ਵੀਰਵਾਰ, ਸਤੰਬਰ 11, 2025 11:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਜੱਟ ਦਾ ਭਾਈ ਹੈ CM, ਜਿੱਥੇ ਆਉਣਾ ਆ ਜਾਈਂ’, ਸ਼ੈਰੀ ਮਾਨ ਨੇ ਮੁੜ ਕੱਢੀਆਂ ਪਰਮੀਸ਼ ਵਰਮਾ ਨੂੰ ਗਾਲ੍ਹਾਂ (ਵੀਡੀਓ)

ਪੰਜਾਬੀ ਗਾਇਕ ਸ਼ੈਰੀ ਮਾਨ ਨੇ ਕਈ ਵਾਰ ਫਿਰ ਸ਼ਰਾਬ ਪੀ ਕੇ ਸੋਸ਼ਲ ਮੀਡੀਆ ’ਤੇ ਆਪਣੇ ਪੁਰਾਣੇ ਮਿੱਤਰ ਪੰਜਾਬੀ ਸਿੰਗਰ ਤੇ ਐਕਟਰ ਪਰਮੀਸ਼ ਵਰਮਾ ਨੂੰ ਗਾਲਾਂ ਕੱਢੀਆਂ ਹਨ। ਹਾਲਾਂਕਿ ਉਹ ਕਈ ਵਾਰ ਸੋਸ਼ਲ ਮੀਡੀਆ 'ਤੇ ਸ਼ਰਾਬ ਛੱਡਣ ਦੀ ਗੱਲ ਆਖ ਚੁੱਕੇ ਹਨ

by Bharat Thapa
ਸਤੰਬਰ 26, 2022
in Featured, Featured News, ਮਨੋਰੰਜਨ, ਵੀਡੀਓ
0

ਪੰਜਾਬੀ ਗਾਇਕ ਸ਼ੈਰੀ ਮਾਨ ਨੇ ਕਈ ਵਾਰ ਫਿਰ ਸ਼ਰਾਬ ਪੀ ਕੇ ਸੋਸ਼ਲ ਮੀਡੀਆ ’ਤੇ ਆਪਣੇ ਪੁਰਾਣੇ ਮਿੱਤਰ ਪੰਜਾਬੀ ਸਿੰਗਰ ਤੇ ਐਕਟਰ ਪਰਮੀਸ਼ ਵਰਮਾ ਨੂੰ ਗਾਲਾਂ ਕੱਢੀਆਂ ਹਨ। ਹਾਲਾਂਕਿ ਉਹ ਕਈ ਵਾਰ ਸੋਸ਼ਲ ਮੀਡੀਆ ‘ਤੇ ਸ਼ਰਾਬ ਛੱਡਣ ਦੀ ਗੱਲ ਆਖ ਚੁੱਕੇ ਹਨ। ਇਹ ਪਹਿਲੀ ਵਾਰ ਨਹੀਂ ਹੈ ਕਿ ਗਾਇਕ ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਸੋਸ਼ਲ ਮੀਡੀਆ ‘ਤੇ ਲਾਈਵ ਆ ਗਾਲਾਂ ਕੱਢੀਆ ਹੋਣ। ਸ਼ੈਰੀ ਮਾਨ ਬਹੁਤ ਵਾਰ ਸ਼ਰਾਬ ਪੀ ਕੇ ਸੋਸ਼ਲ ਮੀਡੀਆ ’ਤੇ ਲਾਈਵ ਆ ਚੁੱਕੇ ਹਨ ਤੇ ਪਰਮੀਸ਼ ਵਰਮਾ ਨੂੰ ਮਾੜਾ ਬੋਲ ਚੁੱਕੇ ਹਨ।

ਸ਼ੈਰੀ ਮਾਨ ਵਾਰ-ਵਾਰ ਸ਼ਰਾਬ ਪੀ ਪਰਮੀਸ਼ ਵਰਮਾ ਨੂੰ ਦੇਖੇ ਜਾਂਦੇ ਰਿਹੇ ਹਨ। ਹਾਲ ਹੀ ’ਚ ਸ਼ੈਰੀ ਮਾਨ ਨੇ ਇਕ ਵਾਰ ਮੁੜ ਸ਼ਰਾਬ ਪੀ ਕੇ ਆਪਣੀ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਉਹ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢਦੇ ਤੇ ਉਸ ਬਾਰੇ ਮਾੜਾ ਬੋਲਦੇ ਨਜ਼ਰ ਆ ਰਹੇ ਹਨ ਤੇ ਕਹੇ ਦੇਖੇ ਜਾ ਰਹੇ ਹਨ ਕਿ ਉਹ ਭਾਰਤ ਆ ਰਹੇ ਹਨ, ਮੈਨੂੰ ਮਿਲ ਲਵੇ ਆ ਕੇ ਮੈਂ ਦੇਖ ਲਵਾਂਗਾ ਉਸਨੂੰ, ਇਸਦੇ ਨਾਲ ਹੀ ਉਨ੍ਹਾਂ ਸੀ.ਐਮ ਮਾਨ ਬਾਰੇ ਗੱਲ ਕਰਦਿਆਂ ਕਿਹਾ ਕਿ ਸੀ.ਐਮ. ਮੇਰਾ ਭਈ ਹੈ। ਮੈਨੂੰ ਆਉਂਦੇ ਹੀ ਜੈੱਡ ਸਿਕਓਰਟੀ ਮਿਲਣੀ ਹੈ, ਜੇ ਤੈਨੂੰ ਚਾਹੀਦੀ ਹੋਵੇਗੀ ਤਾਂ ਦੱਸ ਦਈ। ਇਸ ਵੀਡੀਓ ‘ਤੇ ਪਰਮੀਸ਼ ਵਰਮਾ ਦੀ ਵੀ ਪ੍ਰਤੀਕ੍ਰਿਰਿਆ ਦੇਖਣ ਨੂੰ ਮਿਲੀ ਹੈ। ਉਨ੍ਹਾਂ ਆਪਣਾ ਆਪਾ ਨਾ ਗਵਾਉਂਦੇ ਹੋਏ ਕਿਹਾ ਕਿ ‘ਤਰਸ ਆ ਰਿਹੈ ਤੇਰੇ ਇਹ ਹਾਲਾਤ ਦੇਖਕੇ’।

ਇਹ ਵੀ ਪੜ੍ਹੋ- ਕੌਣ ਹਨ ਅੰਮ੍ਰਿਤਪਾਲ ਸਿੰਘ! ਜੋ ਦੀਪ ਸਿੱਧੂ ਦੀ ਜਥੇਬੰਦੀ ਦੇ ਬਣਾਏ ਜਾ ਸਕਦੇ ਹਨ ਮੁਖੀ

ਕਿਥੋਂ ਸ਼ੁਰੂ ਹੋਇਆ ਸੀ ਵਿਵਾਦ
ਸ਼ੈਰੀ ਮਾਨ ਤੇ ਪਰਮੀਸ਼ ਵਰਮਾ ਦਾ ਵਿਵਾਦ ਪਰਮੀਸ਼ ਦੇ ਵਿਆਹ ਤੋਂ ਸ਼ੁਰੂ ਹੋਇਆ ਸੀ ਜਿਸ ਤੋਂ ਬਾਅਦ ਇਹ ਵਿਵਾਦ ਵੱਧਦਾ ਹੀ ਗਿਆ ਤੇ ਦੋ ਚੰਗੇ ਦੋਸਤਾਂ ਦਰਾਰ ਪੈਦਾ ਹੋ ਗਈ। ਉਸ ਸਮੇਂ ਵੀ ਸ਼ੈਰੀ ਮਾਨ ਵੱਲੋਂ ਲਾਈਵ ਹੋ ਪਰਮੀਸ਼ ਨੂੰ ਗਾਲਾਂ ਵੀ ਕੱਢੀਆਂ ਗਈਆਂ ਸੀ।

ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ, ਜਦੋਂ ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਮਾੜਾ ਬੋਲਿਆ ਹੋਵੇ ਜਾਂ ਗਾਲ੍ਹਾਂ ਕੱਢੀਆਂ ਹੋਣ। ਸ਼ੈਰੀ ਮਾਨ ਬਹੁਤ ਵਾਰ ਸ਼ਰਾਬ ਪੀ ਕੇ ਸੋਸ਼ਲ ਮੀਡੀਆ ’ਤੇ ਲਾਈਵ ਆ ਚੁੱਕੇ ਹਨ ਤੇ ਪਰਮੀਸ਼ ਵਰਮਾ ਨੂੰ ਮਾੜਾ ਬੋਲ ਚੁੱਕੇ ਹਨ।

Tags: brotherCMBhagwantMannindiaParmishVermapropunjabtvPunajbiSingerSharryMaan
Share5676Tweet3548Share1419

Related Posts

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025
Load More

Recent News

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.