ਵੀਰਵਾਰ, ਜੂਨ 12, 2025 05:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Sidhu MooseWala Murder Case : ਸ਼ੂਟਰ ਦੀਪਕ ਮੁੰਡੀ ਸਮੇਤ 3 ਗੈਂਗਸਟਰਾਂ ਦੀ ਪੇਸ਼ੀ ‘ਚ ਹੋਈ ਦੇਰੀ, SSP ਤਲਬ, ਅਦਾਲਤ ਚ ਵੱਡਾ ਹੰਗਾਮਾ (ਵੀਡੀਓ)

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੁਲਿਸ ਵੱਲੋਂ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਦੇ ਰਿਮਾਂਡ ਲੈ ਕੜੀ ਨਾਲ ਕੜੀ ਜੋੜ ਪੁਲਿਸ ਵੱਲੋਂ ਇਸ ਮਾਮਲੇ ਦੀ ਜੜ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਹੁਣ ਇਕ ਹੋਰ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ

by Bharat Thapa
ਸਤੰਬਰ 23, 2022
in Featured, Featured News, ਪੰਜਾਬ
0

SidhuMooseWala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਵੱਲੋਂ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਦੇ ਰਿਮਾਂਡ ਲੈ ਕੜੀ ਨਾਲ ਕੜੀ ਜੋੜ ਪੁਲਿਸ ਵੱਲੋਂ ਇਸ ਮਾਮਲੇ ਦੀ ਜੜ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਹੁਣ ਇਕ ਹੋਰ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ।

ਜਾਣਕਾਰੀ ਮੁਤਾਬਕ ਮਾਨਸਾ ਪੁਲਿਸ ਸ਼ੂਟਰ ਦੀਪਕ ਮੁੰਡੀ ਸਮੇਤ 3 ਹੋਰ ਦੋਸ਼ੀਆਂ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਸਮੇਂ ਸਿਰ ਅਦਾਲਤ ਵਿੱਚ ਪੇਸ਼ ਕਰਨ ਵਿੱਚ ਅਸਫਲ ਰਹੀ ਹੈ। ਪੁਲਿਸ ਵੱਲੋਂ ਦੋਸ਼ੀਆਂ ਨੂੰ 3 ਘੰਟੇ ਦੇਰੀ ਨਾਲ ਅਦਾਲਤ ਪਹੁੰਚਾਇਆ ਗਿਆ। ਜਿਸ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਭਾਰੀ ਡਰਾਮਾ ਦੇਖਣ ਨੂੰ ਮਿਲਿਆ। ਸੂਤਰਾਂ ਅਨੁਸਾਰ ਅਦਾਲਤ ਨੇ ਐਸ.ਐਸ.ਪੀ ਨੂੰ ਤਲਬ ਕੀਤਾ ਹੈ ਅਤੇ ਲਾਪਰਵਾਹੀ ਲਈ ਪੁਲਿਸ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ।

Tags: Delay appearancenew updateshooter Deepak Mundisidhu moosewala murder case
Share242Tweet151Share61

Related Posts

ਇੰਸਟਾਗ੍ਰਾਮ ਸਟਾਰ ਕਮਲ ਕੌਰ ਕਤਲ ਮਾਮਲੇ ‘ਚ ਆਈ ਵੱਡੀ ਅਪਡੇਟ

ਜੂਨ 12, 2025

ਅਹਿਮਦਾਬਾਦ ‘ਚ ਕ੍ਰੈਸ਼ ਹੋਣ ਵਾਲੀ AIR INDIA ਫਲਾਈਟ ‘ਚ ਗੁਜਰਾਤੀ ਲੀਡਰ ਵੀ ਸੀ ਸਵਾਰ

ਜੂਨ 12, 2025

ਗੁਜਰਾਤ ਦੇ ਅਹਿਮਦਾਬਾਦ AIRPORT ‘ਤੇ ਹੋਇਆ ਵੱਡਾ ਹਾਦਸਾ, AIR INDIA ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਜੂਨ 12, 2025

AC ਤਾਪਮਾਨ ਦੇ ਨਿਯਮਾਂ ਨਾਲ ਹੋਵੇਗਾ ਫਾਇਦਾ ਜਾਂ ਨੁਕਸਾਨ, ਮਾਹਿਰਾਂ ਨੇ ਕਹੀ ਇਹ ਗੱਲ

ਜੂਨ 12, 2025

ਭਾਰਤ ਦੀਆਂ ਦੁਕਾਨਾਂ ਚੋਂ ਗਾਇਬ ਹੋ ਸਕਦੇ ਹਨ ਇਹ BRAND, ਜਾਣੋ ਕਿਉਂ?

ਜੂਨ 12, 2025

ਇਸ ਮਸ਼ਹੂਰ ਪੰਜਾਬੀ ਇੰਸਟਾਗ੍ਰਾਮ ਸਟਾਰ ਦੀ ਗੱਡੀ ਚੋਂ ਮਿਲੀ ਲਾਸ਼

ਜੂਨ 12, 2025
Load More

Recent News

ਇੰਸਟਾਗ੍ਰਾਮ ਸਟਾਰ ਕਮਲ ਕੌਰ ਕਤਲ ਮਾਮਲੇ ‘ਚ ਆਈ ਵੱਡੀ ਅਪਡੇਟ

ਜੂਨ 12, 2025

ਅਹਿਮਦਾਬਾਦ ‘ਚ ਕ੍ਰੈਸ਼ ਹੋਣ ਵਾਲੀ AIR INDIA ਫਲਾਈਟ ‘ਚ ਗੁਜਰਾਤੀ ਲੀਡਰ ਵੀ ਸੀ ਸਵਾਰ

ਜੂਨ 12, 2025

ਗੁਜਰਾਤ ਦੇ ਅਹਿਮਦਾਬਾਦ AIRPORT ‘ਤੇ ਹੋਇਆ ਵੱਡਾ ਹਾਦਸਾ, AIR INDIA ਦਾ ਜਹਾਜ਼ ਹੋਇਆ ਹਾਦਸਾਗ੍ਰਸਤ

ਜੂਨ 12, 2025

AC ਤਾਪਮਾਨ ਦੇ ਨਿਯਮਾਂ ਨਾਲ ਹੋਵੇਗਾ ਫਾਇਦਾ ਜਾਂ ਨੁਕਸਾਨ, ਮਾਹਿਰਾਂ ਨੇ ਕਹੀ ਇਹ ਗੱਲ

ਜੂਨ 12, 2025

ਭਾਰਤ ਦੀਆਂ ਦੁਕਾਨਾਂ ਚੋਂ ਗਾਇਬ ਹੋ ਸਕਦੇ ਹਨ ਇਹ BRAND, ਜਾਣੋ ਕਿਉਂ?

ਜੂਨ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.