ਦੀ ਸੇਵਾ ਲਈ ਬਣਾਈ ਸੀ । ਆਮ ਆਦਮੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਚੋਣ ਲੜੇਗੀ।

ਜ਼ਿਕਰਯੋਗ ਹੈ ਕਿ ਗੋਆ ਦੀ ਯਾਤਰਾ ਤੋਂ ਇੱਕ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਸੀ ਕਿ ਗੋਆ ਬਦਲਾਅ ਚਾਹੁੰਦਾ ਹੈ । ਬਹੁਤ ਗੰਦੀ ਰਾਜਨੀਤੀ ਕੀਤੀ ਗਈ ਹੈ। ਪਰ ਹੁਣ ਗੋਆ ਵਿਕਾਸ ਚਾਹੁੰਦਾ ਹੈ। ਫੰਡਾਂ ਦੀ ਕੋਈ ਘਾਟ ਨਹੀਂ ਹੈ, ਸਿਰਫ ਇਮਾਨਦਾਰੀ ਦੀ ਨੀਅਤ ਦੀ ਘਾਟ ਹੈ। ਗੋਆ ਇਮਾਨਦਾਰ ਰਾਜਨੀਤੀ ਚਾਹੁੰਦਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ 11 ਜੁਲਾਈ ਨੂੰ ਉਤਰਾਖੰਡ ਪਹੁੰਚੇ ਸਨ। ਇੱਥੇ ਵੀ ਉਨ੍ਹਾਂ ਨੇ ਇਹੀ ਐਲਾਨ ਕੀਤਾ ਸੀ । ਦਰਅਸਲ, ਉਤਰਾਖੰਡ ਵਿੱਚ ਕੁਝ ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਕਾਰਨ ਕੇਜਰੀਵਾਲ ਕਈ ਰਾਜਾਂ ਵਿੱਚ ਜਾ ਕੇ ਆਮ ਆਦਮੀ ਪਾਰਟੀ ਦੀ ਮੁਹਿੰਮ ਦਾ ਪ੍ਰਚਾਰ ਕਰ ਰਹੇ ਹਨ।

Tags: billelectricityfreefree electricitygoakejriwal
Share200Tweet125Share50

Related Posts

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਅਪ੍ਰੇਸ਼ਨ ਅਖ਼ਲ ਦੌਰਾਨ ਕੁਲਗਾਮ ‘ਚ ਸ਼ਹੀਦ ਹੋਏ ਦੋ ਜਵਾਨ

ਅਗਸਤ 9, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.