ਐਤਵਾਰ, ਫਰਵਰੀ 15, 2026 02:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

12 ਫੁੱਟ ਦੇ ਅਜਗਰ ਨਾਲ ਸੋਫੇ ‘ਤੇ ਬੈਠੀ ਟੀਵੀ ਦੇਖ ਰਹੀ ਬੱਚੀ, ਖਿਡੋਣਿਆਂ ਦਾ ਨਹੀਂ ਸਗੋਂ ਸੱਪਾਂ ਦਾ ਹੈ ਸ਼ੌਂਕ (ਵੀਡੀਓ)

ਸੱਪ ਦਾ ਨਾਂ ਸੁਣਦੇ ਹੀ ਲੋਕ ਡਰ ਜਾਂਦੇ ਹਨ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਸੱਪਾਂ ਦੇ ਬਹੁਤ ਸ਼ੌਕੀਨ ਹਨ। ਇਹ ਉਹ ਲੋਕ ਹਨ ਜੋ ਬੇਫਿਕਰ ਹੋ ਕੇ ਸੱਪਾਂ ਨਾਲ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਸੱਪਾਂ ਦਾ ਜ਼ਹਿਰ ਕੱਢਿਆ ਹੁੰਦਾ ਹੈ। ਅੱਜ ਅਸੀਂ ਇਕ ਅਜਿਹੀ ਵੀਡੀਓ ਬਾਰੇ ਦੱਸਣ ਜਾ ਰਹੇ ਹਾਂ

by Bharat Thapa
ਸਤੰਬਰ 26, 2022
in Featured, Featured News, ਅਜ਼ਬ-ਗਜ਼ਬ, ਵੀਡੀਓ
0

ਸੱਪ ਦਾ ਨਾਂ ਸੁਣਦੇ ਹੀ ਲੋਕ ਡਰ ਜਾਂਦੇ ਹਨ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਸੱਪਾਂ ਦੇ ਬਹੁਤ ਸ਼ੌਕੀਨ ਹਨ। ਇਹ ਉਹ ਲੋਕ ਹਨ ਜੋ ਬੇਫਿਕਰ ਹੋ ਕੇ ਸੱਪਾਂ ਨਾਲ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਸੱਪਾਂ ਦਾ ਜ਼ਹਿਰ ਕੱਢਿਆ ਹੁੰਦਾ ਹੈ। ਅੱਜ ਅਸੀਂ ਇਕ ਅਜਿਹੀ ਵੀਡੀਓ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਅਤੇ ਪਰੇਸ਼ਾਨ ਹੋ ਜਾਵੋਗੇ। ਇਸ ਵੀਡੀਓ ‘ਚ ਇੱਕ ਛੋਟੀ ਬੱਚੀ ਅਜਗਰ ਨਾਲ ਬੈਠੀ ਟੀਵੀ ਦੇਖ ਰਹੀ ਹੈ। ਤੁਸੀਂ ਸ਼ਾਇਦ ਇਨ੍ਹਾਂ ਗੱਲਾਂ ‘ਤੇ ਯਕੀਨ ਨਹੀਂ ਕਰੋਗੇ ਪਰ ਇਹ ਸੱਚ ਹੈ। ਇੱਕ ਅਜਿਹਾ ਸੱਚ ਜੋ ਤੁਹਾਨੂੰ ਦੰਗ ਕਰ ਦੇਵੇਗਾ।

 

View this post on Instagram

 

A post shared by LADbible (@ladbible)

ਸੋਸ਼ਲ ਮੀਡੀਆ ‘ਤੇ ਇਕ ਅਜੀਬ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਇੱਕ ਛੋਟੀ ਬੱਚੀ ਟੀਵੀ ਦੇਖ ਰਹੀ ਹੈ ਅਤੇ ਉਸਦੇ ਨਾਲ ਬੈਠਾ ਇੱਕ 12 ਫੁੱਟ ਲੰਬਾ ਅਜਗਰ ਹੈ। ਜੇਕਰ ਤੁਹਾਨੂੰ ਯਕੀਨ ਨਹੀਂ ਆਉਂਦਾ ਤਾਂ ਪਹਿਲਾਂ ਤੁਹਾਨੂੰ LADbible ਨਾਮ ਦੇ ਇੱਕ ਯੂਜ਼ਰ ਦੁਆਰਾ ਪੋਸਟ ਕੀਤੀ ਗਈ ਇਹ ਵੀਡੀਓ ਜ਼ਰੂਰ ਦੇਖਣੀ ਚਾਹੀਦੀ ਹੈ। ਇਸ ਨੂੰ ਕਰੀਬ 50 ਲੱਖ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ- ਇਸ ਰੈਸਟੋਰੈਂਟ ‘ਚ ਖਾਣੇ ਨਾਲੋਂ ਵੀ ਮਹਿੰਗੀ ਪਈ ਵਾਸ਼ਰੂਮ ਦੀ ਵਰਤੋ, ਬਿੱਲ ਦੇਖ ਉੱਡੇ ਹੋਸ਼

ਕੀ ਹੈ ਵੀਡੀਓ ‘ਚ
ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਇਕ ਛੋਟੀ ਬੱਚੀ ਟੈਲੀਵਿਜ਼ਨ ‘ਤੇ ਧਿਆਨ ਨਾਲ ਕੁਝ ਦੇਖ ਰਹੀ ਹੈ। ਉਸ ਦੇ ਨਾਲ ਇੱਕ ਪੀਲੇ ਰੰਗ ਦਾ ਅਜਗਰ ਵੀ ਹੈ। ਕੁੜੀ ਨੂੰ ਇੱਸ ਅਜਗਰ ਨੇ ਲਪੇਟਿਆ ਹੋਇਆ ਹੈ ਪਰ ਇਹ ਛੋਟੀ ਕੁੜੀ ਬੜੇ ਆਰਾਮਦਾਇਕ ਤਰੀਕੇ ਨਾਲ ਬੈਠੀ ਹੋਈ ਹੈ ਅਤੇ ਉਹ ਡਰ ਨਹੀਂ ਰਹੀ। ਵੀਡੀਓ ਦੇ ਕੈਪਸ਼ਨ ‘ਚ ਲਿਖਿਆ ਹੈ, ‘ਤੁਹਾਨੂੰ ਯਕੀਨ ਨਹੀਂ ਹੋਵੇਗਾ ਪਰ ਇਹ ਬੱਚੀ ਪੂਰੀ ਤਰ੍ਹਾਂ ਸੁਰੱਖਿਅਤ ਹੈ।’

ਇਹ ਵੀ ਪੜ੍ਹੋ- Russia ਦੇ ਸਕੂਲ ‘ਚ ਹੋਈ ਫਾਇਰਿੰਗ, 7 ਵਿਦਿਆਰਥੀਆਂ ਸਮੇਤ 13 ਦੀ ਮੌਤ, ਹਮਲਾਵਰ ਨੇ ਕਿਉਂ ਕਰ ਲਈ ਖੁਦਕੁਸ਼ੀ ?

ਬੱਚੀ ਨੂੰ ਪਸੰਦ ਹੈ ਅਜਗਰ !
ਵੀਡੀਓ ‘ਤੇ ਇਹ ਵੀ ਲਿਖਿਆ ਗਿਆ ਹੈ, ‘ਸਾਡੀ ਬੇਟੀ 12 ਫੁੱਟ ਲੰਬੇ ਅਜਗਰ ਨਾਲ ਟੀਵੀ ਦੇਖਣਾ ਪਸੰਦ ਕਰਦੀ ਹੈ।’ ਵਾਇਰਲ ਵੀਡੀਓ ‘ਤੇ ਲੋਕ ਲਗਾਤਾਰ ਕਮੈਂਟ ਕਰ ਰਹੇ ਹਨ। ਕੁਝ ਉਪਭੋਗਤਾ ਬੱਚੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਸਨ।

Tags: ajgar snakeGirl sittingsnakessofaviral videowatching TV
Share716Tweet447Share179

Related Posts

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026

ਪਹਿਲੀ ਵਾਰ,ਹਾਈਵੇਅ ‘ਤੇ ਉਤਰਿਆ ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼, ਅਸਾਮ ਵਿੱਚ ਐਮਰਜੈਂਸੀ ਪੱਟੀ ਦਾ ਕੀਤਾ ਉਦਘਾਟਨ

ਫਰਵਰੀ 14, 2026

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.