ਮੰਗਲਵਾਰ, ਅਗਸਤ 26, 2025 05:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਆਸਟਰੇਲੀਆਈ ਕੰਪਨੀ ਦੀ ਮੁੱਖ ਮੰਤਰੀ ਨਾਲ ਮੀਟਿੰਗ, ਮਿਉਂਸਪਲ ਠੋਸ ਰਹਿੰਦ-ਖੂੰਹਦ ਲਈ ਪਲਾਂਟ ਲਗਾਉਣ ‘ਚ ਦਿਖਾਈ ਦਿਲਚਸਪੀ

ਸੂਬੇ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਆਸਟਰੇਲੀਆਈ ਕੰਪਨੀ ਮੈਸ਼ਰਜ ਕੰਟੀਨਿਊਮ ਐਨਰਜੀ ਨੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਵਿਗਿਆਨਕ ਪ੍ਰਕਿਰਿਆ ਲਈ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।

by Bharat Thapa
ਸਤੰਬਰ 21, 2022
in Featured, Featured News, ਪੰਜਾਬ
0

ਸੂਬੇ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਆਸਟਰੇਲੀਆਈ ਕੰਪਨੀ ਮੈਸ਼ਰਜ ਕੰਟੀਨਿਊਮ ਐਨਰਜੀ ਨੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਵਿਗਿਆਨਕ ਪ੍ਰਕਿਰਿਆ ਲਈ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਆਸਟਰੇਲੀਆਈ ਕੰਪਨੀ ਨਾਲ ਰਣਨੀਤਕ ਸਮਝੌਤੇ ਰਾਹੀਂ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਉੱਚ ਕੈਲੋਰੀਫਿਕ ਈਕੋ-ਫਿਊਲ ਵਿੱਚ ਤਬਦੀਲ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣ ਲਈ ਕਿਹਾ।

ਇਹ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਆਸਟਰੇਲੀਆਈ ਕੰਪਨੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।
ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮਿਉਂਸਪਲ ਠੋਸ ਰਹਿੰਦ-ਖੂੰਹਦ ਨਾਲ ਵਿਗਿਆਨਕ ਢੰਗ ਨਾਲ ਨਜਿੱਠਣ ਲਈ ਠੋਸ ਯਤਨ ਕਰਨ ਲਈ ਕਿਹਾ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇੱਕ ਆਸਟਰੇਲੀਆਈ ਕੰਪਨੀ ਨਾਲ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਈਕੋ-ਫਿਊਲ ਵਿੱਚ ਤਬਦੀਲ ਕਰਨ ਸਬੰਧੀ ਪ੍ਰੋਜੈਕਟ ਦੇ ਵੇਰਵਿਆਂ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਠੋਸ ਰਹਿੰਦ-ਖੂੰਹਦ ਦੀ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮਿਲ ਕੇ ਈਕੋ ਫਿਊਲ ਨਾਲ ਪੈਦਾ ਹੋਣ ਵਾਲੇ ਪਦਾਰਥਾਂ ਦੀ ਜਾਂਚ ਕਰਨ ਲਈ ਵੀ ਆਖਿਆ ਤਾਂ ਜੋ ਇਸ ਤਕਨਾਲੋਜੀ ਦੇ ਭਾਰਤੀ ਸਥਿਤੀਆਂ ਅਨੁਸਾਰ ਟਿਕਾਊਪਣ ਅਤੇ ਰੈਗੂਲੇਟਰੀ ਨਿਯਮਾਂ ਦੀ ਪਾਲਣਾ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਈਕੋ-ਫਿਊਲ ਦੀ ਵਰਤੋਂ ਪਾਵਰ ਸਟੇਸ਼ਨਾਂ ਅਤੇ ਭੱਠਿਆਂ ਵਿੱਚ ਕੋਲੇ, ਭਾਰੀ ਈਂਧਣ, ਡੀਜ਼ਲ, ਗੈਸ ਅਤੇ ਹੋਰ ਉੱਚ ਕਾਰਬਨ/ਮਹਿੰਗੇ ਈਂਧਨ ਸਰੋਤਾਂ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ ਅਤੇ ਇਸ ਨਾਲ ਲੋਕਾਂ ਨੂੰ ਕਾਫ਼ੀ ਲਾਭ ਹੋ ਸਕਦਾ ਹੈ।

ਇਸ ਤੋਂ ਪਹਿਲਾਂ ਮੈਸਰਜ਼ ਕੰਟੀਨਿਊਮ ਐਨਰਜੀ, ਆਸਟ੍ਰੇਲੀਆ ਦੇ ਡਾਇਰੈਕਟਰ ਰਸਲ ਟੈਟਮ ਨੇ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਉੱਚ ਕੈਲੋਰੀਫਿਕ ਈਕੋ-ਫਿਊਲ ਵਿੱਚ ਬਦਲਣ ਦੀ ਪ੍ਰਕਿਰਿਆ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਕੰਪਨੀ ਨੇ ਸ਼ੁਰੂਆਤੀ ਤੌਰ ‘ਤੇ 1000 ਟਨ ਪ੍ਰਤੀ ਦਿਨ ਤਾਜ਼ੇ ਮਿਉਂਸਪਲ ਠੋਸ ਰਹਿੰਦ-ਖੂੰਹਦ ਨੂੰ ਈਕੋ-ਫਿਊਲ ਬਦਲਣ ਲਈ ਪੰਜਾਬ ਵਿੱਚ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਪ੍ਰਗਟ ਕੀਤੀ। ਇਸ ਅਭਿਲਾਸ਼ੀ ਪ੍ਰੋਜੈਕਟ ਲਈ ਵਰਤੀ ਗਈ ਤਕਨਾਲੋਜੀ ਸੰਯੁਕਤ ਰਾਸ਼ਟਰ ਦੇ ਸਥਾਈ ਵਿਕਾਸ ਟੀਚਿਆਂ ਦੇ ਅਨੁਸਾਰ ਹੈ।

Tags: Australian companymeets CM mannmunicipal solid wasteshows interest
Share229Tweet143Share57

Related Posts

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

Punjab Weather Update: ਪੰਜਾਬ ਜਾਰੀ ਹੋਇਆ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਇਲਾਕਿਆਂ ਨੂੰ ਮਿਲੀ ਚਿਤਾਵਨੀ

ਅਗਸਤ 26, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.