ਸ਼ੁੱਕਰਵਾਰ, ਅਕਤੂਬਰ 23, 2026 12:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੱਟੀ ਦੇ ਪਿੰਡ ਗਦਾਈਕੇ ‘ਚ ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲ

by Gurjeet Kaur
ਸਤੰਬਰ 27, 2022
in Featured News, ਪੰਜਾਬ
0
Two youths brutally murdered in Gadaike village of Patti

Two youths brutally murdered in Gadaike village of Patti

ਪੱਟੀ ਦੇ ਪਿੰਡ ਗਦਾਈਕੇ ‘ਚ ਵਿਖੇ ਦੋ ਨੌਜਵਾਨਾਂ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।ਦੱਸ ਦੇਈਏ ਇਹ ਦੋਵੇਂ ਨੌਜਵਾਨ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਆਏ ਹੋਏ ਸਨ।ਕੁਝ ਅਣਪਛਾਤਿਆਂ ਵਿਅਕਤੀਆਂ ਦੋਵਾਂ ਨੌਜਵਾਨਾਂ ਦਾ ਤੇਜ਼ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਥਾਣਾ ਸਦਰ ਪੱਟੀ ਦੇ ਪਿੰਡ ਗੁਦਾਈਕੇ ਸਥਿਤ ਇੱਕ ਬਹਿਕ ਅੰਦਰ ਦੋ ਨੌਜਵਾਨਾਂ ਗੁਰਦਰਸ਼ਨ ਸਿੰਘ ਉਰਫ਼ ਸੋਨਾ (27) ਵਾਸੀ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ (26 ) ਵਾਸੀ ਜੰਡ ਦਾ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮ੍ਰਿਤਕ ਨੌਜਵਾਨਾਂ ਦੇ ਮੋਬਾਈਲ ਫੋਨਾਂ ਦੀ ਭੰਨ ਤੋੜ ਕਰਕੇ ਮੁਲਜ਼ਮ ਭੱਜ ਗਏ ਅਤੇ ਅੱਜ ਸਵੇਰੇ ਘਟਨਾ ਸਥਾਨ ਦੇ ਨੇੜਲੇ ਵਸਨੀਕਾਂ ਵੱਲੋਂ ਮ੍ਰਿਤਕ ਨੌਜਵਾਨਾਂ ਦੇ ਘਰ ਨੌਜਵਾਨਾਂ ਦੇ ਕਤਲ ਦੀ ਸੂਚਨਾ ਦਿੱਤੀ ਗਈ ਜਿਸ ਤੋਂ ਬਾਅਦ ਸਥਾਨਕ ਪੁਲੀਸ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਨੌਜਵਾਨ ਆਪਸ ਵਿੱਚ ਕਰੀਬੀ ਦੋਸਤ ਸਨ ਤੇ ਗੁਰਦਰਸ਼ਨ ਸਿੰਘ ਉਰਫ਼ ਸੋਨਾ ਵਾਸੀ ਜੋਧ ਸਿੰਘ ਵਾਲਾ ਦੀ ਘਟਨਾ ਸਥਾਨ ਵਾਲੀ ਬਹਿਕ ਦੇ ਮਾਲਕ ਮਲਕੀਅਤ ਸਿੰਘ ਨਾਲ ਰਿਸ਼ਤੇਦਾਰੀ ਸੀ। ਡੀਐੱਸਪੀ ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਨੇ ਬੀਤੀ ਸ਼ਾਮ ਫੋਨ ਕਰਕੇ ਆਪਣੇ ਰਿਸ਼ਤੇਦਾਰ ਗੁਰਦਰਸ਼ਨ ਸਿੰਘ ਉਰਫ਼ ਸੋਨਾ ਵਾਸੀ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ ਵਾਸੀ ਜੰਡ ਨੂੰ ਆਪਣੀ ਬਹਿਕ ਪਿੰਡ ਗੁਦਾਈਕੇ ਸੱਦਿਆ ਸੀ। ਪੁਲੀਸ ਅਧਿਕਾਰੀ ਮੁਤਾਬਕ ਕਤਲ ਹੋਏ ਨੌਜਵਾਨਾਂ ਦੇ ਆਉਣ ਤੋਂ ਪਹਿਲਾਂ ਮਲਕੀਅਤ ਸਿੰਘ ਵਾਸੀ ਗੁਦਾਈਕੇ ਦੀ ਬਹਿਕ ’ਤੇ ਚਾਰ ਪੰਜ ਵਿਅਕਤੀ ਪਹਿਲਾਂ ਮੌਜੂਦ ਸਨ ਜਿੱਥੇ ਦੋਵਾਂ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।

Tags: amritsarcrime newspattiPro PunjabTvpunjabi newsyouth murder
Share216Tweet135Share54

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

ਅਕਤੂਬਰ 22, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਅਕਤੂਬਰ 22, 2026

ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ

ਅਕਤੂਬਰ 22, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਅਕਤੂਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.