ਦਿੱਲੀ ਦੇ ਮੁੱਖ ਮੰਤਰੀ ਅਰਵਿਦ ਕੇਜਰੀਵਾਲ ਨੇ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ ਲਿਆ ਹੈ |ਕਿਸਾਨ ਅੰਦੋਲਨ ਨਾਲ ਜੁੜੇ ਸਾਰੇ ਮਾਮਲਿਆ ‘ਚ ਮੋਦੀ ਸਰਕਾਰ ਦਾ ਪੈਨਲ ਕੇਜਰੀਵਾਲ ਸਰਕਾਰ ਨੇ ਖਾਰਿਜ ਕਰ ਦਿੱਤਾ ਹੈ |
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨਾਲ ਜੁੜੇ ਮਾਮਲਿਆਂ ਦੇ ਵਿੱਚ ਕੇਜਰੀਵਾਲ ਸਰਕਾਰ ਦੇ ਵਕੀਲ ਹੀ ਹੋਣਗੇ ਅਤੇ ਕੇਜਰੀਵਾਲ ਕਿਸਾਨਾ ਦੇ ਨਾਲ ਖੜਾ ਹੈ |ਇਹ ਜਾਣਕਾਰੀ ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀ ਸਾਝੀ ਕੀਤੀ ਹੈ ਕਿ ‘ਆਪ’ ਪਾਰਟੀ ਹਮੇਸ਼ਾ ਕਿਸਾਨਾ ਦੇ ਨਾਲ ਹੈ |