ਮੰਗਲਵਾਰ, ਅਕਤੂਬਰ 6, 2026 12:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੰਬੀਹਾ ਗਰੁੱਪ ਲਈ ਆਨਲਾਈਨ ਭਰਤੀਆਂ ਕਰਨ ਵਾਲਾ ਚੜ੍ਹਿਆ ਪੁਲਿਸ ਦੇ ਹੱਥੇ

by Gurjeet Kaur
ਸਤੰਬਰ 27, 2022
in Featured, ਪੰਜਾਬ
0
ਬੰਬੀਹਾ ਗਰੁੱਪ ਲਈ ਆਨਲਾਈਨ ਭਰਤੀਆਂ ਕਰਨ ਵਾਲਾ ਚੜ੍ਹਿਆ ਪੁਲਿਸ ਦੇ ਹੱਥੇ

ਬੰਬੀਹਾ ਗਰੁੱਪ ਲਈ ਆਨਲਾਈਨ ਭਰਤੀਆਂ ਕਰਨ ਵਾਲਾ ਚੜ੍ਹਿਆ ਪੁਲਿਸ ਦੇ ਹੱਥੇ

ਬੰਬੀਹਾ ਗਰੁੱਪ ਨਾਲ ਜੁੜਨ ਲਈ ਪੋਸਟ ਪਾਉਣ ਵਾਲੇ ਸ਼ਖ਼ਸ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਸ਼ਖਸ ਖੁਦ ਨੂੰ ਸਿੱਧੂ ਮੂਸੇਵਾਲਾ ਦਾ ਕੱਟੜ ਫੈਨ ਦੱਸਦਾ ਹੈ। ਮੁਲਜ਼ਮ ਨੇ ਵਟਸਐਪ ਤੇ ਇੰਸਟਾਗ੍ਰਾਮ ਦੇ ਜ਼ਰੀਏ ਬੰਬੀਹਾ ਗਰੁੱਪ ਨਾਲ ਜੁੜਨ ਲਈ ਪੋਸਟ ਪਾਈ ਸੀ।

ਮਾਨਸਾ ਦੇ ਐਸ.ਪੀ.(ਡੀ) ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਥਾਣਾ ਭੀਖੀ ਪੁਲਿਸ ਵੱਲੋਂ ਸੁਖਜੀਤ ਸਿੰਘ ਨਾਮਕ ਨੌਜਵਾਨ ਦੇ ਖਿਲਾਫ ਮੁਕੱਦਮਾ ਨੰਬਰ 174 ਦਰਜ ਕੀਤਾ ਗਿਆ ਸੀ, ਜਿਸਨੇ ਸੋਸ਼ਲ ਮੀਡੀਆ ਤੇ ਪੋਸਟ ਪਾਈ ਸੀ ਅਤੇ ਉਸ ਵਿੱਚ ਆਪਣਾ ਮੋਬਾਇਲ ਨੰਬਰ ਦੇ ਕੇ ਨੌਜਵਾਨਾਂ ਨੂੰ ਬੰਬੀਹਾ ਗਰੁੱਪ ਨਾਲ ਜੁੜਨ ਲਈ ਕਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਸਾਈਬਰ ਸੈੱਲ ਦੀ ਮਦਦ ਨਾਲ ਭੀਖੀ ਪੁਲਿਸ ਵੱਲੋਂ ਸੁਖਜੀਤ ਸਿੰਘ ਨਾਮਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਕੋਲੋਂ ਪੋਸਟ ਪਾਉਣ ਲਈ ਵਰਤਿਆ ਗਿਆ ਐਪਲ ਆਈਫੋਨ 7 ਵੀ ਬਰਾਮਦ ਕੀਤਾ ਗਿਆ ਹੈ।

ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼

ਸੋਸ਼ਲ ਮੀਡੀਆ ‘ਤੇ ਪਿਛਲੇ ਕਈ ਦਿਨਾਂ ਤੋਂ ਅਜਿਹੀਆਂ ਪੋਸਟਾਂ ਪਾਈਆਂ ਜਾ ਰਹੀਆਂ ਹਨ, ਜਿਹਨਾਂ ਦੇ ਜ਼ਰੀਏ ਗੈਂਗਸਟਰਾਂ ਨਾਲ ਜੁੜਨ ਦੀ ਗੱਲ ਕਹੀ ਜਾ ਰਹੀ ਹੈ। ਬੰਬੀਹਾ ਗਰੁੱਪ ਤੋਂ ਇਲਾਵਾ ਗੋਲਡੀ ਬਰਾੜ ਗੈਂਗ ਦੀ ਵੀ ਇੱਕ ਪੋਸਟ ਵਾਇਰਲ ਹੋਈ ਸੀ, ਜਿਸ ਵਿੱਚ ਨੌਜਵਾਨਾਂ ਨੂੰ ਗੈਂਗ ਨਾਲ ਜੁੜਨ ਲਈ ਕਿਹਾ ਗਿਆ।

ਇਹ ਵੀ ਪੜ੍ਹੋ : ਹੁਣ ਘਰ ਬੈਠੇ ਹੀ ਬਣਵਾਓ ਪਾਸਪੋਰਟ, ਸਰਕਾਰ ਨੇ ਲਾਗੂ ਕੀਤਾ ਸਭ ਤੋਂ ਅਸਾਨ ਤਰੀਕਾ, ਇੰਝ ਕਰੋ ਅਪਲਾਈ…

ਇਹ ਵੀ ਪੜ੍ਹੋ : ”ਵਿਰੋਧੀ ਧਿਰ ਦੇ ਮੈਂਬਰਾਂ ਨੂੰ “ਦੁੱਕੀ” ਕਹਿਣਾ, ਨਾ ਸਿਰਫ਼ ਗੈਰ-ਸੰਸਦੀ ਸਗੋਂ ਅਪਮਾਨਜਨਕ ਵੀ” : ਬਾਜਵਾ

Tags: arrested policeBambiga Groupgangstergangster bhartilatest punjabi newspro punjab tvpunjab police
Share236Tweet148Share59

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result