ਸੋਮਵਾਰ, ਅਕਤੂਬਰ 5, 2026 08:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਨੇ ਵੱਡੇ ਘਪਲੇ ਨੂੰ ਪਾਈ ਨਕੇਲ…ਇਸ ਬਰਖਾਸਤ ਇੰਸਪੈਕਟਰ ਦੇ ਘਰੋਂ ਫੜੇ 30 ਲੱਖ,4 ਦਿਨ ਰਿਮਾਂਡ ‘ਤੇ ਲਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਖਾਸਤ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਤੋਂ ਉਸਦੇ ਸਹੁਰੇ ਘਰ ਮੁਕਤਸਰ ਜਿਲੇ ਦੇ ਪਿੰਡ ਸੰਮੇ ਵਾਲੀ ਵਿਖੇ ਲੁਕਾ ਕੇ ਰੱਖੇ 30 ਲੱਖ ਰੁਪਏ ਬਰਾਮਦ ਕਰ ਲਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭਗੌੜੇ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ

by Bharat Thapa
ਸਤੰਬਰ 25, 2022
in Featured, Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਖਾਸਤ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਤੋਂ ਉਸਦੇ ਸਹੁਰੇ ਘਰ ਮੁਕਤਸਰ ਜਿਲੇ ਦੇ ਪਿੰਡ ਸੰਮੇ ਵਾਲੀ ਵਿਖੇ ਲੁਕਾ ਕੇ ਰੱਖੇ 30 ਲੱਖ ਰੁਪਏ ਬਰਾਮਦ ਕਰ ਲਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭਗੌੜੇ ਇੰਸਪੈਕਟਰ ਬਾਜਵਾ ਨੂੰ 22 ਸਤੰਬਰ ਨੂੰ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਦੇ ਝਾਲਾਗੜ ਜਿਲੇ ਦੇ ਰਾਏਪੁਰ ਕਸਬੇ ਤੋਂ ਗਿ੍ਰਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਫਿਰੋਜ਼ਪੁਰ ਦੀ ਅਦਾਲਤ ਵੱਲੋਂ ਉਸ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦੇਣ ਪਿੱਛੋਂ ਵਿਜੀਲੈਂਸ ਬਿਊਰੋ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਭੰਵਰ ਲਾਲ ਵਾਸੀ ਪਰਿਕ ਬਾਸ, ਥਾਣਾ ਕਾਲੂ, ਬੀਕਾਨੇਰ, ਰਾਜਸਥਾਨ ਨੇ 20 ਜੁਲਾਈ 2022 ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਵਿਖੇ ਰਹਿੰਦੇ ਉਸਦੇ ਭਰਾ ਅਸ਼ੋਕ ਜੋਸ਼ੀ ਨੇ ਆਪਣੇ ਗੌਤਮ ਨਾਮਕ ਕਰਮਚਾਰੀ ਨੂੰ ਟੈਕਸੀ ਡਰਾਈਵਰ ਕਵਲਜੀਤ ਸਿੰਘ ਰਾਹੀਂ ਮੋਗਾ ਤੋਂ 86 ਲੱਖ ਰੁਪਏ ਦੀ ਅਦਾਇਗੀ ਲੈਣ ਭੇਜਿਆ ਸੀ। ਪਰ ਉਸ ਦਿਨ ਉਕਤ ਇੰਸਪੈਕਟਰ ਬਾਜਵਾ (348/ਫਿਰੋਜ਼ਪੁਰ) ਨੇ ਸਹਾਇਕ ਸਬ-ਇੰਸਪੈਕਟਰ ਅੰਗਰੇਜ਼ ਸਿੰਘ (145/ਫਿਰੋਜ਼ਪੁਰ) ਅਤੇ ਰਾਜਪਾਲ ਸਿੰਘ (1235/ਫਿਰੋਜ਼ਪੁਰ) ਅਤੇ ਹੌਲਦਾਰ ਜੋਗਿੰਦਰ ਸਿੰਘ (145/ਫਿਰੋਜ਼ਪੁਰ) ਨਾਲ ਹਮ ਸਲਾਹ ਹੋ ਕੇ ਉਕਤ ਟੈਕਸੀ ਨੂੰ ਰੋਕ ਕੇ ਉਸ ਦੇ ਭਰਾ ਦੇ ਕਰਮਚਾਰੀ ਅਤੇ ਟੈਕਸੀ ਡਰਾਈਵਰ ਤੋਂ ਸਾਰੀ ਰਕਮ ਯਾਨੀ 86 ਲੱਖ ਰੁਪਏ ਜ਼ਬਤ ਕਰ ਲਏ।
ਉਨਾਂ ਦੱਸਿਆ ਕਿ ਉਕਤ ਰਕਮ ਦੀ ਦੁਰਵਰਤੋਂ ਕਰਨ ਲਈ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਕਰਮਚਾਰੀ ਗੌਤਮ ਅਤੇ ਟੈਕਸੀ ਡਰਾਈਵਰ ਪਾਸੋਂ 1 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਦਿਖਾਉਂਦੇ ਹੋਏ ਥਾਣਾ ਫਿਰੋਜਪੁਰ ਛਾਉਣੀ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਝੂਠਾ ਕੇਸ ਦਰਜ ਕਰ ਦਿੱਤਾ। ਉਨਾਂ ਦੱਸਿਆ ਕਿ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਉਪਰੋਕਤ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ ਵੱਖਰਾ ਕੇਸ ਦਰਜ ਕਰਕੇ ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਰਾਜਪਾਲ ਸਿੰਘ ਅਤੇ ਹੌਲਦਾਰ ਜੋਗਿੰਦਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਜੋ ਕਿ ਹੁਣ ਜੇਲ ’ਚ ਬੰਦ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਪਿੱਛੋਂ ਇਹ ਕੇਸ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਅਤੇ ਭਗੌੜੇ ਦੋਸ਼ੀ ਇੰਸਪੈਕਟਰ ਬਾਜਵਾ ਨੂੰ ਗਿ੍ਰਫਤਾਰ ਕਰ ਲਿਆ ਜੋ ਹੁਣ ਪੁਲਿਸ ਰਿਮਾਂਡ ’ਤੇ ਵਿਜੀਲੈਂਸ ਦੀ ਗਿ੍ਰਫਤ ਵਿੱਚ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: dismissed inspectorfirozpurfraudpolicerecovered moneysuspendd inspectorVigilance Bureau
Share278Tweet174Share69

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.