ਸੋਮਵਾਰ, ਜੁਲਾਈ 27, 2026 12:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਦੇ ਹੱਕ ‘ਚ 10 ਵਿਧਾਇਕਾਂ ਦਾ ਬਿਆਨ,ਹਾਈਕਮਾਨ ਨੂੰ ਕੀਤੀ ਅਪੀਲ

by propunjabtv
ਜੁਲਾਈ 18, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ’ਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਅਤੇ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਦੇ ਰਸਮੀ ਐਲਾਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ 10 ਵਿਧਾਇਕ ਆ ਗਏ ਹਨ। ਇਨ੍ਹਾਂ 10 ਵਿਧਾਇਕਾਂ ’ਚ ਹਰਮਿੰਦਰ ਗਿੱਲ (ਪੱਟੀ) ਫਤਿਹਜੰਗ ਬਾਜਵਾ (ਕਾਦੀਆਂ), ਗੁਰਪ੍ਰੀਤ ਸਿੰਘ,ਪਿਮਲ ਸਿੰਘ ਖਾਲਸਾ,ਸੁਖਪਾਲ ਖਹਿਰਾ ਕੁਲਦੀਪ ਗਿੱਲ, ਬਲਵਿੰਦਰਲਾਡੀ, ਸੰਤੋਖ ਸਿੰਘ, ਜਗਦੇਵ ਕਮਾਲੂ ਆਦਿ ਸ਼ਾਮਲ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਇਨ੍ਹਾਂ 10 ਵਿਧਾਇਕਾਂ ਨੇ ਪ੍ਰੈੱਸ ਰਿਲੀਜ਼ ਜਾਰੀ ਕਰਦੇ ਹੋਏ ਹਾਈਕਮਾਨ ਨੂੰ ਕੋਈ ਵੀ ਫ਼ੈਸਲੇ ਲੈਣ ਤੋਂ ਪਹਿਲਾਂ ਕੈਟਪਨ ਦੀ ਭੂਮਿਕਾ ਨੂੰ ਧਿਆਨ ’ਚ ਰੱਖਣ ਦੀ ਗੱਲ ਕਹੀ ਗਈ ਹੈ। ਕੈਟਪਨ ਦੇ ਹੱਕ ’ਚ ਬਿਆਨ ਜਾਰੀ ਕਰਦੇ ਵਿਧਾਇਕਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਭੂਮਿਕਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

ਇਸ ਦੇ ਨਾਲ ਹੀ ਵਿਧਾਇਕਾਂ ਵੱਲੋਂ ਨਵਜੋਤ ਸਿੰਘ ਸਿੱਧੂ ’ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਨਿਸ਼ਾਨਾ ਸਾਧ ਦੇ ਹੋਏ ਵਿਧਾਇਕਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਨਤਕ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਤੋਂ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਸਿੱਧੂ ਵੱਲੋਂ ਆਪਣੀ ਹੀ ਪਾਰਟੀ ’ਤੇ ਚੁੱਕੇ ਗਏ ਸਵਾਲਾਂ ਦਾ ਪਾਰਟੀ ਨੂੰ ਵੱਡਾ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਉਮੀਦ ਜਤਾਈ ਹੈ ਕਿ ਹਾਈਕਮਾਨ ਉਨ੍ਹਾਂ ਦੇ ਇਨ੍ਹਾਂ ਸੁਝਾਵਾਂ ’ਤੇ ਧਿਆਨ ਦੇਵੇਗਾ।

Tags: 10 MLAscaptainfavorhigh commandMLAs
Share204Tweet127Share51

Related Posts

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026
Load More

Recent News

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.