ਬੁੱਧਵਾਰ, ਸਤੰਬਰ 10, 2025 06:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਗੈਂਗਸਟਰਾਂ ਦੀ ਆਨਲਾਈਨ ਭਰਤੀ, ਬੰਬੀਹਾ ਗਰੁੱਪ ਨੇ ਜਾਰੀ ਕੀਤਾ ਇਹ ਨੰਬਰ . . .

by Gurjeet Kaur
ਸਤੰਬਰ 23, 2022
in Featured, ਪੰਜਾਬ
0
ਪੰਜਾਬ 'ਚ ਗੈਂਗਸਟਰਾਂ ਦੀ ਆਨਲਾਈਨ ਭਰਤੀ, ਬੰਬੀਹਾ ਗਰੁੱਪ ਨੇ ਜਾਰੀ ਕੀਤਾ ਇਹ ਨੰਬਰ . . .

ਪੰਜਾਬ 'ਚ ਗੈਂਗਸਟਰਾਂ ਦੀ ਆਨਲਾਈਨ ਭਰਤੀ, ਬੰਬੀਹਾ ਗਰੁੱਪ ਨੇ ਜਾਰੀ ਕੀਤਾ ਇਹ ਨੰਬਰ . . .

ਪੰਜਾਬ ਵਿੱਚ ਹੁਣ ਗੈਂਗਸਟਰਾਂ ਦੀ ਆਨਲਾਈਨ ਭਰਤੀ ਹੋ ਰਹੀ ਹੈ। ਨੌਜਵਾਨਾਂ ਨੂੰ ਆਪਣੇ ਗੈਂਗ ਨਾਲ ਜੋੜਨ ਲਈ ਬੰਬੀਹਾ ਗੈਂਗ ਨੇ ਫੇਸਬੁੱਕ ‘ਤੇ ਪੋਸਟ ਲਿਖ ਕੇ ਵਟਸਐਪ ਨੰਬਰ ਜਾਰੀ ਕੀਤਾ ਹੈ। ਸੁਲਤਾਨ ਦਵਿੰਦਰ ਬੰਬੀਹਾ ਗਰੁੱਪ ਦੇ ਅਕਾਊਂਟ ਤੋਂ ਇੱਕ ਪੋਸਟ ਪਾਈ ਗਈ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ ਜਿਹੜੇ ਭਰਾ ਗੈਂਗ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਵਟਸਐਪ ਕਰਨ।  ਇਸ ਤਰ੍ਹਾਂ ਗੈਂਗਸਟਰ ਫੇਸਬੁੱਕ ਆਦਿ ‘ਤੇ ਜਨਤਕ ਤੌਰ ‘ਤੇ ਨੰਬਰ ਜਾਰੀ ਕਰ ਰਹੇ ਹਨ ਅਤੇ ਪੰਜਾਬ ਪੁਲਸ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ, ਜੋ ਹੁਣ ਹਵਾ ‘ਚ ਨਜ਼ਰ ਆ ਰਹੀ ਹੈ। ਗੈਂਗਸਟਰ ਅਕਸਰ ਫੇਸਬੁੱਕ ਆਦਿ ‘ਤੇ ਪੋਸਟਾਂ ਪਾ ਕੇ ਅਤੇ ਵੀਡੀਓ ਆਦਿ ਬਣਾ ਕੇ ਆਪਣੇ-ਆਪ ਨੂੰ ਰੋਲ ਮਾਡਲ ਹੀਰੋ ਵਜੋਂ ਪੇਸ਼ ਕਰਦੇ ਹਨ, ਜਿਸ ਨਾਲ ਨੌਜਵਾਨ ਇਨ੍ਹਾਂ ਨੂੰ ਦੇਖ ਕੇ ਆਕਰਸ਼ਿਤ ਹੋ ਕੇ ਅਪਰਾਧ ਦੀ ਦੁਨੀਆ ‘ਚ ਸ਼ਾਮਲ ਹੋ ਜਾਂਦੇ ਹਨ।

ਕੌਣ ਹੈ ਦਵਿੰਦਰ ਬੰਬੀਹਾ

ਸਾਲ 2016 ਵਿੱਚ ਬਠਿੰਡਾ ਪੁਲਿਸ ਨੇ ਰਾਮਪੁਰਾ ਫੂਲ ਇਲਾਕੇ ਵਿੱਚ ਗੈਂਗਸਟਰ ਦਵਿੰਦਰ ਬੰਬੀਹਾ ਦਾ ਐਨਕਾਊਂਟਰ ਕੀਤਾ ਸੀ। ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਦਵਿੰਦਰ ਬੰਬੀਹਾ ਸ਼ੁਰੂ ਤੋਂ ਹੀ ਸ਼ਾਰਪ ਸ਼ੂਟਰ ਵਜੋਂ ਜਾਣਿਆ ਜਾਂਦਾ ਸੀ। ਇਹ ਗੈਂਗਸਟਰ 17 ਮਹੀਨਿਆਂ ਤੋਂ ਪੁਲਿਸ ਹਿਰਾਸਤ ‘ਚੋਂ ਫਰਾਰ ਸੀ ਅਤੇ FB ‘ਤੇ ਪੋਸਟ ਲਿਖ ਕੇ ਆਪਣੇ ਦੁਸ਼ਮਣਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ।

ਬਦਨਾਮ ਸ਼ੂਟਰ ਦਵਿੰਦਰ ਸਿੰਘ ਬੰਬੀਹਾ ਅਤੇ ਉਸ ਦਾ ਸਾਥੀ ਸਰਵਜੀਤ ਸਿੰਘ ਉਰਫ਼ ਸ਼ਰਾਣੀ ਪੰਜਾਬ ਸਮੇਤ ਗੁਜਰਾਤ ਅਤੇ ਮਹਾਰਾਸ਼ਟਰ ਦੀ ਪੁਲਿਸ ਨੂੰ ਲੋੜੀਂਦਾ ਹੈ। ਇਨ੍ਹਾਂ ਖ਼ਿਲਾਫ਼ ਚਾਚੇ-ਭਤੀਜੇ ਦੀ ਹੱਤਿਆ ਸਮੇਤ ਕਈ ਕੇਸ ਦਰਜ ਹਨ। 14 ਸਤੰਬਰ 2013 ਨੂੰ ਦੋਹਰੇ ਕਤਲ ਕੇਸ ਵਿੱਚ ਫਰੀਦਕੋਟ ਵਿੱਚ ਪੇਸ਼ੀ ਦੌਰਾਨ ਪੁਲੀਸ ਨੂੰ ਚਕਮਾ ਦੇ ਕੇ ਦੋਵੇਂ ਮੁਲਜ਼ਮ ਫਰਾਰ ਹੋ ਗਏ ਸਨ।

Tags: BambihaGroupDavinderBambihalawandorderpolicepro punjab tvpunjabi newsSocialMedia
Share264Tweet165Share66

Related Posts

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025

HDFC Bank ਨੇ ਜਾਰੀ ਕੀਤਾ ਅਲਰਟ, ਇਸ ਦਿਨ ਨਹੀਂ ਕਰ ਸਕੋਗੇ ਤੁਸੀਂ UPI ਦੀ ਵਰਤੋਂ

ਸਤੰਬਰ 10, 2025

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 10, 2025

Gpay, Paytm ਉਪਭੋਗਤਾਵਾਂ ਲਈ ਅਹਿਮ ਖ਼ਬਰ, 15 ਸਤੰਬਰ ਤੋਂ ਬਦਲ ਜਾਣਗੇ UPI ਲੈਣ-ਦੇਣ ਦੇ ਨਿਯਮ

ਸਤੰਬਰ 10, 2025

ਨੇਪਾਲ ਤੋਂ ਬਾਅਦ ਹੁਣ ਫਰਾਂਸ ‘ਚ ਸਰਕਾਰ ਖਿਲਾਫ ਲੋਕਾਂ ਦਾ ਵੱਡਾ ਵਿਰੋਧ ਪ੍ਰਦਰਸ਼ਨ

ਸਤੰਬਰ 10, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025

HDFC Bank ਨੇ ਜਾਰੀ ਕੀਤਾ ਅਲਰਟ, ਇਸ ਦਿਨ ਨਹੀਂ ਕਰ ਸਕੋਗੇ ਤੁਸੀਂ UPI ਦੀ ਵਰਤੋਂ

ਸਤੰਬਰ 10, 2025

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 10, 2025

Gpay, Paytm ਉਪਭੋਗਤਾਵਾਂ ਲਈ ਅਹਿਮ ਖ਼ਬਰ, 15 ਸਤੰਬਰ ਤੋਂ ਬਦਲ ਜਾਣਗੇ UPI ਲੈਣ-ਦੇਣ ਦੇ ਨਿਯਮ

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.