ਸ਼ਨੀਵਾਰ, ਅਗਸਤ 22, 2026 10:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਆਪ ਸਰਕਾਰ ਅਗਲੇ ਹਫ਼ਤੇ ਬੁਲਾ ਸਕਦੀ ਹੈ ਪੰਜਾਬ ਵਿਧਾਨ ਸਭਾ ਸੈਸ਼ਨ

by Gurjeet Kaur
ਸਤੰਬਰ 22, 2022
in Featured, ਪੰਜਾਬ
0

ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਦੇ ਕੇ ਵਾਪਸ ਲੈਣ ਤੋਂ ਬਾਅਦ ਸੂਬੇ ਦੀ ਸਿਆਸਤ  ਪੂਰੀ ਤਰ੍ਹਾਂ  ਭਖ ਗਈ ਹੈ।ਇਸ ਲਈ ਸੀਐੱਮ ਮਾਨ ਨੇ ਅੱਜ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ ਤੇ ਇਸਤੋਂ ਬਾਅਦ ਕੈਬਿਨੇਟ ਮੀਟਿੰਗ ਵੀ ਬੁਲਾਉਣਗੇ। ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਅਗਲੇ ਹਫ਼ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਗਲੇ ਹਫ਼ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ‘ਆਪ’ ਵਿਧਾਇਕਾਂ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। ਇਸ ਵਾਰ ਸੈਸ਼ਨ ਬੁਲਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਵਾਰ ਭਰੋਸੇ ਦਾ ਮਤਾ ਨਹੀਂ ਲਿਆਏਗੀ।

ਰਾਜਪਾਲ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਨੂੰ ਰੱਦ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਦਲ ਦੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਸ਼ਾਮਲ ਹੋਣ ਲਈ ਵਿਧਾਇਕ ਸਵੇਰ ਤੋਂ ਹੀ ਪੁੱਜਣੇ ਸ਼ੁਰੂ ਹੋ ਗਏ ਸਨ।

Tags: Aam Aadmi PartyaapBhagwant MannLegislative Partypro punjab tv
Share205Tweet128Share51

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.