ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ
ਪੰਜਾਬ ਸਰਕਾਰ ਨੇ ਇਸ ਲਈ ਪੁਖਤਾ ਪ੍ਰਬੰਧ ਕਰ ਲਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ
ਸਾਉਣੀ ਸੀਜ਼ਨ ‘ਆਪ’ ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ
ਇਸ ਲਈ ਸਰਕਾਰ ਕਿਸੇ ਵੀ ਕੀਮਤ ਉੱਪਰ ਕਿਸਾਨਾਂ ਦਾ ਗੁੱਸਾ ਮੁੱਲ ਨਹੀਂ ਲੈਣਾ ਚਾਹੁੰਦੀ
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ
ਪੰਜਾਬ ਸਰਕਾਰ ਨੇ ਇਸ ਲਈ ਪੁਖਤਾ ਪ੍ਰਬੰਧ ਕਰ ਲਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ।
ਸਾਉਣੀ ਸੀਜ਼ਨ ‘ਆਪ’ ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ।
ਇਸ ਲਈ ਸਰਕਾਰ ਕਿਸੇ ਵੀ ਕੀਮਤ ਉੱਪਰ ਕਿਸਾਨਾਂ ਦਾ ਗੁੱਸਾ ਮੁੱਲ ਨਹੀਂ ਲੈਣਾ ਚਾਹੁੰਦੀ।
More See...